NRIs will now be available through service centers. Document attestation facility Archives - TV Punjab | English News Channel https://en.tvpunjab.com/tag/nris-will-now-be-available-through-service-centers-document-attestation-facility/ Canada News, English Tv,English News, Tv Punjab English, Canada Politics Tue, 17 Aug 2021 13:26:35 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg NRIs will now be available through service centers. Document attestation facility Archives - TV Punjab | English News Channel https://en.tvpunjab.com/tag/nris-will-now-be-available-through-service-centers-document-attestation-facility/ 32 32 ਹੁਣ ਸੇਵਾ ਕੇਂਦਰਾਂ ਰਾਹੀਂ ਮਿਲੇਗੀ ਐਨ.ਆਰ.ਆਈ. ਸੈੱਲ ਪੰਜਾਬ ਤੋਂ ਦਸਤਾਵੇਜ਼ ਤਸਦੀਕ ਕਰਵਾਉਣ ਦੀ ਸਹੂਲਤ https://en.tvpunjab.com/nris-will-now-be-available-through-service-centers/ https://en.tvpunjab.com/nris-will-now-be-available-through-service-centers/#respond Tue, 17 Aug 2021 13:26:35 +0000 https://en.tvpunjab.com/?p=8071 ਜਲੰਧਰ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਮਾਂਬੱਧ ਤਰੀਕੇ ਨਾਲ ਬਿਨਾਂ ਕਿਸੇ ਖੱਜਲ-ਖੁਆਰੀ ਦੇ ਸੇਵਾਵਾਂ ਮੁਹੱਈਆ ਕਰਵਾਉਣ ਦੀ ਲਗਾਤਾਰਤਾ ਵਿਚ ਇਕ ਹੋਰ ਪੁਲਾਂਘ ਪੁੱਟਦੇ ਹੋਏ ਹੁਣ ਐਨ.ਆਰ.ਆਈ. ਸੈੱਲ, ਪੰਜਾਬ ਤੋਂ ਦਸਤਾਵੇਜ਼ਾਂ ਦੀ ਤਸਦੀਕ ਕਰਵਾਉਣ ਸਬੰਧੀ ਸੇਵਾ ਨੂੰ ਸੇਵਾ ਕੇਂਦਰਾਂ ਨਾਲ ਜੋੜ ਦਿੱਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ […]

The post ਹੁਣ ਸੇਵਾ ਕੇਂਦਰਾਂ ਰਾਹੀਂ ਮਿਲੇਗੀ ਐਨ.ਆਰ.ਆਈ. ਸੈੱਲ ਪੰਜਾਬ ਤੋਂ ਦਸਤਾਵੇਜ਼ ਤਸਦੀਕ ਕਰਵਾਉਣ ਦੀ ਸਹੂਲਤ appeared first on TV Punjab | English News Channel.

]]>
FacebookTwitterWhatsAppCopy Link


ਜਲੰਧਰ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਮਾਂਬੱਧ ਤਰੀਕੇ ਨਾਲ ਬਿਨਾਂ ਕਿਸੇ ਖੱਜਲ-ਖੁਆਰੀ ਦੇ ਸੇਵਾਵਾਂ ਮੁਹੱਈਆ ਕਰਵਾਉਣ ਦੀ ਲਗਾਤਾਰਤਾ ਵਿਚ ਇਕ ਹੋਰ ਪੁਲਾਂਘ ਪੁੱਟਦੇ ਹੋਏ ਹੁਣ ਐਨ.ਆਰ.ਆਈ. ਸੈੱਲ, ਪੰਜਾਬ ਤੋਂ ਦਸਤਾਵੇਜ਼ਾਂ ਦੀ ਤਸਦੀਕ ਕਰਵਾਉਣ ਸਬੰਧੀ ਸੇਵਾ ਨੂੰ ਸੇਵਾ ਕੇਂਦਰਾਂ ਨਾਲ ਜੋੜ ਦਿੱਤਾ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਇਸ ਸਰਵਿਸ ਨੂੰ ਸੇਵਾਂ ਕੇਂਦਰਾਂ ਨਾਲ ਜੋੜ ਦੇਣ ਸਦਕਾ ਹੁਣ ਕਿਸੇ ਨੂੰ ਵੀ ਚੰਡੀਗੜ੍ਹ ਦਫ਼ਤਰ ਵਿਚ ਆਪ ਜਾ ਕੇ ਦਸਤਾਵੇਜ਼ਾਂ ਦੀ ਤਸਦੀਕ ਕਰਵਾਉਣ ਦੀ ਲੋੜ ਨਹੀਂ ਸਗੋਂ ਸੇਵਾ ਕੇਂਦਰ ਵਿਚ ਆਪਣੇ ਦਸਤਾਵੇਜ਼ ਜਮ੍ਹਾ ਕਰਵਾ ਕੇ ਰਸੀਦ ਪ੍ਰਾਪਤ ਕਰਨੀ ਹੈ।

ਬਾਕੀ ਸਾਰਾ ਕੰਮ ਜਿਵੇਂ ਦਸਤਾਵੇਜ਼ ਚੰਡੀਗੜ੍ਹ ਪਹੁੰਚਾਉਣਾ, ਤਸਦੀਕ ਉਪਰੰਤ ਵਾਪਸ ਆਦਿ ਲੈ ਕੇ ਆਉਣ ਦੀ ਜ਼ਿੰਮੇਵਾਰੀ ਸੇਵਾ ਕੇਂਦਰਾਂ ਦੀ ਹੋਵੇਗੀ। ਸੇਵਾ ਕੇਂਦਰ ਵੱਲੋਂ ਸਬੰਧਤ ਵਿਅਕਤੀ ਦੇ ਮੋਬਾਇਲ ‘ਤੇ ਮੈਸੇਜ ਭੇਜਿਆ ਜਾਵੇਗਾ ਅਤੇ ਉਹ ਆਪਣੇ ਤਸਦੀਕਸ਼ੁਦਾ ਦਸਤਾਵੇਜ਼ ਸੇਵਾ ਕੇਂਦਰ ਤੋਂ ਪ੍ਰਾਪਤ ਕਰ ਸਕੇਗਾ। ਇਸ ਤੋਂ ਇਲਾਵਾ ਬਿਨੈਕਾਰ ਨੂੰ ਉਸ ਦੀ ਫਾਈਲ ਦੇ ਹਰ ਸਟੇਜ ਦੀ ਜਾਣਕਾਰੀ ਐਸ.ਐਮ.ਐਸ. ਰਾਹੀਂ ਮਿਲਦੀ ਰਹੇਗੀ।

ਟੀਵੀ ਪੰਜਾਬ ਬਿਊਰੋ

The post ਹੁਣ ਸੇਵਾ ਕੇਂਦਰਾਂ ਰਾਹੀਂ ਮਿਲੇਗੀ ਐਨ.ਆਰ.ਆਈ. ਸੈੱਲ ਪੰਜਾਬ ਤੋਂ ਦਸਤਾਵੇਜ਼ ਤਸਦੀਕ ਕਰਵਾਉਣ ਦੀ ਸਹੂਲਤ appeared first on TV Punjab | English News Channel.

]]>
https://en.tvpunjab.com/nris-will-now-be-available-through-service-centers/feed/ 0