Navjot Singh Sidhu will meet Rahul Gandhi at 4 pm Archives - TV Punjab | English News Channel https://en.tvpunjab.com/tag/navjot-singh-sidhu-will-meet-rahul-gandhi-at-4-pm/ Canada News, English Tv,English News, Tv Punjab English, Canada Politics Wed, 30 Jun 2021 09:54:01 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg Navjot Singh Sidhu will meet Rahul Gandhi at 4 pm Archives - TV Punjab | English News Channel https://en.tvpunjab.com/tag/navjot-singh-sidhu-will-meet-rahul-gandhi-at-4-pm/ 32 32 ਨਵਜੋਤ ਸਿੰਘ ਸਿੱਧੂ ਸ਼ਾਮ 4 ਵਜੇ ਕਰਨਗੇ ਰਾਹੁਲ ਗਾਂਧੀ ਨਾਲ ਮੁਲਾਕਾਤ https://en.tvpunjab.com/%e0%a8%a8%e0%a8%b5%e0%a8%9c%e0%a9%8b%e0%a8%a4-%e0%a8%b8%e0%a8%bf%e0%a9%b0%e0%a8%98-%e0%a8%b8%e0%a8%bf%e0%a9%b1%e0%a8%a7%e0%a9%82-%e0%a8%a8%e0%a9%87-%e0%a8%b6%e0%a8%be%e0%a8%ae-4-%e0%a8%b5%e0%a8%9c/ https://en.tvpunjab.com/%e0%a8%a8%e0%a8%b5%e0%a8%9c%e0%a9%8b%e0%a8%a4-%e0%a8%b8%e0%a8%bf%e0%a9%b0%e0%a8%98-%e0%a8%b8%e0%a8%bf%e0%a9%b1%e0%a8%a7%e0%a9%82-%e0%a8%a8%e0%a9%87-%e0%a8%b6%e0%a8%be%e0%a8%ae-4-%e0%a8%b5%e0%a8%9c/#respond Wed, 30 Jun 2021 09:52:57 +0000 https://en.tvpunjab.com/?p=3192 ਨਵੀਂ ਦਿੱਲੀ : ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਅੱਜ ਸ਼ਾਮ 4 ਵਜੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ। ਸੂਤਰਾਂ ਅਨੁਸਾਰ ਨਵਜੋਤ ਸਿੰਘ ਸਿੱਧੂ ਨੇ ਸਵੇਰੇ ਕਰੀਬ ਅੱਠ ਵਜੇ ਤੋਂ ਲੈਕੇ 11 ਵਜੇ ਤੱਕ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਉਪਰੰਤ ਪ੍ਰਿਯੰਕਾ ਗਾਂਧੀ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਸੂਤਰਾਂ ਦਾ ਕਹਿਣਾ ਹੈ ਕਿ ਸੋਨੀਆ ਤੇ ਪ੍ਰਿਯੰਕਾ […]

The post ਨਵਜੋਤ ਸਿੰਘ ਸਿੱਧੂ ਸ਼ਾਮ 4 ਵਜੇ ਕਰਨਗੇ ਰਾਹੁਲ ਗਾਂਧੀ ਨਾਲ ਮੁਲਾਕਾਤ appeared first on TV Punjab | English News Channel.

]]>
FacebookTwitterWhatsAppCopy Link


ਨਵੀਂ ਦਿੱਲੀ : ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਅੱਜ ਸ਼ਾਮ 4 ਵਜੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ। ਸੂਤਰਾਂ ਅਨੁਸਾਰ ਨਵਜੋਤ ਸਿੰਘ ਸਿੱਧੂ ਨੇ ਸਵੇਰੇ ਕਰੀਬ ਅੱਠ ਵਜੇ ਤੋਂ ਲੈਕੇ 11 ਵਜੇ ਤੱਕ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ।

ਇਸ ਉਪਰੰਤ ਪ੍ਰਿਯੰਕਾ ਗਾਂਧੀ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਸੂਤਰਾਂ ਦਾ ਕਹਿਣਾ ਹੈ ਕਿ ਸੋਨੀਆ ਤੇ ਪ੍ਰਿਯੰਕਾ ਰਾਹੁਲ ਗਾਂਧੀ ਦੇ ਘਰ ਪਹੁੰਚ ਗਈਆਂ ਹਨ।

ਇਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੀ ਸ਼ਾਮ ਚਾਰ ਵਜੇ ਰਾਹੁਲ ਗਾਂਧੀ ਨਾਲ, ਰਾਹੁਲ ਗਾਂਧੀ ਦੇ ਘਰ ਮੁਲਾਕਾਤ ਹੋਵੇਗੀ।

ਟੀਵੀ ਪੰਜਾਬ ਬਿਊਰੋ

The post ਨਵਜੋਤ ਸਿੰਘ ਸਿੱਧੂ ਸ਼ਾਮ 4 ਵਜੇ ਕਰਨਗੇ ਰਾਹੁਲ ਗਾਂਧੀ ਨਾਲ ਮੁਲਾਕਾਤ appeared first on TV Punjab | English News Channel.

]]>
https://en.tvpunjab.com/%e0%a8%a8%e0%a8%b5%e0%a8%9c%e0%a9%8b%e0%a8%a4-%e0%a8%b8%e0%a8%bf%e0%a9%b0%e0%a8%98-%e0%a8%b8%e0%a8%bf%e0%a9%b1%e0%a8%a7%e0%a9%82-%e0%a8%a8%e0%a9%87-%e0%a8%b6%e0%a8%be%e0%a8%ae-4-%e0%a8%b5%e0%a8%9c/feed/ 0