Protest by farmers' organizations before the inauguration of renovation of Jallianwala Bagh Archives - TV Punjab | English News Channel https://en.tvpunjab.com/tag/protest-by-farmers-organizations-before-the-inauguration-of-renovation-of-jallianwala-bagh/ Canada News, English Tv,English News, Tv Punjab English, Canada Politics Sat, 28 Aug 2021 08:06:03 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg Protest by farmers' organizations before the inauguration of renovation of Jallianwala Bagh Archives - TV Punjab | English News Channel https://en.tvpunjab.com/tag/protest-by-farmers-organizations-before-the-inauguration-of-renovation-of-jallianwala-bagh/ 32 32 ਜਲ੍ਹਿਆਂਵਾਲਾ ਬਾਗ ਦੇ ਨਵੀਨੀਕਰਨ ਦੇ ਉਦਘਾਟਨ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ https://en.tvpunjab.com/protest-by-farmers-organizations-before-the-inauguration-of-renovation-of-jallianwala-bagh/ https://en.tvpunjab.com/protest-by-farmers-organizations-before-the-inauguration-of-renovation-of-jallianwala-bagh/#respond Sat, 28 Aug 2021 08:06:03 +0000 https://en.tvpunjab.com/?p=8798 ਅੰਮ੍ਰਿਤਸਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਜਲ੍ਹਿਆਂਵਾਲਾ ਬਾਗ ਦੇ ਨਵੀਨੀਕਰਨ ਦੇ ਕੀਤੇ ਜਾ ਰਹੇ ਵਰਚੂਅਲ ਉਦਘਾਟਨ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਵੱਲੋਂ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨਾਂ ਵੱਲੋਂ ਜਲ੍ਹਿਆਂਵਾਲਾ ਬਾਗ ਨੂੰ ਜਾਂਦੇ ਵੱਖ-ਵੱਖ ਰਸਤਿਆਂ ‘ਤੇ ਧਰਨਾ ਦਿੱਤਾ ਜਾ ਰਿਹਾ ਹੈ। ਜਿਸ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਮੌਕੇ […]

The post ਜਲ੍ਹਿਆਂਵਾਲਾ ਬਾਗ ਦੇ ਨਵੀਨੀਕਰਨ ਦੇ ਉਦਘਾਟਨ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ appeared first on TV Punjab | English News Channel.

]]>
FacebookTwitterWhatsAppCopy Link


ਅੰਮ੍ਰਿਤਸਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਜਲ੍ਹਿਆਂਵਾਲਾ ਬਾਗ ਦੇ ਨਵੀਨੀਕਰਨ ਦੇ ਕੀਤੇ ਜਾ ਰਹੇ ਵਰਚੂਅਲ ਉਦਘਾਟਨ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਵੱਲੋਂ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨਾਂ ਵੱਲੋਂ ਜਲ੍ਹਿਆਂਵਾਲਾ ਬਾਗ ਨੂੰ ਜਾਂਦੇ ਵੱਖ-ਵੱਖ ਰਸਤਿਆਂ ‘ਤੇ ਧਰਨਾ ਦਿੱਤਾ ਜਾ ਰਿਹਾ ਹੈ। ਜਿਸ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਮੌਕੇ ‘ਤੇ ਪਹੁੰਚ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।

ਉੱਥੇ ਹੀ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਉਦਘਾਟਨ ਦੌਰਾਨ ਕਿਸੇ ਵੀ ਭਾਜਪਾ ਨੇਤਾ ਨੂੰ ਸਮਾਗਮ ਵਿਚ ਸ਼ਾਮਿਲ ਨਹੀਂ ਹੋਣ ਦਿੱਤਾ ਜਾਵੇਗਾ। ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਜਲ੍ਹਿਆਂਵਾਲਾ ਬਾਗ ਨੂੰ ਜਾਣ ਵਾਲੇ ਰਸਤਿਆਂ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਪਤਾ ਲੱਗਾ ਹੈ ਕਿ ਰੋਸ ਮੁਜ਼ਾਹਰੇ ਦੇ ਚੱਲਦਿਆਂ ਭਾਜਪਾ ਆਗੂ ਸ਼ਵੇਤ ਮਲਿਕ ਨੇ ਜਲ੍ਹਿਆਂਵਾਲਾ ਬਾਗ ਆਉਣ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਹੈ।

ਟੀਵੀ ਪੰਜਾਬ ਬਿਊਰੋ

The post ਜਲ੍ਹਿਆਂਵਾਲਾ ਬਾਗ ਦੇ ਨਵੀਨੀਕਰਨ ਦੇ ਉਦਘਾਟਨ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ appeared first on TV Punjab | English News Channel.

]]>
https://en.tvpunjab.com/protest-by-farmers-organizations-before-the-inauguration-of-renovation-of-jallianwala-bagh/feed/ 0