New guidelines Archives - TV Punjab | English News Channel https://en.tvpunjab.com/tag/new-guidelines/ Canada News, English Tv,English News, Tv Punjab English, Canada Politics Tue, 15 Jun 2021 16:29:15 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg New guidelines Archives - TV Punjab | English News Channel https://en.tvpunjab.com/tag/new-guidelines/ 32 32 ਪੰਜਾਬ ਸਰਕਾਰ ਵਲੋਂ ਨਵੀਂਆਂ ਗਾਈਡਲਾਈਨਜ਼ ਜਾਰੀ, ਜਿੰਮ-ਸਿਨੇਮਾ ਹਾਲ, ਰੈਸਟੋਰੈਂਟ ਖੋਲ੍ਹਣ ਨੂੰ ਮਨਜ਼ੂਰੀ https://en.tvpunjab.com/lockdown-new-guidelines/ https://en.tvpunjab.com/lockdown-new-guidelines/#respond Tue, 15 Jun 2021 16:28:26 +0000 https://en.tvpunjab.com/?p=1954 ਟੀਵੀ ਪੰਜਾਬ ਬਿਊਰੋ- ਪੰਜਾਬ ਵਿਚ ਕੋਰੋਨਾ ਮਾਮਲਿਆਂ ਵਿਚ ਗਿਰਾਵਟ ਆਉਣ ਤੋਂ ਬਾਅਦ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਰਾਹਤ ਦਿੰਦੇ ਹੋਏ ਪਾਬੰਦੀਆਂ ਵਿਚ ਵੱਡੀ ਢਿੱਲ ਦਿੱਤੀ ਗਈ ਹੈ। ਸਰਕਾਰ ਨੇ ਜਿੰਮ, ਸਿਨੇਮਾਹਾਲ, ਰੈਸਟੋਰੈਂਟ 50 ਫੀਸਦੀ ਸਮਰੱਥਾ ਨਾਲ ਖੋਲ੍ਹਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈ਼ਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮੰਗਲਵਾਰ ਨੂੰ ਹੋਈ ਕੋਵਿਡ ਰੀਵਿਊ […]

The post ਪੰਜਾਬ ਸਰਕਾਰ ਵਲੋਂ ਨਵੀਂਆਂ ਗਾਈਡਲਾਈਨਜ਼ ਜਾਰੀ, ਜਿੰਮ-ਸਿਨੇਮਾ ਹਾਲ, ਰੈਸਟੋਰੈਂਟ ਖੋਲ੍ਹਣ ਨੂੰ ਮਨਜ਼ੂਰੀ appeared first on TV Punjab | English News Channel.

]]>
FacebookTwitterWhatsAppCopy Link


ਟੀਵੀ ਪੰਜਾਬ ਬਿਊਰੋ- ਪੰਜਾਬ ਵਿਚ ਕੋਰੋਨਾ ਮਾਮਲਿਆਂ ਵਿਚ ਗਿਰਾਵਟ ਆਉਣ ਤੋਂ ਬਾਅਦ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਰਾਹਤ ਦਿੰਦੇ ਹੋਏ ਪਾਬੰਦੀਆਂ ਵਿਚ ਵੱਡੀ ਢਿੱਲ ਦਿੱਤੀ ਗਈ ਹੈ। ਸਰਕਾਰ ਨੇ ਜਿੰਮ, ਸਿਨੇਮਾਹਾਲ, ਰੈਸਟੋਰੈਂਟ 50 ਫੀਸਦੀ ਸਮਰੱਥਾ ਨਾਲ ਖੋਲ੍ਹਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈ਼ਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮੰਗਲਵਾਰ ਨੂੰ ਹੋਈ ਕੋਵਿਡ ਰੀਵਿਊ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ।
ਇਸ ਤੋਂ ਇਲਾਵਾ ਵਿਆਹ ਸਮਾਗਮ ਅਤੇ ਸਸਕਾਰ ਮੌਕੇ 50 ਲੋਕਾਂ ਦਾ ਇਕੱਠੇ ਨੂੰ ਇਜਾਜ਼ਤ ਦਿੱਤੀ ਗਈ ਹੈ। ਦੂਜੇ ਪਾਸੇ ਹੁਣ ਨਾਈਟ ਕਰਫਿਊ ਰਾਤ 8 ਵਜੇ ਲੱਗੇਗਾ ਅਤੇ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। ਇਹ ਪਾਬੰਦੀਆਂ 25 ਜੂਨ ਤੱਕ ਲਾਗੂ ਰਹਿਣਗੀਆਂ।

The post ਪੰਜਾਬ ਸਰਕਾਰ ਵਲੋਂ ਨਵੀਂਆਂ ਗਾਈਡਲਾਈਨਜ਼ ਜਾਰੀ, ਜਿੰਮ-ਸਿਨੇਮਾ ਹਾਲ, ਰੈਸਟੋਰੈਂਟ ਖੋਲ੍ਹਣ ਨੂੰ ਮਨਜ਼ੂਰੀ appeared first on TV Punjab | English News Channel.

]]>
https://en.tvpunjab.com/lockdown-new-guidelines/feed/ 0