Navjot Singh Sidhu's decision-making power and permission sought Archives - TV Punjab | English News Channel https://en.tvpunjab.com/tag/navjot-singh-sidhus-decision-making-power-and-permission-sought/ Canada News, English Tv,English News, Tv Punjab English, Canada Politics Fri, 27 Aug 2021 07:03:42 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg Navjot Singh Sidhu's decision-making power and permission sought Archives - TV Punjab | English News Channel https://en.tvpunjab.com/tag/navjot-singh-sidhus-decision-making-power-and-permission-sought/ 32 32 ਨਵਜੋਤ ਸਿੰਘ ਸਿੱਧੂ ਨੇ ਕੀਤੀ ਫ਼ੈਸਲੇ ਲੈਣ ਦੀ ਸ਼ਕਤੀ ਤੇ ਇਜਾਜ਼ਤ ਦੀ ਮੰਗ https://en.tvpunjab.com/navjot-singh-sidhus-decision-making-power-and-permission-sought/ https://en.tvpunjab.com/navjot-singh-sidhus-decision-making-power-and-permission-sought/#respond Fri, 27 Aug 2021 07:03:42 +0000 https://en.tvpunjab.com/?p=8716 ਅੰਮ੍ਰਿਤਸਰ : ਅੰਮ੍ਰਿਤਸਰ ਸ਼ਹਿਰ ਦੀ ਵਪਾਰ ਅਤੇ ਉਦਯੋਗਿਕ ਐਸੋਸੀਏਸ਼ਨ ਨਾਲ ਪੰਜਾਬ ਦੇ ਗੰਭੀਰ ਮੁੱਦਿਆਂ ਬਾਰੇ ਵਿਚਾਰ ਵਟਾਂਦਰਾ ਕਰਨ ਪਹੁੰਚੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੈਂ ਸਹੁੰਆਂ ਨਹੀਂ ਖਾ ਸਕਦਾ ਅਤੇ ਨਾ ਹੀ ਮੈਂ ਵਾਅਦੇ ਕਰ ਸਕਦਾ ਹਾਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਡੱਮੀ ਮੁੱਖ ਮੰਤਰੀ ਦਾ […]

The post ਨਵਜੋਤ ਸਿੰਘ ਸਿੱਧੂ ਨੇ ਕੀਤੀ ਫ਼ੈਸਲੇ ਲੈਣ ਦੀ ਸ਼ਕਤੀ ਤੇ ਇਜਾਜ਼ਤ ਦੀ ਮੰਗ appeared first on TV Punjab | English News Channel.

]]>
FacebookTwitterWhatsAppCopy Link


ਅੰਮ੍ਰਿਤਸਰ : ਅੰਮ੍ਰਿਤਸਰ ਸ਼ਹਿਰ ਦੀ ਵਪਾਰ ਅਤੇ ਉਦਯੋਗਿਕ ਐਸੋਸੀਏਸ਼ਨ ਨਾਲ ਪੰਜਾਬ ਦੇ ਗੰਭੀਰ ਮੁੱਦਿਆਂ ਬਾਰੇ ਵਿਚਾਰ ਵਟਾਂਦਰਾ ਕਰਨ ਪਹੁੰਚੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੈਂ ਸਹੁੰਆਂ ਨਹੀਂ ਖਾ ਸਕਦਾ ਅਤੇ ਨਾ ਹੀ ਮੈਂ ਵਾਅਦੇ ਕਰ ਸਕਦਾ ਹਾਂ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਡੱਮੀ ਮੁੱਖ ਮੰਤਰੀ ਦਾ ਕੋਈ ਫ਼ਾਇਦਾ ਨਹੀਂ ਹੈ ਜੇ ਕਰ ਪੰਜਾਬ ਲਈ ਕੰਮ ਹੀ ਨਹੀਂ ਕਰਨੇ। ਨਵਜੋਤ ਸਿੰਘ ਸਿੱਧੂ ਨੇ ਅੱਗੇ ਕਿਹਾ ਕਿ ਮੈਂ ਵਾਅਦਾ ਕਰਦਾ ਹਾਂ ਕਿ ਪੰਜਾਬ ਦੇ ਮੁੱਦਿਆਂ ਲਈ ਜਾਨ ਦੀ ਬਾਜ਼ੀ ਲਗਾ ਦੇਵਾਂਗਾ। ਇਸ ਨਾਲ ਹੀ ਉਨ੍ਹਾਂ ਹਾਈ ਕਮਾਨ ਤੋਂ ਫ਼ੈਸਲੇ ਲੈਣ ਦੀ ਸ਼ਕਤੀ ਤੇ ਇਜਾਜ਼ਤ ਦੀ ਵੀ ਮੰਗ ਕੀਤੀ।

ਟੀਵੀ ਪੰਜਾਬ ਬਿਊਰੋ

The post ਨਵਜੋਤ ਸਿੰਘ ਸਿੱਧੂ ਨੇ ਕੀਤੀ ਫ਼ੈਸਲੇ ਲੈਣ ਦੀ ਸ਼ਕਤੀ ਤੇ ਇਜਾਜ਼ਤ ਦੀ ਮੰਗ appeared first on TV Punjab | English News Channel.

]]>
https://en.tvpunjab.com/navjot-singh-sidhus-decision-making-power-and-permission-sought/feed/ 0