Prime Minister Narendra Modi takes stock of the flood situation in Varanasi Archives - TV Punjab | English News Channel https://en.tvpunjab.com/tag/prime-minister-narendra-modi-takes-stock-of-the-flood-situation-in-varanasi/ Canada News, English Tv,English News, Tv Punjab English, Canada Politics Wed, 11 Aug 2021 09:28:03 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg Prime Minister Narendra Modi takes stock of the flood situation in Varanasi Archives - TV Punjab | English News Channel https://en.tvpunjab.com/tag/prime-minister-narendra-modi-takes-stock-of-the-flood-situation-in-varanasi/ 32 32 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਵਿਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਲਿਆ ਜਾਇਜ਼ਾ https://en.tvpunjab.com/prime-minister-narendra-modi-takes-stock-of-the-flood-situation-in-varanasi/ https://en.tvpunjab.com/prime-minister-narendra-modi-takes-stock-of-the-flood-situation-in-varanasi/#respond Wed, 11 Aug 2021 09:28:03 +0000 https://en.tvpunjab.com/?p=7565 ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਆਪਣੇ ਸੰਸਦੀ ਖੇਤਰ ਵਾਰਾਣਸੀ ਵਿਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਸਥਾਨਕ ਪ੍ਰਸ਼ਾਸਨ ਨਾਲ ਵਿਸਥਾਰ ਵਿਚ ਜਾਇਜ਼ਾ ਲਿਆ ਅਤੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਇਹ ਜਾਣਕਾਰੀ ਪ੍ਰਧਾਨ ਮੰਤਰੀ ਦਫਤਰ ਦੇ ਅਧਿਕਾਰੀਆਂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਵਾਰਾਣਸੀ ਪ੍ਰਸ਼ਾਸਨ ਨਾਲ ਵਿਸਤ੍ਰਿਤ ਵਿਚਾਰ […]

The post ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਵਿਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਲਿਆ ਜਾਇਜ਼ਾ appeared first on TV Punjab | English News Channel.

]]>
FacebookTwitterWhatsAppCopy Link


ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਆਪਣੇ ਸੰਸਦੀ ਖੇਤਰ ਵਾਰਾਣਸੀ ਵਿਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਸਥਾਨਕ ਪ੍ਰਸ਼ਾਸਨ ਨਾਲ ਵਿਸਥਾਰ ਵਿਚ ਜਾਇਜ਼ਾ ਲਿਆ ਅਤੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।

ਇਹ ਜਾਣਕਾਰੀ ਪ੍ਰਧਾਨ ਮੰਤਰੀ ਦਫਤਰ ਦੇ ਅਧਿਕਾਰੀਆਂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਵਾਰਾਣਸੀ ਪ੍ਰਸ਼ਾਸਨ ਨਾਲ ਵਿਸਤ੍ਰਿਤ ਵਿਚਾਰ ਵਟਾਂਦਰਾ ਕੀਤਾ ਅਤੇ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਹਰ ਸੰਭਵ ਸਹਾਇਤਾ ਦਾ ਭਰੋਸਾ ਵੀ ਦਿੱਤਾ ਹੈ।

ਟੀਵੀ ਪੰਜਾਬ ਬਿਊਰੋ

The post ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਵਿਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਲਿਆ ਜਾਇਜ਼ਾ appeared first on TV Punjab | English News Channel.

]]>
https://en.tvpunjab.com/prime-minister-narendra-modi-takes-stock-of-the-flood-situation-in-varanasi/feed/ 0