p. v. sindhu Archives - TV Punjab | English News Channel https://en.tvpunjab.com/tag/p-v-sindhu/ Canada News, English Tv,English News, Tv Punjab English, Canada Politics Fri, 30 Jul 2021 10:06:23 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg p. v. sindhu Archives - TV Punjab | English News Channel https://en.tvpunjab.com/tag/p-v-sindhu/ 32 32 ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਸੇਮੀ ਫਾਈਨਲ ਵਿਚ ਪਹੁੰਚੀ https://en.tvpunjab.com/p-v-sindhu-reaches-semi-finals-at-tokyo-olympics/ https://en.tvpunjab.com/p-v-sindhu-reaches-semi-finals-at-tokyo-olympics/#respond Fri, 30 Jul 2021 09:48:19 +0000 https://en.tvpunjab.com/?p=6583 ਟੋਕੀਓ : ਟੋਕੀਓ ਉਲੰਪਿਕ ਵਿਚ ਭਾਰਤ ਵਲੋਂ ਖੇਡਦਿਆਂ ਬੈਡਮਿੰਟਨ ਦੀ ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਨੇ ਇਤਿਹਾਸ ਰਚਦਿਆਂ ਸੈਮੀ ਫਾਈਨਲ ਵਿਚ ਆਪਣਾ ਸਥਾਨ ਪੱਕਾ ਕਰ ਲਿਆ। ਭਾਰਤ ਨੂੰ ਇਕ ਹੋਰ ਉਲੰਪਿਕ ਤਗਮਾ ਮਿਲਣਾ ਪੱਕਾ ਹੋਇਆ ਹੈ। ਮਹਿਲਾ ਬੈਡਮਿੰਟਨ ਮੁਕਾਬਲੇ ਵਿਚ ਭਾਰਤ ਦੀ ਪੀ.ਵੀ. ਸਿੰਧੂ ਨੇ ਜਾਪਾਨ ਦੀ ਖਿਡਾਰਨ ਅਕਾਨਾ ਯਾਮਾਗੁਚੀ ਨੂੰ 56 ਮਿੰਟ ਚਲੇ ਮੁਕਾਬਲੇ ਦੇ […]

The post ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਸੇਮੀ ਫਾਈਨਲ ਵਿਚ ਪਹੁੰਚੀ appeared first on TV Punjab | English News Channel.

]]>
FacebookTwitterWhatsAppCopy Link


ਟੋਕੀਓ : ਟੋਕੀਓ ਉਲੰਪਿਕ ਵਿਚ ਭਾਰਤ ਵਲੋਂ ਖੇਡਦਿਆਂ ਬੈਡਮਿੰਟਨ ਦੀ ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਨੇ ਇਤਿਹਾਸ ਰਚਦਿਆਂ ਸੈਮੀ ਫਾਈਨਲ ਵਿਚ ਆਪਣਾ ਸਥਾਨ ਪੱਕਾ ਕਰ ਲਿਆ। ਭਾਰਤ ਨੂੰ ਇਕ ਹੋਰ ਉਲੰਪਿਕ ਤਗਮਾ ਮਿਲਣਾ ਪੱਕਾ ਹੋਇਆ ਹੈ। ਮਹਿਲਾ ਬੈਡਮਿੰਟਨ ਮੁਕਾਬਲੇ ਵਿਚ ਭਾਰਤ ਦੀ ਪੀ.ਵੀ. ਸਿੰਧੂ ਨੇ ਜਾਪਾਨ ਦੀ ਖਿਡਾਰਨ ਅਕਾਨਾ ਯਾਮਾਗੁਚੀ ਨੂੰ 56 ਮਿੰਟ ਚਲੇ ਮੁਕਾਬਲੇ ਦੇ ਸਿਧੇ ਸੈੱਟਾਂ ‘ਚ 21-13 ਅਤੇ 22-20 ਅੰਕਾਂ ਨਾਲ ਮਾਤ ਦਿੱਤੀ।

ਟੀਵੀ ਪੰਜਾਬ ਬਿਊਰੋ 

 

The post ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਸੇਮੀ ਫਾਈਨਲ ਵਿਚ ਪਹੁੰਚੀ appeared first on TV Punjab | English News Channel.

]]>
https://en.tvpunjab.com/p-v-sindhu-reaches-semi-finals-at-tokyo-olympics/feed/ 0