Prime Minister Narendra Modi congratulates the people of the country on the occasion of Eid-ul-Zuha Archives - TV Punjab | English News Channel https://en.tvpunjab.com/tag/prime-minister-narendra-modi-congratulates-the-people-of-the-country-on-the-occasion-of-eid-ul-zuha/ Canada News, English Tv,English News, Tv Punjab English, Canada Politics Wed, 21 Jul 2021 07:28:14 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg Prime Minister Narendra Modi congratulates the people of the country on the occasion of Eid-ul-Zuha Archives - TV Punjab | English News Channel https://en.tvpunjab.com/tag/prime-minister-narendra-modi-congratulates-the-people-of-the-country-on-the-occasion-of-eid-ul-zuha/ 32 32 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਦ-ਉਲ-ਜ਼ੂਹਾ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ https://en.tvpunjab.com/%e0%a8%aa%e0%a9%8d%e0%a8%b0%e0%a8%a7%e0%a8%be%e0%a8%a8-%e0%a8%ae%e0%a9%b0%e0%a8%a4%e0%a8%b0%e0%a9%80-%e0%a8%a8%e0%a8%b0%e0%a8%bf%e0%a9%b0%e0%a8%a6%e0%a8%b0-%e0%a8%ae%e0%a9%8b%e0%a8%a6%e0%a9%80-2/ https://en.tvpunjab.com/%e0%a8%aa%e0%a9%8d%e0%a8%b0%e0%a8%a7%e0%a8%be%e0%a8%a8-%e0%a8%ae%e0%a9%b0%e0%a8%a4%e0%a8%b0%e0%a9%80-%e0%a8%a8%e0%a8%b0%e0%a8%bf%e0%a9%b0%e0%a8%a6%e0%a8%b0-%e0%a8%ae%e0%a9%8b%e0%a8%a6%e0%a9%80-2/#respond Wed, 21 Jul 2021 07:28:14 +0000 https://en.tvpunjab.com/?p=5409 ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਈਦ-ਉਲ-ਜ਼ੂਹਾ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਕਿਹਾ ਹੈ , ‘ਈਦ ਮੁਬਾਰਕ! ਈਦ-ਉਲ-ਜ਼ਹਾ ‘ਤੇ ਤਹਿ ਦਿਲੋਂ ਸ਼ੁਭਕਾਮਨਾਵਾਂ। ਆਓ ਇਸ ਦਿਨ ਸਮਾਜ ਦੀ ਬਿਹਤਰੀ ਲਈ ਸਮੂਹਕ ਹਮਦਰਦੀ, ਸਦਭਾਵਨਾ ਅਤੇ ਸ਼ਮੂਲੀਅਤ ਦੀ ਭਾਵਨਾ ਨੂੰ ਅੱਗੇ ਵਧਾਈਏ। ਇਸ ਦੇ ਨਾਲ […]

The post ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਦ-ਉਲ-ਜ਼ੂਹਾ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ appeared first on TV Punjab | English News Channel.

]]>
FacebookTwitterWhatsAppCopy Link


ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਈਦ-ਉਲ-ਜ਼ੂਹਾ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਕਿਹਾ ਹੈ , ‘ਈਦ ਮੁਬਾਰਕ! ਈਦ-ਉਲ-ਜ਼ਹਾ ‘ਤੇ ਤਹਿ ਦਿਲੋਂ ਸ਼ੁਭਕਾਮਨਾਵਾਂ। ਆਓ ਇਸ ਦਿਨ ਸਮਾਜ ਦੀ ਬਿਹਤਰੀ ਲਈ ਸਮੂਹਕ ਹਮਦਰਦੀ, ਸਦਭਾਵਨਾ ਅਤੇ ਸ਼ਮੂਲੀਅਤ ਦੀ ਭਾਵਨਾ ਨੂੰ ਅੱਗੇ ਵਧਾਈਏ। ਇਸ ਦੇ ਨਾਲ ਹੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਇਕ ਟਵੀਟ ਰਾਹੀਂ ਈਦ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਦਿਨ ਸਾਡੇ ਸਮਾਜ ਵਿਚ ਖੁਸ਼ਹਾਲੀ ਅਤੇ ਸਦਭਾਵਨਾ ਦਾ ਦਿਨ ਹੈ।

ਟੀਵੀ ਪੰਜਾਬ ਬਿਊਰੋ

The post ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਦ-ਉਲ-ਜ਼ੂਹਾ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ appeared first on TV Punjab | English News Channel.

]]>
https://en.tvpunjab.com/%e0%a8%aa%e0%a9%8d%e0%a8%b0%e0%a8%a7%e0%a8%be%e0%a8%a8-%e0%a8%ae%e0%a9%b0%e0%a8%a4%e0%a8%b0%e0%a9%80-%e0%a8%a8%e0%a8%b0%e0%a8%bf%e0%a9%b0%e0%a8%a6%e0%a8%b0-%e0%a8%ae%e0%a9%8b%e0%a8%a6%e0%a9%80-2/feed/ 0