The post ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ ਮਹਿਲਾ ਹਾਕੀ ਟੀਮ ਨਾਲ ਗੱਲਬਾਤ appeared first on TV Punjab | English News Channel.
]]>
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫ਼ੋਨ ਰਾਹੀਂ ਭਾਰਤੀ ਮਹਿਲਾ ਹਾਕੀ ਟੀਮ ਨਾਲ ਗੱਲਬਾਤ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਿਲਾ ਹਾਕੀ ਟੀਮ ਦੀ ਸ਼ਲਾਘਾ ਕੀਤੀ। ਇਸ ਮੌਕੇ ਭਾਰਤੀ ਮਹਿਲਾ ਹਾਕੀ ਟੀਮ ਦੀਆਂ ਖਿਡਾਰਨਾਂ ਭਾਵੁਕ ਵੀ ਹੋ ਗਈਆਂ। ਜ਼ਿਕਰਯੋਗ ਹੈ ਕਿ ਭਾਰਤੀ ਮਹਿਲਾ ਹਾਕੀ ਟੀਮ ਅੱਜ ਗ੍ਰੇਟ ਬ੍ਰਿਟੇਨ ਤੋਂ 4-3 ਨਾਲ ਹਾਰੀ ਗਈ ਹੈ।
ਟੀਵੀ ਪੰਜਾਬ ਬਿਊਰੋ
The post ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ ਮਹਿਲਾ ਹਾਕੀ ਟੀਮ ਨਾਲ ਗੱਲਬਾਤ appeared first on TV Punjab | English News Channel.
]]>