PAU hosted a webinar for members of the Beekeepers Association Archives - TV Punjab | English News Channel https://en.tvpunjab.com/tag/pau-hosted-a-webinar-for-members-of-the-beekeepers-association/ Canada News, English Tv,English News, Tv Punjab English, Canada Politics Thu, 05 Aug 2021 07:16:22 +0000 en-US hourly 1 https://en.tvpunjab.com/wp-content/uploads/2022/03/cropped-favicon-icon-32x32.jpg PAU hosted a webinar for members of the Beekeepers Association Archives - TV Punjab | English News Channel https://en.tvpunjab.com/tag/pau-hosted-a-webinar-for-members-of-the-beekeepers-association/ 32 32 PAU ਵਿਚ ਸ਼ਹਿਦ ਮੱਖੀ ਪਾਲਕ ਐਸੋਸੀਏਸ਼ਨ ਦੇ ਮੈਂਬਰਾਂ ਲਈ ਵੈਬੀਨਾਰ ਹੋਇਆ https://en.tvpunjab.com/pau-hosted-a-webinar-for-members-of-the-beekeepers-association/ https://en.tvpunjab.com/pau-hosted-a-webinar-for-members-of-the-beekeepers-association/#respond Thu, 05 Aug 2021 07:16:22 +0000 https://en.tvpunjab.com/?p=7071 ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਅਗਵਾਈ ਵਿਚ ਪੰਜਾਬ ਦੇ ਅਗਾਂਹਵਧੂ ਸ਼ਹਿਦ ਮੱਖੀ ਪਾਲਕਾਂ ਦੀ ਐਸੋਸੀਏਸ਼ਨ ਦੇ ਮੈਂਬਰਾਂ ਲਈ ਇਕ ਵੈਬੀਨਾਰ ਕਰਵਾਇਆ ਗਿਆ। ਵੈਬੀਨਾਰ ਵਿਚ ਅਰੰਭਕ ਸ਼ਬਦ ਬੋਲਦਿਆਂ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਅਜੋਕੇ ਯੁੱਗ ਵਿਚ ਖੇਤੀ ਆਮਦਨ ਵਧਾਉਣ ਲਈ ਸ਼ਹਿਦ ਮੱਖੀ ਪਾਲਣ ਦੇ ਕਿੱਤੇ ਦੀ ਮਹੱਤਤਾ ਬਾਰੇ […]

The post PAU ਵਿਚ ਸ਼ਹਿਦ ਮੱਖੀ ਪਾਲਕ ਐਸੋਸੀਏਸ਼ਨ ਦੇ ਮੈਂਬਰਾਂ ਲਈ ਵੈਬੀਨਾਰ ਹੋਇਆ appeared first on TV Punjab | English News Channel.

]]>

ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਅਗਵਾਈ ਵਿਚ ਪੰਜਾਬ ਦੇ ਅਗਾਂਹਵਧੂ ਸ਼ਹਿਦ ਮੱਖੀ ਪਾਲਕਾਂ ਦੀ ਐਸੋਸੀਏਸ਼ਨ ਦੇ ਮੈਂਬਰਾਂ ਲਈ ਇਕ ਵੈਬੀਨਾਰ ਕਰਵਾਇਆ ਗਿਆ। ਵੈਬੀਨਾਰ ਵਿਚ ਅਰੰਭਕ ਸ਼ਬਦ ਬੋਲਦਿਆਂ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਅਜੋਕੇ ਯੁੱਗ ਵਿਚ ਖੇਤੀ ਆਮਦਨ ਵਧਾਉਣ ਲਈ ਸ਼ਹਿਦ ਮੱਖੀ ਪਾਲਣ ਦੇ ਕਿੱਤੇ ਦੀ ਮਹੱਤਤਾ ਬਾਰੇ ਗੱਲ ਕੀਤੀ।

ਉਹਨਾਂ ਸ਼ਹਿਦ ਮੱਖੀ ਪਾਲਕਾਂ ਨੂੰ ਵਿਕਸਿਤ ਤਕਨੀਕਾਂ ਅਪਨਾਉਣ ਲਈ ਮਾਹਿਰਾਂ ਦੀਆਂ ਸਿਫ਼ਾਰਸ਼ਾਂ ਅਪਨਾਉਣ ਲਈ ਕਿਹਾ। ਕੀਟ ਵਿਗਿਆਨੀ ਡਾ. ਜਸਪਾਲ ਸਿੰਘ ਨੇ ਸ਼ਹਿਦ ਮੱਖੀਆਂ ਦੀ ਬੇਮੌਸਮੀ ਸੰਭਾਲ ਬਾਰੇ ਵਿਸਥਾਰ ਨਾਲ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਅੰਤ ਵਿਚ ਧੰਨਵਾਦ ਦੇ ਸ਼ਬਦ ਸ੍ਰੀ ਰਵਿੰਦਰ ਭਲੂਰੀਆ ਨੇ ਕਹੇ।

ਟੀਵੀ ਪੰਜਾਬ ਬਿਊਰੋ

WhatsAppXFacebookCopy LinkWeChatShare

The post PAU ਵਿਚ ਸ਼ਹਿਦ ਮੱਖੀ ਪਾਲਕ ਐਸੋਸੀਏਸ਼ਨ ਦੇ ਮੈਂਬਰਾਂ ਲਈ ਵੈਬੀਨਾਰ ਹੋਇਆ appeared first on TV Punjab | English News Channel.

]]>
https://en.tvpunjab.com/pau-hosted-a-webinar-for-members-of-the-beekeepers-association/feed/ 0