Navjot Singh Sidhu reached Sri Darbar Sahib Archives - TV Punjab | English News Channel https://en.tvpunjab.com/tag/navjot-singh-sidhu-reached-sri-darbar-sahib/ Canada News, English Tv,English News, Tv Punjab English, Canada Politics Wed, 21 Jul 2021 07:48:08 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg Navjot Singh Sidhu reached Sri Darbar Sahib Archives - TV Punjab | English News Channel https://en.tvpunjab.com/tag/navjot-singh-sidhu-reached-sri-darbar-sahib/ 32 32 ਨਵਜੋਤ ਸਿੰਘ ਸਿੱਧੂ ਸ੍ਰੀ ਦਰਬਾਰ ਸਾਹਿਬ ਪਹੁੰਚੇ https://en.tvpunjab.com/%e0%a8%a8%e0%a8%b5%e0%a8%9c%e0%a9%8b%e0%a8%a4-%e0%a8%b8%e0%a8%bf%e0%a9%b0%e0%a8%98-%e0%a8%b8%e0%a8%bf%e0%a9%b1%e0%a8%a7%e0%a9%82-%e0%a8%b8%e0%a9%8d%e0%a8%b0%e0%a9%80-%e0%a8%a6%e0%a8%b0%e0%a8%ac-2/ https://en.tvpunjab.com/%e0%a8%a8%e0%a8%b5%e0%a8%9c%e0%a9%8b%e0%a8%a4-%e0%a8%b8%e0%a8%bf%e0%a9%b0%e0%a8%98-%e0%a8%b8%e0%a8%bf%e0%a9%b1%e0%a8%a7%e0%a9%82-%e0%a8%b8%e0%a9%8d%e0%a8%b0%e0%a9%80-%e0%a8%a6%e0%a8%b0%e0%a8%ac-2/#respond Wed, 21 Jul 2021 07:44:01 +0000 https://en.tvpunjab.com/?p=5418 ਅੰਮ੍ਰਿਤਸਰ : ਨਵਜੋਤ ਸਿੰਘ ਸਿੱਧੂ ਆਪਣੇ ਸਾਥੀ ਮੰਤਰੀਆਂ ਤੇ ਵਿਧਾਇਕਾਂ ਨਾਲ ਸ੍ਰੀ ਦਰਬਾਰ ਸਾਹਿਬ ਪਹੁੰਚ ਗਏ ਹਨ। ਨਵਜੋਤ ਸਿੰਘ ਸਿੱਧੂ ਲਗਜ਼ਰੀ ਬਸ ‘ਚ ਬੈਠ ਕੇ ਦਰਬਾਰ ਸਾਹਿਬ ਪਹੁੰਚੇ ਹਨ। ਸਿੱਧੂ ਦੇ ਇਥੇ ਪਹੁੰਚਣ ਤੋਂ ਪਹਿਲਾਂ ਦਰਬਾਰ ਸਾਹਿਬ ਦੇ ਆਲੇ ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਸੀ। ਜਿਥੇ ਵਰਦੀਧਾਰੀ ਪੁਲਿਸ ਮੁਲਾਜ਼ਮ ਦਿਖਾਈ ਦੇ ਰਹੇ ਹਨ ਉਥੇ ਸਿਵਲ […]

The post ਨਵਜੋਤ ਸਿੰਘ ਸਿੱਧੂ ਸ੍ਰੀ ਦਰਬਾਰ ਸਾਹਿਬ ਪਹੁੰਚੇ appeared first on TV Punjab | English News Channel.

]]>
FacebookTwitterWhatsAppCopy Link


ਅੰਮ੍ਰਿਤਸਰ : ਨਵਜੋਤ ਸਿੰਘ ਸਿੱਧੂ ਆਪਣੇ ਸਾਥੀ ਮੰਤਰੀਆਂ ਤੇ ਵਿਧਾਇਕਾਂ ਨਾਲ ਸ੍ਰੀ ਦਰਬਾਰ ਸਾਹਿਬ ਪਹੁੰਚ ਗਏ ਹਨ। ਨਵਜੋਤ ਸਿੰਘ ਸਿੱਧੂ ਲਗਜ਼ਰੀ ਬਸ ‘ਚ ਬੈਠ ਕੇ ਦਰਬਾਰ ਸਾਹਿਬ ਪਹੁੰਚੇ ਹਨ। ਸਿੱਧੂ ਦੇ ਇਥੇ ਪਹੁੰਚਣ ਤੋਂ ਪਹਿਲਾਂ ਦਰਬਾਰ ਸਾਹਿਬ ਦੇ ਆਲੇ ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਸੀ। ਜਿਥੇ ਵਰਦੀਧਾਰੀ ਪੁਲਿਸ ਮੁਲਾਜ਼ਮ ਦਿਖਾਈ ਦੇ ਰਹੇ ਹਨ ਉਥੇ ਸਿਵਲ ਕੱਪੜਿਆਂ ਵਿਚ ਵੀ ਕਾਫੀ ਮੁਲਾਜ਼ਮ ਤਾਇਨਾਤ ਹਨ।

ਟੀਵੀ ਪੰਜਾਬ ਬਿਊਰੋ

The post ਨਵਜੋਤ ਸਿੰਘ ਸਿੱਧੂ ਸ੍ਰੀ ਦਰਬਾਰ ਸਾਹਿਬ ਪਹੁੰਚੇ appeared first on TV Punjab | English News Channel.

]]>
https://en.tvpunjab.com/%e0%a8%a8%e0%a8%b5%e0%a8%9c%e0%a9%8b%e0%a8%a4-%e0%a8%b8%e0%a8%bf%e0%a9%b0%e0%a8%98-%e0%a8%b8%e0%a8%bf%e0%a9%b1%e0%a8%a7%e0%a9%82-%e0%a8%b8%e0%a9%8d%e0%a8%b0%e0%a9%80-%e0%a8%a6%e0%a8%b0%e0%a8%ac-2/feed/ 0