protest against bjp leaders Archives - TV Punjab | English News Channel https://en.tvpunjab.com/tag/protest-against-bjp-leaders/ Canada News, English Tv,English News, Tv Punjab English, Canada Politics Tue, 27 Jul 2021 09:20:57 +0000 en-US hourly 1 https://en.tvpunjab.com/wp-content/uploads/2022/03/cropped-favicon-icon-32x32.jpg protest against bjp leaders Archives - TV Punjab | English News Channel https://en.tvpunjab.com/tag/protest-against-bjp-leaders/ 32 32 ਅਸ਼ਵਨੀ ਸ਼ਰਮਾ ਅਤੇ ਸੋਮ ਪ੍ਰਕਾਸ਼ ਦਾ ਕਿਸਾਨਾਂ ਵਲੋਂ ਜ਼ਬਰਦਸਤ ਵਿਰੋਧ https://en.tvpunjab.com/farmers-protest-against-bjp-leader-ashwani-sharma-and-som-praksh-at-mukeriyan/ https://en.tvpunjab.com/farmers-protest-against-bjp-leader-ashwani-sharma-and-som-praksh-at-mukeriyan/#respond Tue, 27 Jul 2021 09:20:57 +0000 https://en.tvpunjab.com/?p=6168 ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵਲੋਂ ਲਗਾਤਾਰ ਬਾਜਪਾ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ । ਜਿਸ ਦੇ ਚਲਦਿਆਂ ਅੱਜ ਮੁਕੇਰੀਆਂ ‘ਚ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ।ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ […]

The post ਅਸ਼ਵਨੀ ਸ਼ਰਮਾ ਅਤੇ ਸੋਮ ਪ੍ਰਕਾਸ਼ ਦਾ ਕਿਸਾਨਾਂ ਵਲੋਂ ਜ਼ਬਰਦਸਤ ਵਿਰੋਧ appeared first on TV Punjab | English News Channel.

]]>

ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵਲੋਂ ਲਗਾਤਾਰ ਬਾਜਪਾ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ । ਜਿਸ ਦੇ ਚਲਦਿਆਂ ਅੱਜ ਮੁਕੇਰੀਆਂ ‘ਚ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ।ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਦੋਂ ਤੱਕ ਭਾਜਪਾ ਆਗੂਆਂ ਨੂੰ ਪੰਜਾਬ ‘ਚ ਨਾ ਮੀਟਿੰਗਾਂ ਕਰਨ ਦਿੱਤੀਆਂ ਜਾਣਗੀਆਂ ਅਤੇ ਨਾ ਹੀ ਪਿੰਡਾਂ ‘ਚ ਵੜਨ ਦਿੱਤਾ ਜਾਏਗਾ।ਇਸ ਮੌਕੇ ਵਿਰੋਧ ਕਰ ਰਹੇ ਕਿਸਾਨਾਂ ਨੂੰ ਰੋਕਣ ਦੌਰਾਨ ਪੁਲਿਸ ਨਾਲ ਵੀ ਧੱਕਾ-ਮੁੱਕੀ ਹੋਈ।

 

WhatsAppXFacebookCopy LinkWeChatShare

The post ਅਸ਼ਵਨੀ ਸ਼ਰਮਾ ਅਤੇ ਸੋਮ ਪ੍ਰਕਾਸ਼ ਦਾ ਕਿਸਾਨਾਂ ਵਲੋਂ ਜ਼ਬਰਦਸਤ ਵਿਰੋਧ appeared first on TV Punjab | English News Channel.

]]>
https://en.tvpunjab.com/farmers-protest-against-bjp-leader-ashwani-sharma-and-som-praksh-at-mukeriyan/feed/ 0