PPCC President Archives - TV Punjab | English News Channel https://en.tvpunjab.com/tag/ppcc-president/ Canada News, English Tv,English News, Tv Punjab English, Canada Politics Fri, 30 Jul 2021 08:05:21 +0000 en-US hourly 1 https://wordpress.org/?v=6.5.2 https://en.tvpunjab.com/wp-content/uploads/2022/03/cropped-favicon-icon-32x32.jpg PPCC President Archives - TV Punjab | English News Channel https://en.tvpunjab.com/tag/ppcc-president/ 32 32 ਨਵਜੋਤ ਸਿੰਘ ਸਿੱਧੂ 4 ਜ਼ਿਲ੍ਹਿਆਂ ਦੇ ਵਰਕਰਾਂ ਅਤੇ ਲੀਡਰਾਂ ਨਾਲ ਕਰ ਰਹੇ ਮੀਟਿੰਗ https://en.tvpunjab.com/navjot-singh-sidhu-meets-congress-leaders-at-congress-bhawan/ https://en.tvpunjab.com/navjot-singh-sidhu-meets-congress-leaders-at-congress-bhawan/#respond Fri, 30 Jul 2021 08:05:21 +0000 https://en.tvpunjab.com/?p=6549 ਚੰਗੀਗੜ੍ਹ ਦੇ ਕਾਂਗਰਸ ਭਵਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਰੋਪੜ੍ਹ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਮਲੇਰਕੋਟਲਾ ਦੇ ਆਹੁਦੇਦਾਰਾਂ ਨਾਲ ਅਤੇ ਵਰਕਰਾਂ ਨਾਲ ਮੀਟਿੰਗ ਕਰ ਰਹੇ ਨੇ ਅਤੇ ਇਸ ਤੋਂ ਬਾਅਦ ਸਿੱਧੂ ਪੰਜਾਬ ਦੇ ਦਲਿਤ ਭਾਈਚਾਰੇ ਨਾਲ ਜੁੜੇ ਵਿਧਾਇਕਾਂ ਨਾਲ ਵੀ ਮੀਟਿੰਗ ਕਰਨਗੇ।  

The post ਨਵਜੋਤ ਸਿੰਘ ਸਿੱਧੂ 4 ਜ਼ਿਲ੍ਹਿਆਂ ਦੇ ਵਰਕਰਾਂ ਅਤੇ ਲੀਡਰਾਂ ਨਾਲ ਕਰ ਰਹੇ ਮੀਟਿੰਗ appeared first on TV Punjab | English News Channel.

]]>
FacebookTwitterWhatsAppCopy Link


ਚੰਗੀਗੜ੍ਹ ਦੇ ਕਾਂਗਰਸ ਭਵਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਰੋਪੜ੍ਹ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਮਲੇਰਕੋਟਲਾ ਦੇ ਆਹੁਦੇਦਾਰਾਂ ਨਾਲ ਅਤੇ ਵਰਕਰਾਂ ਨਾਲ ਮੀਟਿੰਗ ਕਰ ਰਹੇ ਨੇ ਅਤੇ ਇਸ ਤੋਂ ਬਾਅਦ ਸਿੱਧੂ ਪੰਜਾਬ ਦੇ ਦਲਿਤ ਭਾਈਚਾਰੇ ਨਾਲ ਜੁੜੇ ਵਿਧਾਇਕਾਂ ਨਾਲ ਵੀ ਮੀਟਿੰਗ ਕਰਨਗੇ।

 

The post ਨਵਜੋਤ ਸਿੰਘ ਸਿੱਧੂ 4 ਜ਼ਿਲ੍ਹਿਆਂ ਦੇ ਵਰਕਰਾਂ ਅਤੇ ਲੀਡਰਾਂ ਨਾਲ ਕਰ ਰਹੇ ਮੀਟਿੰਗ appeared first on TV Punjab | English News Channel.

]]>
https://en.tvpunjab.com/navjot-singh-sidhu-meets-congress-leaders-at-congress-bhawan/feed/ 0
ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਹੁੰਚੇ ਜਲੰਧਰ , 150 ਕਾਂਗਰਸੀ ਨੇਤਾਵਾਂ ਨਾਲ ਕਰਨਗੇ ਮੁਲਾਕਾਤ https://en.tvpunjab.com/navjot-singh-sidhu-reach-jalandhar-to-meet-congress-leaders/ https://en.tvpunjab.com/navjot-singh-sidhu-reach-jalandhar-to-meet-congress-leaders/#respond Thu, 29 Jul 2021 07:46:19 +0000 https://en.tvpunjab.com/?p=6448 ਜਲੰਧਰ : ਪੰਜਾਬ ਕਾਂਗਰਸ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਜਲੰਧਰ ਪਹੁੰਚੇ। ਨਵਜੋਤ ਸਿੰਘ ਸਿੱਧੂ ਕਾਂਗਰਸ ਪ੍ਰਧਾਨ ਨੇ ਵਿਧਾਇਕਾਂ, ਮੇਅਰ, ਪਾਰਟੀ ਦੇ ਬਲਾਕ ਮੁਖੀ, ਯੂਥ ਕਾਂਗਰਸ, ਮਹਿਲਾ ਕਾਂਗਰਸ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਅਤੇ ਪੁਰਾਣੇ ਸੀਨੀਅਰ ਨੇਤਾਵਾਂ ਨਾਲ ਮੀਟਿੰਗ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਸ਼ਹਿਰ ਅਤੇ ਦਿਹਾਤੀ ਖੇਤਰ ਦੇ ਲਗਭਗ 150 ਨੇਤਾਵਾਂ ਨੂੰ […]

The post ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਹੁੰਚੇ ਜਲੰਧਰ , 150 ਕਾਂਗਰਸੀ ਨੇਤਾਵਾਂ ਨਾਲ ਕਰਨਗੇ ਮੁਲਾਕਾਤ appeared first on TV Punjab | English News Channel.

]]>
FacebookTwitterWhatsAppCopy Link


ਜਲੰਧਰ : ਪੰਜਾਬ ਕਾਂਗਰਸ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਜਲੰਧਰ ਪਹੁੰਚੇ। ਨਵਜੋਤ ਸਿੰਘ ਸਿੱਧੂ ਕਾਂਗਰਸ ਪ੍ਰਧਾਨ ਨੇ ਵਿਧਾਇਕਾਂ, ਮੇਅਰ, ਪਾਰਟੀ ਦੇ ਬਲਾਕ ਮੁਖੀ, ਯੂਥ ਕਾਂਗਰਸ, ਮਹਿਲਾ ਕਾਂਗਰਸ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਅਤੇ ਪੁਰਾਣੇ ਸੀਨੀਅਰ ਨੇਤਾਵਾਂ ਨਾਲ ਮੀਟਿੰਗ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਸ਼ਹਿਰ ਅਤੇ ਦਿਹਾਤੀ ਖੇਤਰ ਦੇ ਲਗਭਗ 150 ਨੇਤਾਵਾਂ ਨੂੰ ਮਿਲਣਗੇ। ਕਾਂਗਰਸੀ ਆਗੂ ਸਿੱਧੂ ਨੂੰ ਮਿਲਣ ਲਈ ਜੋੜ-ਤੋੜ ਦੇ ਯਤਨ ਕਰ ਰਹੇ ਹਨ। ਟੀਵੀ ਪੰਜਾਬ ਬਿਊਰੋ 

 

The post ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਹੁੰਚੇ ਜਲੰਧਰ , 150 ਕਾਂਗਰਸੀ ਨੇਤਾਵਾਂ ਨਾਲ ਕਰਨਗੇ ਮੁਲਾਕਾਤ appeared first on TV Punjab | English News Channel.

]]>
https://en.tvpunjab.com/navjot-singh-sidhu-reach-jalandhar-to-meet-congress-leaders/feed/ 0
ਅਸ਼ਵਨੀ ਸ਼ਰਮਾ ਨੇ ਕਿਹਾ “ਸਿੱਧੂ ਦੀ ਪ੍ਰਧਾਨਗੀ ਦਾ ਡਰਾਮਾ ਕਾਂਗਰਸ ਨੇ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਰਚਿਆ” https://en.tvpunjab.com/the-drama-of-sidhus-presidency-was-created-by-the-congress-to-hide-its-failures-said-ashwani-sharma/ https://en.tvpunjab.com/the-drama-of-sidhus-presidency-was-created-by-the-congress-to-hide-its-failures-said-ashwani-sharma/#respond Sun, 25 Jul 2021 10:18:45 +0000 https://en.tvpunjab.com/?p=5975 ਚੰਡੀਗੜ੍ਹ ( ਗਗਨਦੀਪ ਸਿੰਘ ) :  ਪੰਜਾਬ ਭਾਜਪਾ ਵੱਲੋਂ ਅੱਜ ਲੁਧਿਆਣਾ ‘ਚ ਵਰਕਿੰਗ ਕਮੇਟੀ ਦੀ ਇਕ ਬੈਠਕ ਹੋਈ ਜਿਸ ਦੀ ਪ੍ਰਧਾਨਗੀ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਕੀਤੀ ਗਈ। ਇਸ ਦੌਰਾਨ ਅਸ਼ਵਨੀ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਜੋ ਬੀਤੇ ਦਿਨਾਂ ਵਿੱਚ ਇਹ ਪੂਰਾ ਡਰਾਮਾ ਰਚਿਆ ਗਿਆ ਉਹ ਸਭ ਦਿੱਲੀ […]

The post ਅਸ਼ਵਨੀ ਸ਼ਰਮਾ ਨੇ ਕਿਹਾ “ਸਿੱਧੂ ਦੀ ਪ੍ਰਧਾਨਗੀ ਦਾ ਡਰਾਮਾ ਕਾਂਗਰਸ ਨੇ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਰਚਿਆ” appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ ( ਗਗਨਦੀਪ ਸਿੰਘ ) :  ਪੰਜਾਬ ਭਾਜਪਾ ਵੱਲੋਂ ਅੱਜ ਲੁਧਿਆਣਾ ‘ਚ ਵਰਕਿੰਗ ਕਮੇਟੀ ਦੀ ਇਕ ਬੈਠਕ ਹੋਈ ਜਿਸ ਦੀ ਪ੍ਰਧਾਨਗੀ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਕੀਤੀ ਗਈ। ਇਸ ਦੌਰਾਨ ਅਸ਼ਵਨੀ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਜੋ ਬੀਤੇ ਦਿਨਾਂ ਵਿੱਚ ਇਹ ਪੂਰਾ ਡਰਾਮਾ ਰਚਿਆ ਗਿਆ ਉਹ ਸਭ ਦਿੱਲੀ ਤੋਂ ਸਕ੍ਰਿਪਟ ਹੋਇਆ ਸੀ। ਉਨ੍ਹਾਂ ਕਿਹਾ ਕਿ ਆਪਣੀ ਸਰਕਾਰ ਦੀਆਂ ਨਾਕਾਮੀਆਂ ਲੁਕਾਉਣ ਲਈ ਉਨ੍ਹਾਂ ਨੇ ਹੀ ਸਭ ਡਰਾਮਾ ਰਚਿਆ ਹੈ, ਕਿਉਂਕਿ ਉਹ ਨਾ ਤਾ ਆਪਣੇ ਵੱਲੋਂ ਕੀਤੇ ਗਏ ਵਾਅਦੇ ਪੂਰੇ ਕਰ ਸਕੇ ਅਤੇ ਨਾ ਹੀ ਬੇਅਦਬੀ ਨੂੰ ਲੈ ਕੇ ਇਨਸਾਫ ਦਿਵਾ ਸਕੇ। ਜਿਸ ਕਰ ਕੇ ਇਹ ਡਰਾਮਾ ਰਚਿਆ ਹੈ ਤਾਂ ਜੋ ਲੋਕਾਂ ਦਾ ਧਿਆਨ ਭਟਕਾਇਆ ਜਾ ਸਕੇ।

ਕਿਸਾਨੀ ਦੇ ਮੁੱਦੇ ਤੇ ਬੋਲਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਉਹ ਕਿਸਾਨ ਸ਼ਬਦ ਦਾ ਬਹੁਤ ਸਨਮਾਨ ਕਰਦੇ ਹਨ। ਪਰ ਕਿਸਾਨਾਂ ਦੇ ਭੇਸ ਵਿਚ ਕੁਝ ਲੋਕ ਆਪਣੀਆਂ ਰਾਜਨੀਤਕ ਰੋਟੀਆਂ ਸੇਕ ਰਹੇ ਨੇ। ਉਹ ਉਨ੍ਹਾਂ ਦੇ ਖ਼ਿਲਾਫ਼ ਨੇ। ਉਨ੍ਹਾਂ ਨੇ ਕਿਹਾ ਕਿ ਹਰ ਕੋਈ ਪੰਜਾਬ ਵਿੱਚ ਅਮਨ ਸ਼ਾਂਤੀ ਚਾਹੁੰਦਾ ਹੈ। ਮੀਨਾਕਸ਼ੀ ਲੇਖੀ ਵੱਲੋਂ ਦਿੱਤੇ ਗਏ ਬਿਆਨ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਉਹ ਆਪਣਾ ਸਪੱਸ਼ਟੀਕਰਨ ਪਹਿਲਾਂ ਹੀ ਦੇ ਚੁੱਕੇ ਨੇ।

ਇਸ ਦੌਰਾਨ ਉਨ੍ਹਾਂ ਮਹਿੰਗਾਈ ਦੇ ਮੁੱਦੇ ਤੇ ਵੀ ਜਦੋਂ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ ਕਿ ਭਾਜਪਾ ਦੀ ਜੋ ਪੰਜ ਸਾਲ ਪਹਿਲਾਂ ਦਾ ਕਾਰਜਕਾਲ ਸੀ ਉਸ ਦੌਰਾਨ ਮਹਿੰਗਾਈ ਤੇ ਕੰਟਰੋਲ ਰਿਹਾ ਪਰ ਕੋਰੋਨਾ ਮਹਾਂਮਾਰੀ ਦੀ ਆਪਦਾ ਆਉਣ ਕਰਕੇ ਸਿਰਫ ਦੇਸ਼ ਨਹੀਂ ਸਗੋਂ ਪੂਰਾ ਵਿਸ਼ਵ ਇਸ ਦੀ ਲਪੇਟ ਵਿੱਚ ਹੈ। ਜਿਸ ਕਰਕੇ ਪੂਰੇ ਦੇਸ਼ ਨੂੰ ਆਰਥਿਕ ਮੰਦੀ ਨਾਲ ਜੂਝਣਾ ਪੈ ਰਿਹਾ ਹੈ।

ਅਰਥਵਿਵਸਥਾ ਬਿਲਕੁਲ ਹੇਠਾਂ ਡਿੱਗ ਗਈ ਹੈ, ਕਿਉਂਕਿ ਕੋਰੋਨਾ ਦੌਰਾਨ ਲਾਕਡਾਊਨ ਲਗਾਇਆ ਗਿਆ ਸੀ, ਉਨ੍ਹਾਂ ਕਿਹਾ ਕਿ ਮੁਫ਼ਤ ਵੈਕਸੀਨ ਲਗਾਈ ਜਾ ਰਹੀ ਹੈ, ਇੱਕ ਸੌ ਤੀਹ ਕਰੋੜ ਦੇਸ਼ ਵਿੱਚ ਆਬਾਦੀ ਹੈ ਉਨ੍ਹਾਂ ਕਿਹਾ ਕਿ ਇਹ ਪੱਕੇ ਤੌਰ ਤੇ ਨਹੀਂ ਹੈ ਇਹ ਕੁਝ ਸਮੇਂ ਲਈ ਹੈ, ਹਾਲਾਤ ਜਲਦ ਠੀਕ ਹੋ ਜਾਣਗੇ, ਉਨ੍ਹਾਂ ਸੂਬਾ ਸਰਕਾਰ ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਕਿਉਂ ਹਿਮਾਚਲ ਵਿੱਚ ਪੈਟਰੋਲ ਸਸਤਾ ਹੈ ਅਤੇ ਪੰਜਾਬ ਵਿੱਚ ਮਹਿੰਗਾ ਇਹ ਸਵਾਲ ਕੈਪਟਨ ਨੂੰ ਵੀ ਪੁੱਛਣਾ ਚਾਹੀਦਾ ਹੈ।

The post ਅਸ਼ਵਨੀ ਸ਼ਰਮਾ ਨੇ ਕਿਹਾ “ਸਿੱਧੂ ਦੀ ਪ੍ਰਧਾਨਗੀ ਦਾ ਡਰਾਮਾ ਕਾਂਗਰਸ ਨੇ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਰਚਿਆ” appeared first on TV Punjab | English News Channel.

]]>
https://en.tvpunjab.com/the-drama-of-sidhus-presidency-was-created-by-the-congress-to-hide-its-failures-said-ashwani-sharma/feed/ 0
ਸਿੱਧੂ ਦੀ ਨਿਯੁਕਤੀ ਦਾ ਸਵਾਗਤ, ਪਰ ਕੈਪਟਨ ਨਾਲ ਮਸਲੇ ਹੱਲ ਹੋਣ ਤੱਕ ਉਸਨੂੰ ਨਹੀਂ ਮਿਲਾਂਗਾ : ਬ੍ਰਹਮ ਮਹਿੰਦਰਾ https://en.tvpunjab.com/i-welcome-sidhu-appointed-as-party-president-but-will-not-met-him-until-he-resolves-the-issues-with-captain-amarinder-singh/ https://en.tvpunjab.com/i-welcome-sidhu-appointed-as-party-president-but-will-not-met-him-until-he-resolves-the-issues-with-captain-amarinder-singh/#respond Tue, 20 Jul 2021 11:54:38 +0000 https://en.tvpunjab.com/?p=5325 ਚੰਡੀਗੜ੍ਹ : ਪੰਜਾਬ ਦੇ ਸੀਨੀਅਰ ਕੈਬਿਨਟ ਮੰਤਰੀ ਬ੍ਰਹਮ ਮਹਿੰਦਰਾ ਨੇ ਮੰਗਲਵਾਰ ਨੂੰ ਨਵਜੋਤ ਸਿੰਘ ਸਿੱਧੂ ਨੂੰ ਪ੍ਰਦੇਸ਼ ਕਾਂਗਰਸ ਪ੍ਰਧਾਨ ਨਿਯੁਕਤ ਕਰਨ ਦਾ ਸਵਾਗਤ ਕੀਤਾ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਆਪਣੇ ਮਸਲਿਆਂ ਦਾ ਹੱਲ ਹੋਣ ਤੱਕ ਉਨ੍ਹਾਂ ਨਾਲ ਨਿੱਜੀ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ। ਇਕ ਬਿਆਨ ਵਿਚ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਸਿੱਧੂ […]

The post ਸਿੱਧੂ ਦੀ ਨਿਯੁਕਤੀ ਦਾ ਸਵਾਗਤ, ਪਰ ਕੈਪਟਨ ਨਾਲ ਮਸਲੇ ਹੱਲ ਹੋਣ ਤੱਕ ਉਸਨੂੰ ਨਹੀਂ ਮਿਲਾਂਗਾ : ਬ੍ਰਹਮ ਮਹਿੰਦਰਾ appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ : ਪੰਜਾਬ ਦੇ ਸੀਨੀਅਰ ਕੈਬਿਨਟ ਮੰਤਰੀ ਬ੍ਰਹਮ ਮਹਿੰਦਰਾ ਨੇ ਮੰਗਲਵਾਰ ਨੂੰ ਨਵਜੋਤ ਸਿੰਘ ਸਿੱਧੂ ਨੂੰ ਪ੍ਰਦੇਸ਼ ਕਾਂਗਰਸ ਪ੍ਰਧਾਨ ਨਿਯੁਕਤ ਕਰਨ ਦਾ ਸਵਾਗਤ ਕੀਤਾ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਆਪਣੇ ਮਸਲਿਆਂ ਦਾ ਹੱਲ ਹੋਣ ਤੱਕ ਉਨ੍ਹਾਂ ਨਾਲ ਨਿੱਜੀ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ। ਇਕ ਬਿਆਨ ਵਿਚ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਸਿੱਧੂ ਦੀ ਨਿਯੁਕਤੀ ਦਾ ਫੈਸਲਾ ਹਾਈ ਕਮਾਂਡ ਨੇ ਲਿਆ ਸੀ ਅਤੇ ਮੈਂ ਇਸ ਫੈਸਲੇ ਦਾ ਸਵਾਗਤ ਕਰਦਾ ਹਾਂ।

“ਹਾਲਾਂਕਿ, ਮੈਂ ਉਨ੍ਹਾਂ (ਸਿੱਧੂ) ਨੂੰ ਉਦੋਂ ਤਕ ਨਹੀਂ ਮਿਲਾਂਗਾ ਜਦੋਂ ਤੱਕ ਉਹ ਮੁੱਖ ਮੰਤਰੀ ਨੂੰ ਨਹੀਂ ਮਿਲਦੇ ਅਤੇ ਉਨ੍ਹਾਂ ਨਾਲ ਆਪਣੇ ਮਸਲੇ ਹੱਲ ਨਹੀਂ ਕਰਦੇ”, ਮਹਿੰਦਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਵਿਧਾਇਕ ਦਲ ਦੇ ਨੇਤਾ ਹਨ ਅਤੇ ਉਨ੍ਹਾਂ (ਮਹਿੰਦਰਾ) ਦਾ ਫਰਜ਼ ਬਣਦਾ ਹੈ ਉਹਨਾਂ ਦਾ ਪਾਲਣ ਕਰਨਾ ।

ਉਹਨਾਂ ਕਿਹਾ ਕਿ ਸੀ ਐਲ ਪੀ ਨੇਤਾ ਹੋਣ ਦੇ ਨਾਲ ਨਾਲ ਮੁੱਖ ਮੰਤਰੀ ਜਿਸ ਕੈਬਿਨਟ ਦਾ ਹਿੱਸਾ ਹੋਣ ਉਸ ਦੇ ਵੀ ਮੁਖੀ ਵੀ ਹੁੰਦੇ ਹਨ, ਮੰਤਰੀ ਨੇ ਇਹ ਸਪੱਸ਼ਟ ਕੀਤਾ ਕਿ ਜਦੋਂ ਤੱਕ ਪੰਜਾਬ ਕਾਂਗਰਸ ਦੇ ਨਵੇਂ ਨਿਯੁਕਤ ਕੀਤੇ ਗਏ ਪ੍ਰਧਾਨ ਕੈਪਟਨ ਅਮਰਿੰਦਰ ਨਾਲ ਸਾਰੇ ਮੁੱਦਿਆਂ ਦਾ ਹੱਲ ਨਹੀਂ ਕਰਦੇ, ਉਦੋਂ ਤੱਕ ਕੋਈ ਸੰਭਾਵਨਾ ਨਹੀਂ ਸੀ ਕਿ ਬ੍ਰਹਮ ਮਹਿੰਦਰਾ ਨਵਜੋਤ ਸਿੰਘ ਸਿੱਧੂ ਨੂੰ ਨਿੱਜੀ ਤੌਰ ਤੇ ਮਿਲਣ।

ਮਹਿੰਦਰਾ ਨੇ ਕਿਹਾ, “ਸਾਡੀ ਸਭ ਦੀ ਸਮੂਹਿਕ ਜ਼ਿੰਮੇਵਾਰੀ ਹੈ ਅਤੇ ਇਸ ਲਈ ਮੈਂ ਨਵੇਂ ਨਿਯੁਕਤ ਕੀਤੇ ਪਾਰਟੀ ਦੇ ਪ੍ਰਧਾਨ ਨਾਲ ਮੁਲਾਕਾਤ ਕਰਨ ਤੋਂ ਗੁਰੇਜ਼ ਕਰਾਂਗਾ ਜਦੋਂ ਤੱਕ ਉਨ੍ਹਾਂ ਦੇ ਅਤੇ ਮੁੱਖ ਮੰਤਰੀ ਦਰਮਿਆਨ ਮੁੱਦੇ ਹੱਲ ਨਹੀਂ ਹੋ ਜਾਂਦੇ।”

ਟੀਵੀ ਪੰਜਾਬ ਬਿਊਰੋ

The post ਸਿੱਧੂ ਦੀ ਨਿਯੁਕਤੀ ਦਾ ਸਵਾਗਤ, ਪਰ ਕੈਪਟਨ ਨਾਲ ਮਸਲੇ ਹੱਲ ਹੋਣ ਤੱਕ ਉਸਨੂੰ ਨਹੀਂ ਮਿਲਾਂਗਾ : ਬ੍ਰਹਮ ਮਹਿੰਦਰਾ appeared first on TV Punjab | English News Channel.

]]>
https://en.tvpunjab.com/i-welcome-sidhu-appointed-as-party-president-but-will-not-met-him-until-he-resolves-the-issues-with-captain-amarinder-singh/feed/ 0