protest Archives - TV Punjab | English News Channel https://en.tvpunjab.com/tag/protest/ Canada News, English Tv,English News, Tv Punjab English, Canada Politics Sun, 27 Mar 2022 13:03:14 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg protest Archives - TV Punjab | English News Channel https://en.tvpunjab.com/tag/protest/ 32 32 Bharat Bandh, March 28-29: Electricity, banking, railways services may be hit https://en.tvpunjab.com/bharat-bandh-march-28-29-electricity-banking-railways-services-may-be-hit/ https://en.tvpunjab.com/bharat-bandh-march-28-29-electricity-banking-railways-services-may-be-hit/#respond Sun, 27 Mar 2022 13:03:14 +0000 https://en.tvpunjab.com/?p=15429 New Delhi: A joint forum of central trade unions has announced to observe a two-day nationwide strike from Monday, to protest against central government policies. The All India Bank Employees Association has also extended its support to the protest. Unions said that they are holding protest against a number of government policies, which have been […]

The post Bharat Bandh, March 28-29: Electricity, banking, railways services may be hit appeared first on TV Punjab | English News Channel.

]]>
FacebookTwitterWhatsAppCopy Link


New Delhi: A joint forum of central trade unions has announced to observe a two-day nationwide strike from Monday, to protest against central government policies.

The All India Bank Employees Association has also extended its support to the protest.

Unions said that they are holding protest against a number of government policies, which have been affecting workers, farmers and citizens of the country.

Union will observe a bandh on March 28 and 29 under the banner of Central Trade Unions and Sectoral Federations and Associations and this pan India strike is against “the anti-worker, anti-farmer, policies of the Union government, a statement said.

The post Bharat Bandh, March 28-29: Electricity, banking, railways services may be hit appeared first on TV Punjab | English News Channel.

]]>
https://en.tvpunjab.com/bharat-bandh-march-28-29-electricity-banking-railways-services-may-be-hit/feed/ 0
ਪਨਬੱਸ ਕਾਮਿਆਂ ਦਾ ਬੱਸ ਅੱਡੇ ‘ਚ ਚੱਕਾ ਜਾਮ ਕਰ ਕੇ ਰੋਸ ਪ੍ਰਦਰਸ਼ਨ https://en.tvpunjab.com/punjab-roadways-workers-protest-against-punjab-government/ https://en.tvpunjab.com/punjab-roadways-workers-protest-against-punjab-government/#respond Tue, 03 Aug 2021 06:38:39 +0000 https://en.tvpunjab.com/?p=6895 ਪੰਜਾਬ ਸਰਕਾਰ ਦੇ ਵਿਰੋਧ ‘ਚ ਪਨਬੱਸ ਕਾਮਿਆਂ ਵਲੋਂ ਬੱਸ ਅੱਡੇ ‘ਚ ਚੱਕਾ ਜਾਮ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਚੱਲਦਿਆਂ ਲੋਕਾਂ ਨੂੰ ਭਾਰੀ ਪਰੇਸ਼ਾਨੀ ਝੱਲਣੀ ਪਈ।  

The post ਪਨਬੱਸ ਕਾਮਿਆਂ ਦਾ ਬੱਸ ਅੱਡੇ ‘ਚ ਚੱਕਾ ਜਾਮ ਕਰ ਕੇ ਰੋਸ ਪ੍ਰਦਰਸ਼ਨ appeared first on TV Punjab | English News Channel.

]]>
FacebookTwitterWhatsAppCopy Link


ਪੰਜਾਬ ਸਰਕਾਰ ਦੇ ਵਿਰੋਧ ‘ਚ ਪਨਬੱਸ ਕਾਮਿਆਂ ਵਲੋਂ ਬੱਸ ਅੱਡੇ ‘ਚ ਚੱਕਾ ਜਾਮ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਚੱਲਦਿਆਂ ਲੋਕਾਂ ਨੂੰ ਭਾਰੀ ਪਰੇਸ਼ਾਨੀ ਝੱਲਣੀ ਪਈ।

 

The post ਪਨਬੱਸ ਕਾਮਿਆਂ ਦਾ ਬੱਸ ਅੱਡੇ ‘ਚ ਚੱਕਾ ਜਾਮ ਕਰ ਕੇ ਰੋਸ ਪ੍ਰਦਰਸ਼ਨ appeared first on TV Punjab | English News Channel.

]]>
https://en.tvpunjab.com/punjab-roadways-workers-protest-against-punjab-government/feed/ 0
ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੀ ਹਮਾਇਤ ਕਰਨ ਪਹੁੰਚੇ ਲੱਖਾ ਸਿਧਾਣਾ ਤੇ ਜਗਦੀਪ ਰੰਧਾਵਾ https://en.tvpunjab.com/lakha-sidhana-and-jagdeep-randhawa-meet-unemployed-teachers/ https://en.tvpunjab.com/lakha-sidhana-and-jagdeep-randhawa-meet-unemployed-teachers/#respond Fri, 30 Jul 2021 10:03:51 +0000 https://en.tvpunjab.com/?p=6596 ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੀ ਹਮਾਇਤ ਕਰਨ ਪਟਿਆਲਾ ਲੀਲਾ ਭਵਨ ਬੀ ਐੱਸ ਐਨ ਐਲ ਟਾਵਰ ਹੇਠਾਂ ਪਹੁੰਚੇ ਲੱਖਾ ਸਿਧਾਣਾ ਤੇ ਜਗਦੀਪ ਰੰਧਾਵਾ।  

The post ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੀ ਹਮਾਇਤ ਕਰਨ ਪਹੁੰਚੇ ਲੱਖਾ ਸਿਧਾਣਾ ਤੇ ਜਗਦੀਪ ਰੰਧਾਵਾ appeared first on TV Punjab | English News Channel.

]]>
FacebookTwitterWhatsAppCopy Link


ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੀ ਹਮਾਇਤ ਕਰਨ ਪਟਿਆਲਾ ਲੀਲਾ ਭਵਨ ਬੀ ਐੱਸ ਐਨ ਐਲ ਟਾਵਰ ਹੇਠਾਂ ਪਹੁੰਚੇ ਲੱਖਾ ਸਿਧਾਣਾ ਤੇ ਜਗਦੀਪ ਰੰਧਾਵਾ।

 

The post ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੀ ਹਮਾਇਤ ਕਰਨ ਪਹੁੰਚੇ ਲੱਖਾ ਸਿਧਾਣਾ ਤੇ ਜਗਦੀਪ ਰੰਧਾਵਾ appeared first on TV Punjab | English News Channel.

]]>
https://en.tvpunjab.com/lakha-sidhana-and-jagdeep-randhawa-meet-unemployed-teachers/feed/ 0
ਕੈਪਟਨ ਦੇ ਸ਼ਹਿਰ ਪਟਿਆਲਾ ਵਿਚ ਮੁਲਾਜ਼ਮਾਂ ਦੀ ਮਹਾਂਰੈਲੀ https://en.tvpunjab.com/workers-protest-at-patiala/ https://en.tvpunjab.com/workers-protest-at-patiala/#respond Thu, 29 Jul 2021 08:03:28 +0000 https://en.tvpunjab.com/?p=6465 ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਵਿਚ ਅੱਜ 16 ਮੁਲਾਜ਼ਮ ਜਥੇਬੰਦੀਆਂ ਵੱਲੋਂ ਮਹਾਂਰੈਲੀ ਕੀਤੀ ਗਈ | ਜਿਸ ਨੂੰ ਵੇਖਦਿਆਂ 10 ਜ਼ਿਲ੍ਹਿਆਂ ਤੋਂ ਪੁਲਿਸ ਤਾਇਨਾਤ ਕੀਤੀ ਗਈ ਹੈ। ਮੁਲਾਜ਼ਮ ਜਥੇਬੰਦੀਆਂ ਦਾ ਦਾਅਵਾ ਹੈ ਕਿ ਰੈਲੀ ਵਿੱਚ 50 ਹਜ਼ਾਰ ਤੋਂ ਜਿ਼ਆਦਾ ਮੁਲਾਜ਼ਮ ਪਹੁੰਚਣਗੇ। ਰੈਲੀ ਅਨਾਜ ਮੰਡੀ ਸਰਹਿੰਦ ਰੋਡ ਵਿਖੇ ਰੱਖੀ ਗਈ […]

The post ਕੈਪਟਨ ਦੇ ਸ਼ਹਿਰ ਪਟਿਆਲਾ ਵਿਚ ਮੁਲਾਜ਼ਮਾਂ ਦੀ ਮਹਾਂਰੈਲੀ appeared first on TV Punjab | English News Channel.

]]>
FacebookTwitterWhatsAppCopy Link


ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਵਿਚ ਅੱਜ 16 ਮੁਲਾਜ਼ਮ ਜਥੇਬੰਦੀਆਂ ਵੱਲੋਂ ਮਹਾਂਰੈਲੀ ਕੀਤੀ ਗਈ | ਜਿਸ ਨੂੰ ਵੇਖਦਿਆਂ 10 ਜ਼ਿਲ੍ਹਿਆਂ ਤੋਂ ਪੁਲਿਸ ਤਾਇਨਾਤ ਕੀਤੀ ਗਈ ਹੈ। ਮੁਲਾਜ਼ਮ ਜਥੇਬੰਦੀਆਂ ਦਾ ਦਾਅਵਾ ਹੈ ਕਿ ਰੈਲੀ ਵਿੱਚ 50 ਹਜ਼ਾਰ ਤੋਂ ਜਿ਼ਆਦਾ ਮੁਲਾਜ਼ਮ ਪਹੁੰਚਣਗੇ।

ਰੈਲੀ ਅਨਾਜ ਮੰਡੀ ਸਰਹਿੰਦ ਰੋਡ ਵਿਖੇ ਰੱਖੀ ਗਈ ਹੈ। ਉਂਝ ਮੁੱਖ ਮੰਤਰੀ ਦੀ ਨਿੱਜੀ ਰਿਹਾਇਸ਼ ਮੋਤੀ ਮਹਿਲ ਨੂੰ ਜਾਂਦੇ ਸਾਰੇ ਰਸਤੇ ਸੀਲ ਕਰ ਦਿੱਤੇ ਗਏ ਹਨ ਤੇ ਥਾਂ ਥਾਂ ਬੈਰੀਕੇਡਿੰਗ ਕੀਤੀ ਗਈ ਹੈ।ਇਸ ਦੌਰਾਨ ਮੈਡੀਕਲ ਤੇ ਡੈਂਟਲ ਟੀਚਰ ਐਸੋਸੀਏਸ਼ਨ ਨੇ ਵੀ ਅੱਜ ਮੌਸਮ ਦੇ ਹਾਲਾਤ ਮੁਤਾਬਕ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਹੋਇਆ ਹੈ।

ਟੀਵੀ ਪੰਜਾਬ ਬਿਊਰੋ 

 

The post ਕੈਪਟਨ ਦੇ ਸ਼ਹਿਰ ਪਟਿਆਲਾ ਵਿਚ ਮੁਲਾਜ਼ਮਾਂ ਦੀ ਮਹਾਂਰੈਲੀ appeared first on TV Punjab | English News Channel.

]]>
https://en.tvpunjab.com/workers-protest-at-patiala/feed/ 0
ਮਲੇਰਕੋਟਲਾ ‘ਚ ਸਿੱਧੂ ਖ਼ਿਲਾਫ਼ ਲਗੇ ਪੋਸਟਰ https://en.tvpunjab.com/posters-against-navjot-singh-sidhu-at-malerkotla/ https://en.tvpunjab.com/posters-against-navjot-singh-sidhu-at-malerkotla/#respond Wed, 21 Jul 2021 06:55:24 +0000 https://en.tvpunjab.com/?p=5383 ਮਲੇਰਕੋਟਲਾ : ਮਲੇਰਕੋਟਲਾ ‘ਚ ਕਾਂਗਰਸ ਦੇ ਨਵੇਂ ਬਣੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਪੋਸਟਰ ਲੱਗੇ ਹਨ। ਪੋਸਟਰਾਂ ‘ਚ ਲਿਖਿਆ ਗਿਆ ਹੈ ਕਿ ਸਿੱਧੂ ਨੇ ਮਲੇਰਕੋਟਲਾ ਲਈ ਐਲਾਨ ਤਾਂ ਕਈ ਕੀਤੇ ਪਰ ਪੂਰਾ ਉਨ੍ਹਾਂ ‘ਚੋਂ ਕੋਈ ਨਹੀਂ ਕੀਤਾ। ਜਿਵੇਂ ਕਿ 2017 ‘ਚ ਈਦ ਮੌਕੇ ਸਿੱਧੂ ਨੇ ਐਲਾਨ ਕੀਤਾ ਸੀ ਕਿ ਮਲੇਰਕੋਟਲਾ ਲਈ ਸਰਕਾਰ ਵੱਲੋਂ 1 […]

The post ਮਲੇਰਕੋਟਲਾ ‘ਚ ਸਿੱਧੂ ਖ਼ਿਲਾਫ਼ ਲਗੇ ਪੋਸਟਰ appeared first on TV Punjab | English News Channel.

]]>
FacebookTwitterWhatsAppCopy Link


ਮਲੇਰਕੋਟਲਾ : ਮਲੇਰਕੋਟਲਾ ‘ਚ ਕਾਂਗਰਸ ਦੇ ਨਵੇਂ ਬਣੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਪੋਸਟਰ ਲੱਗੇ ਹਨ। ਪੋਸਟਰਾਂ ‘ਚ ਲਿਖਿਆ ਗਿਆ ਹੈ ਕਿ ਸਿੱਧੂ ਨੇ ਮਲੇਰਕੋਟਲਾ ਲਈ ਐਲਾਨ ਤਾਂ ਕਈ ਕੀਤੇ ਪਰ ਪੂਰਾ ਉਨ੍ਹਾਂ ‘ਚੋਂ ਕੋਈ ਨਹੀਂ ਕੀਤਾ।

ਜਿਵੇਂ ਕਿ 2017 ‘ਚ ਈਦ ਮੌਕੇ ਸਿੱਧੂ ਨੇ ਐਲਾਨ ਕੀਤਾ ਸੀ ਕਿ ਮਲੇਰਕੋਟਲਾ ਲਈ ਸਰਕਾਰ ਵੱਲੋਂ 1 ਕਰੋੜ ਅਤੇ ਉਨ੍ਹਾਂ ਵੱਲੋਂ 50 ਲੱਖ ਦਿੱਤੇ ਜਾਣਗੇ ਅਤੇ ਇਸ ਤਰ੍ਹਾਂ ਹੀ ਫੇਰ 2018 ‘ਚ ਈਦ ਮੌਕੇ ਸਿੱਧੂ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਈਦਗਾਹ ਲਈ 50 ਲੱਖ ਹੋਰ ਅਤੇ ਬਾਬਾ ਹੈਦਰ ਸੇਖ ਲਈ 15 ਕਰੋੜ ਦਿੱਤੇ ਜਾਣਗੇ।

ਪੋਸਟਰਾਂ ‘ਚ ਲਿਖਿਆ ਗਿਆ ਹੈ ਕਿ ਸਿੱਧੂ ਜਲਦ ਹੀ ਇਹ ਐਲਾਨੀ ਰਾਸ਼ੀ ਦੇਵੇ ਜਾਂ ਮੁਸਲਿਮ ਭਾਈਚਾਰੇ ਕੋਲੋਂ ਝੂਠ ਬੋਲਣ ਲਈ ਮੁਆਫੀ ਮੰਗੇ।

ਟੀਵੀ ਪੰਜਾਬ ਬਿਊਰੋ

The post ਮਲੇਰਕੋਟਲਾ ‘ਚ ਸਿੱਧੂ ਖ਼ਿਲਾਫ਼ ਲਗੇ ਪੋਸਟਰ appeared first on TV Punjab | English News Channel.

]]>
https://en.tvpunjab.com/posters-against-navjot-singh-sidhu-at-malerkotla/feed/ 0
ਬਟਾਲਾ ਕਤਲਕਾਂਡ : ਮੁੱਖ ਦੋਸ਼ੀ ਦੀ ਗ੍ਰਿਫਤਾਰੀ ਨੂੰ ਲੈ ਕੇ ਪਰਿਵਾਰ ਨੇ ਸੜਕ ‘ਤੇ ਰੱਖੀਆਂ 4 ਜੀਆਂ ਦੀਆਂ ਲਾਸ਼ਾਂ https://en.tvpunjab.com/batala-massacre-four-dead-body-on-road/ https://en.tvpunjab.com/batala-massacre-four-dead-body-on-road/#respond Mon, 05 Jul 2021 10:54:28 +0000 https://en.tvpunjab.com/?p=3671 ਬਟਾਲਾ- ਬਟਾਲਾ ਦੇ ਪਿੰਡ ਬੱਲੜਵਾਲ ਵਿਖੇ ਬੀਤੇ ਦਿਨ ਪੁਰਾਣੀ ਰੰਜ਼ਿਸ਼ ਦੇ ਕਾਰਨ ਇਕੋ ਪਰਿਵਾਰ ਦੇ 4 ਜੀਆਂ ਦੇ ਕਤਲ ਦਾ ਮਾਮਲਾ ਹੋਰ ਵੀ ਗੰਭੀਰ ਹੁੰਦਾ ਜਾ ਰਿਹਾ ਹੈ । ਅੱਜ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਅਤੇ ਇਲਾਕੇ ਦੇ ਲੋਕਾਂ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਸਬਾ ਘੁਮਾਣ ਦੇ […]

The post ਬਟਾਲਾ ਕਤਲਕਾਂਡ : ਮੁੱਖ ਦੋਸ਼ੀ ਦੀ ਗ੍ਰਿਫਤਾਰੀ ਨੂੰ ਲੈ ਕੇ ਪਰਿਵਾਰ ਨੇ ਸੜਕ ‘ਤੇ ਰੱਖੀਆਂ 4 ਜੀਆਂ ਦੀਆਂ ਲਾਸ਼ਾਂ appeared first on TV Punjab | English News Channel.

]]>
FacebookTwitterWhatsAppCopy Link


ਬਟਾਲਾ- ਬਟਾਲਾ ਦੇ ਪਿੰਡ ਬੱਲੜਵਾਲ ਵਿਖੇ ਬੀਤੇ ਦਿਨ ਪੁਰਾਣੀ ਰੰਜ਼ਿਸ਼ ਦੇ ਕਾਰਨ ਇਕੋ ਪਰਿਵਾਰ ਦੇ 4 ਜੀਆਂ ਦੇ ਕਤਲ ਦਾ ਮਾਮਲਾ ਹੋਰ ਵੀ ਗੰਭੀਰ ਹੁੰਦਾ ਜਾ ਰਿਹਾ ਹੈ । ਅੱਜ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਅਤੇ ਇਲਾਕੇ ਦੇ ਲੋਕਾਂ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਸਬਾ ਘੁਮਾਣ ਦੇ ਚੌਕ ’ਚ ਰੱਖ ਦਿੱਤੀਆਂ। ਵੱਡੀ ਗਿਣਤੀ ’ਚ ਇਕੱਠੇ ਹੋਏ ਲੋਕਾਂ ਨੇ ਇੱਥੇ ਲਾਸ਼ਾਂ ਰੱਖ ਕੇ ਪ੍ਰਦਰਸ਼ਨ ਕੀਤਾ ਅਤੇ ਧਰਨਾ ਲੱਗਾ ਦਿੱਤਾ। ਧਰਨਾ ਲਗਾਉਣ ਲਈ ਪੀੜਤ ਮੈਂਬਰਾਂ ਨੇ ਸੜਕ ਦੇ ਵਿਚਾਲੇ ਟਰਾਲੀਆਂ ਅਤੇ ਗੱਡੀਆਂ ਖੜ੍ਹੀਆਂ ਕਰ ਦਿੱਤੀਆਂ, ਜਿਸ ਕਾਰਨ ਉਕਤ ਥਾਂ ’ਤੇ ਭਾਰੀ ਜਾਮ ਲੱਗ ਗਿਆ। 
ਪੀੜਤ ਪਰਿਵਾਰ ਵਲੋਂ ਲਗਾਏ ਗਏ ਧਰਨੇ ਦੌਰਾਨ ਜਦੋਂ ਵਿਧਾਇਕ ਬਲਵਿੰਦਰ ਸਿੰਘ ਲਾਡੀ ਉਕਤ ਲੋਕਾਂ ਨਾਲ ਗੱਲਬਾਤ ਕਰਨ ਲਈ ਪਹੁੰਚੇ ਪਰ ਉਨ੍ਹਾਂ ਦੀ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਬਹਿਸ ਹੋ ਗਈ।

ਦੂਜੇ ਪਾਸੇ ਪੀੜਤ ਪਰਿਵਾਰ ਵਲੋਂ ਹਰਗੋਬਿੰਦਪੁਰ ਮਾਰਗ ’ਤੇ ਚੱਕਾ ਜਾਮ ਕਰਕੇ ਪੁਲਸ ਖ਼ਿਲਾਫ਼ ਵੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਕਤ ਲੋਕ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ’ਤੇ ਅੜੇ ਹੋਏ ਹਨ। ਇਸ ਮਾਮਲੇ ’ਚ ਹੁਣ ਤੱਕ ਪੁਲਸ ਨੇ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।

ਟੀਵੀ ਪੰਜਾਬ ਬਿਊਰੋ

The post ਬਟਾਲਾ ਕਤਲਕਾਂਡ : ਮੁੱਖ ਦੋਸ਼ੀ ਦੀ ਗ੍ਰਿਫਤਾਰੀ ਨੂੰ ਲੈ ਕੇ ਪਰਿਵਾਰ ਨੇ ਸੜਕ ‘ਤੇ ਰੱਖੀਆਂ 4 ਜੀਆਂ ਦੀਆਂ ਲਾਸ਼ਾਂ appeared first on TV Punjab | English News Channel.

]]>
https://en.tvpunjab.com/batala-massacre-four-dead-body-on-road/feed/ 0
ਪੈਟਰੋਲ ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਤੇ ਸੰਯੁਕਤ ਕਿਸਾਨ ਮੋਰਚਾ ਦਾ 8 ਜੁਲਾਈ ਨੂੰ ਦੇਸ਼ ਭਰ ‘ਚ ਪ੍ਰਦਰਸ਼ਨ https://en.tvpunjab.com/protest-on-rise-in-fuel-prices-on-8th-july-2021/ https://en.tvpunjab.com/protest-on-rise-in-fuel-prices-on-8th-july-2021/#respond Sat, 03 Jul 2021 06:55:56 +0000 https://en.tvpunjab.com/?p=3443 ਸੰਯੁਕਤ ਕਿਸਾਨ ਮੋਰਚਾ ਵਿੱਚ ਕਿਸਾਨ ਸੰਗਠਨਾਂ ਨੇ ਸਿੰਘੂ ਬਾਰਡਰ ਤੇ ਮੀਟਿੰਗ ਕੀਤੀ | ਇਸ ਅਹਿਮ ਵਿੱਚ ਮੀਟਿੰਗ ਫੈਸਲਾ ਲਿਆ ਗਿਆ ਕਿ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਹੇ ਵਾਧੇ ਖਿਲਾਫ਼ 8 ਜੁਲਾਈ ਨੂੰ ਦੇਸ਼ ਵਿੱਚ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੌਰਾਨ ਅੰਦੋਲਨਕਾਰੀ ਸਕੂਟਰ, ਮੋਟਰਸਾਈਕਲ, ਟ੍ਰੈਕਟਰ, ਖਾਲੀ ਰਸੋਈ ਗੈਸ ਸਿਲੰਡਰ ਨਾਲ ਸੜਕ ਕਿਨਾਰੇ ਪ੍ਰਦਰਸ਼ਨ ਕਰਨਗੇ। ਹਾਲਾਂਕਿ […]

The post ਪੈਟਰੋਲ ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਤੇ ਸੰਯੁਕਤ ਕਿਸਾਨ ਮੋਰਚਾ ਦਾ 8 ਜੁਲਾਈ ਨੂੰ ਦੇਸ਼ ਭਰ ‘ਚ ਪ੍ਰਦਰਸ਼ਨ appeared first on TV Punjab | English News Channel.

]]>
FacebookTwitterWhatsAppCopy Link


ਸੰਯੁਕਤ ਕਿਸਾਨ ਮੋਰਚਾ ਵਿੱਚ ਕਿਸਾਨ ਸੰਗਠਨਾਂ ਨੇ ਸਿੰਘੂ ਬਾਰਡਰ ਤੇ ਮੀਟਿੰਗ ਕੀਤੀ | ਇਸ ਅਹਿਮ ਵਿੱਚ ਮੀਟਿੰਗ ਫੈਸਲਾ ਲਿਆ ਗਿਆ ਕਿ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਹੇ ਵਾਧੇ ਖਿਲਾਫ਼ 8 ਜੁਲਾਈ ਨੂੰ ਦੇਸ਼ ਵਿੱਚ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੌਰਾਨ ਅੰਦੋਲਨਕਾਰੀ ਸਕੂਟਰ, ਮੋਟਰਸਾਈਕਲ, ਟ੍ਰੈਕਟਰ, ਖਾਲੀ ਰਸੋਈ ਗੈਸ ਸਿਲੰਡਰ ਨਾਲ ਸੜਕ ਕਿਨਾਰੇ ਪ੍ਰਦਰਸ਼ਨ ਕਰਨਗੇ। ਹਾਲਾਂਕਿ ਇਸ ਪ੍ਰਦਰਸ਼ਨ ਦੌਰਾਨ ਆਵਾਜਾਈ ਪ੍ਰਭਾਵਿਤ ਨਹੀਂ ਕੀਤੀ ਜਾਵੇਗੀ।

ਸੰਯੁਕਤ ਕਿਸਾਨ ਮੋਰਚਾ ਨੇ 8 ਜੁਲਾਈ ਨੂੰ ਹੋਣ ਵਾਲੇ ਇਸ ਅੰਦੋਲਨ ਵਿੱਚ ਸਾਰੇ ਵਪਾਰੀ, ਮਜ਼ਦੂਰ ਤੇ ਹੋਰ ਸੰਗਠਨਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ । ਨਾਲ ਹੀ ਮੀਟਿੰਗ ਵਿਚ ਫੈਸਲਾ ਲਿਆ ਗਿਆ ਕਿ ਭਾਜਪਾ ਆਗੂਆਂ ਖਿਲਾਫ਼ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ। ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ, ਗੁਰਨਾਮ ਸਿੰਘ ਚਡ਼ੂਨੀ, ਹਨਾਨ ਮੌਲਾ, ਜਗਜੀਤ ਸਿੰਘ ਦੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਯੁੱੱਧਵੀਰ ਸਿੰਘ ਤੇ ਯੋਗੇਂਦਰ ਯਾਦਵ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਯੂਪੀ ਦੇ ਗਾਜ਼ੀਆਬਾਦ , ਹਰਿਆਣਾ ਦੇ ਹਿਸਾਰ ਅਤੇ ਚੰਡੀਗਡ਼੍ਹ ਵਿਚ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਖਿਲਾਫ਼ ਦਰਜ ਮਾਮਲੇ ਵਾਪਸ ਲਏ ਜਾਣ। ਇਹ ਸਾਰੇ ਮਾਮਲੇ ਝੂਠ ਹਨ | ਭਾਜਪਾ ਸਰਕਾਰਾਂ ਵੱਲੋਂ ਨਿਰਦੋਸ਼ ਲੋਕਾਂ ਨੂੰ ਝੂਠੇ ਮਾਮਲਿਆਂ ਵਿੱਚ ਫਸਾਉਣ ਲਈ ਅਜਿਹਾ ਕੀਤਾ ਜਾ ਰਿਹਾ ਹੈ।

The post ਪੈਟਰੋਲ ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਤੇ ਸੰਯੁਕਤ ਕਿਸਾਨ ਮੋਰਚਾ ਦਾ 8 ਜੁਲਾਈ ਨੂੰ ਦੇਸ਼ ਭਰ ‘ਚ ਪ੍ਰਦਰਸ਼ਨ appeared first on TV Punjab | English News Channel.

]]>
https://en.tvpunjab.com/protest-on-rise-in-fuel-prices-on-8th-july-2021/feed/ 0
ਪੰਜਾਬ ਦੇ ਮੈਡੀਕਲ ਅਤੇ ਡੈਂਟਲ ਡਾਕਟਰਾਂ ਨੇ ਬਲੈਕ ਡੇ ਵਜੋਂ ਮਨਾਇਆ ਡਾਕਟਰ ਦਿਵਸ https://en.tvpunjab.com/doctors-celebrate-doctors-day-as-black-day/ https://en.tvpunjab.com/doctors-celebrate-doctors-day-as-black-day/#respond Thu, 01 Jul 2021 08:08:25 +0000 https://en.tvpunjab.com/?p=3292 ਐੱਨਪੀਏ ਸਬੰਧੀ ਛੇਵੇਂ ਤਨਖਾਹ ਕਮਿਸ਼ਨ ਦੇ ਵਿਰੋਧ ਅਤੇ ਆਪਣੀਆਂ ਲੰਬੇ ਸਮੇਂ ਤੋਂ ਨਾ ਮੰਨੀਆਂ ਜਾ ਰਹੀਆਂ ਮੰਗਾਂ ਦੇ ਰੋਸ ਵਜੋਂ ਸਰਕਾਰੀ ਮੈਡੀਕਲ ਅਤੇ ਡੈਂਟਲ ਕਾਲਜ ਪਟਿਆਲਾ ਦੇ ਡਾਕਟਰਾਂ ਵਲੋਂ ਰਾਸ਼ਟਰੀ ਡਾਕਟਰ ਦਿਵਸ ਨੂੰ ਬਲੈਕ ਦਿਵਸ ਵਜੋਂ ਮਨਾਇਆ ਗਿਆ। ਪੰਜਾਬ ਸਟੇਟ ਮੈਡੀਕਲ ਐਂਡ ਡੈਂਟਲ ਟੀਚਰਜ਼ ਐਸੋਸੀਏਸ਼ਨ ਦੇ ਰਾਜਸੀ ਜਨਰਲ ਸਕੱਤਰ ਡਾ. ਡੀਐੱਸ ਭੁੱਲਰ ਅਨੁਸਾਰ ਡਾਕਟਰ ਦਿਵਸ […]

The post ਪੰਜਾਬ ਦੇ ਮੈਡੀਕਲ ਅਤੇ ਡੈਂਟਲ ਡਾਕਟਰਾਂ ਨੇ ਬਲੈਕ ਡੇ ਵਜੋਂ ਮਨਾਇਆ ਡਾਕਟਰ ਦਿਵਸ appeared first on TV Punjab | English News Channel.

]]>
FacebookTwitterWhatsAppCopy Link


ਐੱਨਪੀਏ ਸਬੰਧੀ ਛੇਵੇਂ ਤਨਖਾਹ ਕਮਿਸ਼ਨ ਦੇ ਵਿਰੋਧ ਅਤੇ ਆਪਣੀਆਂ ਲੰਬੇ ਸਮੇਂ ਤੋਂ ਨਾ ਮੰਨੀਆਂ ਜਾ ਰਹੀਆਂ ਮੰਗਾਂ ਦੇ ਰੋਸ ਵਜੋਂ ਸਰਕਾਰੀ ਮੈਡੀਕਲ ਅਤੇ ਡੈਂਟਲ ਕਾਲਜ ਪਟਿਆਲਾ ਦੇ ਡਾਕਟਰਾਂ ਵਲੋਂ ਰਾਸ਼ਟਰੀ ਡਾਕਟਰ ਦਿਵਸ ਨੂੰ ਬਲੈਕ ਦਿਵਸ ਵਜੋਂ ਮਨਾਇਆ ਗਿਆ। ਪੰਜਾਬ ਸਟੇਟ ਮੈਡੀਕਲ ਐਂਡ ਡੈਂਟਲ ਟੀਚਰਜ਼ ਐਸੋਸੀਏਸ਼ਨ ਦੇ ਰਾਜਸੀ ਜਨਰਲ ਸਕੱਤਰ ਡਾ. ਡੀਐੱਸ ਭੁੱਲਰ ਅਨੁਸਾਰ ਡਾਕਟਰ ਦਿਵਸ ਮੌਕੇ ਪਟਿਆਲਾ ਅਤੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਅਤੇ ਡੈਂਟਲ ਕਾਲਜਾਂ ਅਤੇ ਹਸਪਤਾਲਾਂ ਵਿੱਚ ਤਿੰਨ ਘੰਟੇ ਲਈ ਰੋਸ ਵਜੋਂ ਓਪੀਡੀ ਅਤੇ ਅਪਰੇਸ਼ਨ ਥੀਏਟਰ ਸੇਵਾਵਾਂ ਅਤੇ ਵਿਦਿਆਰਥੀਆਂ ਦੀਆਂ ਕਲਾਸਾਂ ਬੰਦ ਰੱਖੀਆਂ ਗਈਆਂ। ਇਸ ਕਾਰਨ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਡਾਕਟਰਾਂ ਨੇ ਐਮਰਜੰਸੀ, ਇਨਡੋਰ, ਕੋਵਿਡ ਮਹਾਮਾਰੀ, ਮੈਡੀਕੋ-ਲੀਗਲ ਅਤੇ ਪੋਸਟ-ਮਾਰਟਮ ਨਾਲ ਸਬੰਧਤ ਸੇਵਾਵਾਂ ਜਾਰੀ ਰੱਖੀਆਂ । ਸਰਕਾਰੀ ਮੈਡੀਕਲ ਅਤੇ ਡੈਂਟਲ ਕਾਲਜ ਪਟਿਆਲਾ ਵਿੱਚ ਤਾਇਨਾਤ ਫੈਕਲਟੀ ਅਤੇ ਰੈਜੀਡੈਂਟ ਡਾਕਟਰਾਂ ਵਲੋਂ ਜਨਰਲ ਬੌਡੀ ਮੀਟਿੰਗ ਦੌਰਾਨ ਫੈਸਲਾ ਲਿਆ ਗਿਆ ਕਿ ਜਦ ਤੱਕ ਸਰਕਾਰੀ ਡਾਕਟਰਾਂ ਦਾ ਐੱਨਪੀਏ ਪਹਿਲਾਂ ਦੀ ਤਰ੍ਹਾਂ 25 ਪ੍ਰਤੀਸ਼ਤ ਕਰਕੇ ਮੁੱਢਲੀ ਤਨਖਾਹ ਦਾ ਹਿੱਸਾ ਨਹੀਂ ਮੰਨਣ ਸਮੇਤ ਬਾਕੀ ਭੱਤੇ ਬਹਾਲ ਨਹੀਂ ਕੀਤੇ ਜਾਂਦੇ, ਉਦੋਂ ਤੱਕ ਰੋਸ ਜਾਰੀ ਰਹੇਗਾ।

ਡਾਕਟਰਾਂ ਨੇ ਅੱਜ ਵੀ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਦਫਤਰ ਦੇ ਬਾਹਰ ਰੈਲੀ ਕਰਕੇ ਤਨਖਾਹ ਕਮਿਸ਼ਨ ਰਿਪੋਰਟ ਦੀਆਂ ਕਾਪੀਆਂ ਸਾੜੀਆਂ ਗਈਆਂ। ਡਾ. ਭੁੱਲਰ ਅਨੁਸਾਰ ਤਨਖਾਹ ਕਮਿਸ਼ਨ ਨੇ ਆਪਣੀ ਰਿਪੋਰਟ ਵਿੱਚ ਖੁਦ ਜ਼ਾਹਿਰ ਕੀਤਾ ਹੈ ਕਿ ਐੱਨਪੀਏ ਦੀ ਸ਼ੁਰੂਆਤ ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਇਸ ਮੰਤਵ ਨਾਲ ਕੀਤੀ ਗਈ ਸੀ ਕਿ ਡਾਕਟਰਾਂ ਨੂੰ ਬਾਹਰ ਜਾਣ ਤੋਂ ਰੋਕ ਕੇ ਸਰਕਾਰੀ ਸੇਵਾਵਾਂ ਵਿੱਚ ਰੱਖਿਆ ਜਾ ਸਕੇ। ਇਸ ਦੇ ਨਾਲ ਹੀ ਇਹ ਭੱਤਾ ਡਾਕਟਰੀ ਦੀ ਲੰਬੀ ਪੜ੍ਹਾਈ ਅਤੇ ਸਰਕਾਰੀ ਨੌਕਰੀ ਵਿੱਚ ਦੇਰ ਨਾਲ ਆਉਣ ਕਾਰਨ ਡਾਕਟਰਾਂ ਨੂੰ ਬਤੌਰ ਮੁਆਵਜ਼ਾ ਦਿੱਤਾ ਜਾਂਦਾ ਹੈ। ਡਾਕਟਰਾਂ ਦੀ ਮੰਗ ਹੈ ਕਿ ਅਜਿਹੀ ਸੂਰਤ ਵਿੱਚ ਇਸ ਦਾ ਨਾਂ ਬਦਲ ਕੇ ਸਪੈਸ਼ਲ ਤਨਖਾਹ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਮੰਗਾਂ ਸਬੰਧੀ ਐਸੋਸੀਏਸ਼ਨ ਵਲੋਂ ਮੁੱਖ ਮੰਤਰੀ, ਸਥਾਨਕ ਸਰਕਾਰਾਂ ਮੰਤਰੀ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਨੂੰ ਮੈਮੋਰੈਂਡਮ ਸੌਂਪਿਆ ਜਾ ਚੁੱਕਾ ਹੈ।

The post ਪੰਜਾਬ ਦੇ ਮੈਡੀਕਲ ਅਤੇ ਡੈਂਟਲ ਡਾਕਟਰਾਂ ਨੇ ਬਲੈਕ ਡੇ ਵਜੋਂ ਮਨਾਇਆ ਡਾਕਟਰ ਦਿਵਸ appeared first on TV Punjab | English News Channel.

]]>
https://en.tvpunjab.com/doctors-celebrate-doctors-day-as-black-day/feed/ 0
ਹੜਤਾਲ ‘ਤੇ ਬੈਠੇ ਡਾਕਟਰਾਂ ਨੇ ਸਰਕਾਰ ਨੂੰ ਦਿੱਤੀ ਚੇਤਾਵਨੀ,25 ਜੂਨ ਤੋਂ ਸਿਹਤ ਸੇਵਾਵਾਂ ਰਹਿਣਗੀਆਂ ਬੰਦ https://en.tvpunjab.com/doctors-strike-on-pay-commission/ https://en.tvpunjab.com/doctors-strike-on-pay-commission/#respond Wed, 23 Jun 2021 12:29:16 +0000 https://en.tvpunjab.com/?p=2518 ਬਠਿੰਡਾ ਸਿਵਲ ਹਸਪਤਾਲ ਦੇ ਡਕਟਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦੋ ਘੰਟੇ ਦੀ ਹੜਤਾਲ਼ ਦੂਜੇ ਦਿਨ ਵੀ ਜਾਰੀ ਰਹੀ। ਸਿਵਲ ਹਸਪਤਾਲ ਦੇ ਡਾਕਟਰ ਪੰਜਾਬ ਸਰਕਾਰ ਵੱਲੋਂ ਪੇ ਕਮਿਸ਼ਨ ਜਾਰੀ ਕਰਨ ਨੂੰ ਲੈ ਕੇ ਪਿਛਲੇ ਦੋ ਦਿਨਾਂ ਤੋਂ ਦੋ ਘੰਟੇ ਹੜਤਾਲ ‘ਤੇ ਜਾਂਦੇ ਹਨ। ਡਾਕਟਰਾਂ ਨੇ ਸਰਕਾਰ ਨੂੰ  ਚੇਤਾਵਨੀ ਦਿੱਤੀ  ਕਿ 25 ਜੂਨ ਤੋਂ ਮੁਕੰਮਲ […]

The post ਹੜਤਾਲ ‘ਤੇ ਬੈਠੇ ਡਾਕਟਰਾਂ ਨੇ ਸਰਕਾਰ ਨੂੰ ਦਿੱਤੀ ਚੇਤਾਵਨੀ,25 ਜੂਨ ਤੋਂ ਸਿਹਤ ਸੇਵਾਵਾਂ ਰਹਿਣਗੀਆਂ ਬੰਦ appeared first on TV Punjab | English News Channel.

]]>
FacebookTwitterWhatsAppCopy Link

ਬਠਿੰਡਾ ਸਿਵਲ ਹਸਪਤਾਲ ਦੇ ਡਕਟਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦੋ ਘੰਟੇ ਦੀ ਹੜਤਾਲ਼ ਦੂਜੇ ਦਿਨ ਵੀ ਜਾਰੀ ਰਹੀ। ਸਿਵਲ ਹਸਪਤਾਲ ਦੇ ਡਾਕਟਰ ਪੰਜਾਬ ਸਰਕਾਰ ਵੱਲੋਂ ਪੇ ਕਮਿਸ਼ਨ ਜਾਰੀ ਕਰਨ ਨੂੰ ਲੈ ਕੇ ਪਿਛਲੇ ਦੋ ਦਿਨਾਂ ਤੋਂ ਦੋ ਘੰਟੇ ਹੜਤਾਲ ‘ਤੇ ਜਾਂਦੇ ਹਨ। ਡਾਕਟਰਾਂ ਨੇ ਸਰਕਾਰ ਨੂੰ  ਚੇਤਾਵਨੀ ਦਿੱਤੀ  ਕਿ 25 ਜੂਨ ਤੋਂ ਮੁਕੰਮਲ ਸਿਹਤ ਸੇਵਾਵਾਂ ਬੰਦ ਰਹਿਣਗੀਆਂ। ਉਨ੍ਹਾਂ ਕਿਹਾ ਕੋਰੋਨਾ ਮਹਾਂਮਾਰੀ ਦੌਰਾਨ ਕੰਮ ਕਰ ਰਹੇ ਡਾਕਟਰਾਂ ਨੂੰ ਸਹੂਲਤਾਂ ਦੇਣ ਦੀ ਬਜਾਏ ਖੋਹੀਆਂ ਜਾ ਰਹੀਆਂ ਹਨ। ਨਾਲ ਹੀ ਡਾਕਟਰਾਂ ਨੂੰ ਪੁਲਿਸ ਬੁਲਾ ਕੇ ਸਲਾਮੀ ਦੇਣਾ ਇੱਕ ਡਰਾਮਾ ਸੀ।
ਉਨ੍ਹਾਂ ਚੇਤਾਵਨੀ ਦਿੱਤੀ ਕਿ ਕਿਸਾਨ ਜਥੇਬੰਦੀਆਂ ਨੂੰ ਨਾਲ ਲੈ ਕੇ ਇਸ ਲੜਾਈ ਨੂੰ ਤਿੱਖਾ ਕਰਾਂਗੇ। ਜਾਣਕਾਰੀ ਦਿੰਦੇ ਡਾਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਉਨ੍ਹਾਂ ਦੀ ਜਥੇਬੰਦੀ ਵਲੋਂ ਰੋਸ ਕਰ ਪ੍ਰਸ਼ਾਸਨ ਨੂੰ ਮੰਗ ਪੱਤਰ ਦੇਣ ਦਾ ਫੈਸਲਾ ਸੀ ਉਸਦੇ ਤਹਿਤ ਅੱਜ ਅਸੀਂ ਐਲੋਪੈਥਿਕ ਡਾਕਟਰ, ਆਯੁਰਵੈਦਿਕ ਡਾਕਟਰ, ਹੋਮੋਪੈਥਿਕ ਡਾਕਟਰ, ਵੇਟ੍ਰਿਨੀ ਡਾਕਟਰ ਅਤੇ ਰੂਲਰ ਮੈਡੀਕਲ ਅਫਸਰਾਂ ਵਲੋਂ ਰਲ ਕੇ ਸਰਕਾਰ ਖਿਲਾਫ਼ ਮੋਰਚਾ ਖੋਲਿਆ ਗਿਆ। ਸਾਰੀਆਂ ਨੇ ਇਸ ਵਿੱਚ ਪੂਰੀ ਤਰ੍ਹਾਂ ਸ਼ਮੂਲੀਅਤ ਕੀਤੀ ਹੈ।
ਉਨ੍ਹਾਂ ਕਿਹਾ ਪੰਜਾਬ ਸਰਕਾਰ ਤੋਂ ਅਸੀਂ ਇਸ ਧਰਨੇ ਰਾਹੀਂ ਮੰਗ ਕਰਦੇ ਹਾਂ ਕਿ ਜਿਹੜਾ ਉਨ੍ਹਾਂ ਦਾ ਐਨਪੀਏ ਹੈ 25 ਤੋਂ ਵਧਾ ਕੇ 33 ਕੀਤਾ ਜਾਵੇ। ਐਨਪੀਏ ਨੂੰ ਸਾਡੀ ਤਨਖਾਹਾਂ ਦੇ ਨਾਲ ਪਹਿਲਾਂ ਦੀ ਤਰ੍ਹਾਂ ਲਿੰਕ ਕੀਤਾ ਜਾਵੇ। ਜੋ ਸਾਡੇ ਰਿਟਾਇਰ ਅਧਿਕਾਰੀ ਹਨ ਉਨ੍ਹਾਂ ਦੀ ਪੈਨਸ਼ਨ ਐਨਪੀਏ ਨਾਲ ਲਿੰਕ ਦੇ ਅਧਾਰ ‘ਤੇ ਕੀਤੀ ਜਾਵੇ। ਨਾਲ ਹੀ ਕੋਰੋਨਾ ਮਹਾਂਮਾਰੀ ਦੌਰਾਨ ਸਾਡੇ ਜਿਨ੍ਹਾਂ ਸਾਥੀਆਂ ਨੂੰ ਨੁਕਸਾਨ ਹੋਇਆ ਉਨ੍ਹਾਂ ਨੂੰ ਆਰਥਿਕ ਮਦਦ ਦਿੱਤੀ ਜਾਵੇ।

The post ਹੜਤਾਲ ‘ਤੇ ਬੈਠੇ ਡਾਕਟਰਾਂ ਨੇ ਸਰਕਾਰ ਨੂੰ ਦਿੱਤੀ ਚੇਤਾਵਨੀ,25 ਜੂਨ ਤੋਂ ਸਿਹਤ ਸੇਵਾਵਾਂ ਰਹਿਣਗੀਆਂ ਬੰਦ appeared first on TV Punjab | English News Channel.

]]>
https://en.tvpunjab.com/doctors-strike-on-pay-commission/feed/ 0
ਵੈਕਸੀਨ ਘਪਲਾ : ਕਾਰਵਾਈ ਦੀ ਮੰਗ ਨੂੰ ਲੈ ਬਲਬੀਰ ਸਿੱਧੂ ਦੇ ਘਰ ਮੂਹਰੇ ਸੁਖਬੀਰ ਬਾਦਲ ਅੱਜ ਦੇਣਗੇ ਧਰਨਾ https://en.tvpunjab.com/vaccine-scam-balbir-sidhu/ https://en.tvpunjab.com/vaccine-scam-balbir-sidhu/#respond Sun, 06 Jun 2021 02:49:12 +0000 https://en.tvpunjab.com/?p=1432 ਟੀਵੀ ਪੰਜਾਬ ਬਿਊਰੋ-ਪੰਜਾਬ ਕਾਂਗਰਸ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਉੱਤੇ ਵੈਕਸੀਨ ਘਪਲੇ ਦੇ ਲੱਗੇ ਦੋਸ਼ਾਂ ਦਾ ਮਾਮਲਾ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ । ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਿਹਤ ਮੰਤਰੀ ‘ਤੇ ਲੱਗੇ ਵੈਕਸੀਨ ਘਪਲੇ ਦੀ ਸੀਬੀਆਈ ਜਾਂਚ ਅਤੇ ਬਲਬੀਰ ਸਿੱਧੂ ਦੇ ਬਰਖਾਸਤ ਕਰਨ ਦੀ ਮੰਗ ਨੂੰ ਲੈ […]

The post ਵੈਕਸੀਨ ਘਪਲਾ : ਕਾਰਵਾਈ ਦੀ ਮੰਗ ਨੂੰ ਲੈ ਬਲਬੀਰ ਸਿੱਧੂ ਦੇ ਘਰ ਮੂਹਰੇ ਸੁਖਬੀਰ ਬਾਦਲ ਅੱਜ ਦੇਣਗੇ ਧਰਨਾ appeared first on TV Punjab | English News Channel.

]]>
FacebookTwitterWhatsAppCopy Link


ਟੀਵੀ ਪੰਜਾਬ ਬਿਊਰੋ-ਪੰਜਾਬ ਕਾਂਗਰਸ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਉੱਤੇ ਵੈਕਸੀਨ ਘਪਲੇ ਦੇ ਲੱਗੇ ਦੋਸ਼ਾਂ ਦਾ ਮਾਮਲਾ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ । ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਿਹਤ ਮੰਤਰੀ ‘ਤੇ ਲੱਗੇ ਵੈਕਸੀਨ ਘਪਲੇ ਦੀ ਸੀਬੀਆਈ ਜਾਂਚ ਅਤੇ ਬਲਬੀਰ ਸਿੱਧੂ ਦੇ ਬਰਖਾਸਤ ਕਰਨ ਦੀ ਮੰਗ ਨੂੰ ਲੈ ਕੇ ਉਨ੍ਹਾਂ ਦੇ ਘਰ ਅੱਗੇ ਅੱਜ ਧਰਨਾ ਦੇਣਗੇ।

ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪਾਰਟੀ ਵੱਲੋਂ ਇਥੇ ਜਾਰੀ ਬਿਆਨ ’ਚ ਦੱਸਿਆ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੋ ਘੰਟੇ ਲਈ ਧਰਨੇ ਦੀ ਅਗਵਾਈ ਕਰਨਗੇ ਅਤੇ ਇਸ ਧਰਨੇ ’ਚ ਵਿਧਾਇਕਾਂ, ਸਾਬਕਾ ਵਿਧਾਇਕਾਂ ਤੇ ਜ਼ਿਲ੍ਹਾ ਪ੍ਰਧਾਨਾਂ ਸਮੇਤ ਸਮੁੱਚੀ ਸੀਨੀਅਰ ਪਾਰਟੀ ਲੀਡਰਸ਼ਿਪ ਸ਼ਾਮਲ ਹੋਵੇਗੀ।

ਪਾਰਟੀ ਦੇ ਸੀਨੀਅਰ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਕਾਂਗਰਸ ਸਰਕਾਰ ਨੇ ਮੰਨਿਆ ਹੈ ਕਿ ਇਸ ਨੇ ਕੇਂਦਰ ਤੋਂ ਪ੍ਰਾਪਤ ਹੋਈਆਂ ਕੋਰੋਨਾ ਵਾਇਰਸ ਦੀਆਂ 1 ਲੱਖ ਵੈਕਸੀਨ ਡੋਜ਼ਾਂ ਵਿਚੋਂ 80 ਹਜ਼ਾਰ ਭਾਰੀ ਮੁਨਾਫ਼ਾ ਕਮਾ ਕੇ ਪ੍ਰਾਈਵੇਟ ਹਸਪਤਾਲਾਂ ਨੂੰ ਵੇਚੀਆਂ ਹਨ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਡੋਜ਼ ’ਤੇ ਹੋਰ ਪ੍ਰੀਮੀਅਮ ਲੈਣ ਦੀ ਆਗਿਆ ਦਿੱਤੀ ਹੈ । ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੱਧੂ ਇਹ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੂੰ ਭੇਜਣ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ । ਇਸ ਲਈ ਉਨ੍ਹਾਂ ਉੱਤੇ ਹਰ ਹਾਲ ਹੀ ਕਾਰਵਾਈ ਕਰਨੀ ਲਾਜ਼ਮੀ ਬਣਦੀ ਹੈ।

The post ਵੈਕਸੀਨ ਘਪਲਾ : ਕਾਰਵਾਈ ਦੀ ਮੰਗ ਨੂੰ ਲੈ ਬਲਬੀਰ ਸਿੱਧੂ ਦੇ ਘਰ ਮੂਹਰੇ ਸੁਖਬੀਰ ਬਾਦਲ ਅੱਜ ਦੇਣਗੇ ਧਰਨਾ appeared first on TV Punjab | English News Channel.

]]>
https://en.tvpunjab.com/vaccine-scam-balbir-sidhu/feed/ 0