PUNBUS Contract Workers Union Punjab and PRTC Archives - TV Punjab | English News Channel https://en.tvpunjab.com/tag/punbus-contract-workers-union-punjab-and-prtc/ Canada News, English Tv,English News, Tv Punjab English, Canada Politics Tue, 03 Aug 2021 06:38:39 +0000 en-US hourly 1 https://wordpress.org/?v=6.5.2 https://en.tvpunjab.com/wp-content/uploads/2022/03/cropped-favicon-icon-32x32.jpg PUNBUS Contract Workers Union Punjab and PRTC Archives - TV Punjab | English News Channel https://en.tvpunjab.com/tag/punbus-contract-workers-union-punjab-and-prtc/ 32 32 ਪਨਬੱਸ ਕਾਮਿਆਂ ਦਾ ਬੱਸ ਅੱਡੇ ‘ਚ ਚੱਕਾ ਜਾਮ ਕਰ ਕੇ ਰੋਸ ਪ੍ਰਦਰਸ਼ਨ https://en.tvpunjab.com/punjab-roadways-workers-protest-against-punjab-government/ https://en.tvpunjab.com/punjab-roadways-workers-protest-against-punjab-government/#respond Tue, 03 Aug 2021 06:38:39 +0000 https://en.tvpunjab.com/?p=6895 ਪੰਜਾਬ ਸਰਕਾਰ ਦੇ ਵਿਰੋਧ ‘ਚ ਪਨਬੱਸ ਕਾਮਿਆਂ ਵਲੋਂ ਬੱਸ ਅੱਡੇ ‘ਚ ਚੱਕਾ ਜਾਮ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਚੱਲਦਿਆਂ ਲੋਕਾਂ ਨੂੰ ਭਾਰੀ ਪਰੇਸ਼ਾਨੀ ਝੱਲਣੀ ਪਈ।  

The post ਪਨਬੱਸ ਕਾਮਿਆਂ ਦਾ ਬੱਸ ਅੱਡੇ ‘ਚ ਚੱਕਾ ਜਾਮ ਕਰ ਕੇ ਰੋਸ ਪ੍ਰਦਰਸ਼ਨ appeared first on TV Punjab | English News Channel.

]]>
FacebookTwitterWhatsAppCopy Link


ਪੰਜਾਬ ਸਰਕਾਰ ਦੇ ਵਿਰੋਧ ‘ਚ ਪਨਬੱਸ ਕਾਮਿਆਂ ਵਲੋਂ ਬੱਸ ਅੱਡੇ ‘ਚ ਚੱਕਾ ਜਾਮ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਚੱਲਦਿਆਂ ਲੋਕਾਂ ਨੂੰ ਭਾਰੀ ਪਰੇਸ਼ਾਨੀ ਝੱਲਣੀ ਪਈ।

 

The post ਪਨਬੱਸ ਕਾਮਿਆਂ ਦਾ ਬੱਸ ਅੱਡੇ ‘ਚ ਚੱਕਾ ਜਾਮ ਕਰ ਕੇ ਰੋਸ ਪ੍ਰਦਰਸ਼ਨ appeared first on TV Punjab | English News Channel.

]]>
https://en.tvpunjab.com/punjab-roadways-workers-protest-against-punjab-government/feed/ 0
26 ਜੁਲਾਈ ਨੂੰ ਪੰਜਾਬ ਦੇ ਸਾਰੇ ਬੱਸ ਸਟੈਂਡ ਰਹਿਣਗੇ ਬੰਦ ,ਕੰਮ ਛੱਡੋ ਹੜਤਾਲ ਤੇ ਜਾਣਗੇ ਠੇਕਾ ਕਰਮਚਾਰੀ https://en.tvpunjab.com/all-punjab-bus-stands-to-be-closed-on-26th-july/ https://en.tvpunjab.com/all-punjab-bus-stands-to-be-closed-on-26th-july/#respond Sun, 25 Jul 2021 08:59:22 +0000 https://en.tvpunjab.com/?p=5956 ਸੂਬੇ ਦੇ ਅਵਾਜਾਈ ਮੰਤਰੀ ਦੇ ਨਾਲ ਹੋਈ ਬੈਠਕ ਦੇ ਬਾਵਜੂਦ ਪਨ ਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਪੂਰੀ ਨਾ ਕਰਨ ਦੇ ਵਿਰੋਧ ’ਚ ਪੰਜਾਬ ਰੋਡਵੇਜ ਪਨ ਬੱਸ ਠੇਕਾ ਕਰਮਚਾਰੀ ਯੂਨੀਅਨ 26 ਜੁਲਾਈ ਨੂੰ ਪੰਜਾਬ ਦੇ ਸਾਰੇ ਬੱਸ ਸਟੈਂਡ ਬੰਦ ਕਰ ਕੇ ਧਰਨਾ ਦੇਵੇਗੀ। ਇਸ ਤੋਂ ਇਲਾਵਾ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ […]

The post 26 ਜੁਲਾਈ ਨੂੰ ਪੰਜਾਬ ਦੇ ਸਾਰੇ ਬੱਸ ਸਟੈਂਡ ਰਹਿਣਗੇ ਬੰਦ ,ਕੰਮ ਛੱਡੋ ਹੜਤਾਲ ਤੇ ਜਾਣਗੇ ਠੇਕਾ ਕਰਮਚਾਰੀ appeared first on TV Punjab | English News Channel.

]]>
FacebookTwitterWhatsAppCopy Link


ਸੂਬੇ ਦੇ ਅਵਾਜਾਈ ਮੰਤਰੀ ਦੇ ਨਾਲ ਹੋਈ ਬੈਠਕ ਦੇ ਬਾਵਜੂਦ ਪਨ ਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਪੂਰੀ ਨਾ ਕਰਨ ਦੇ ਵਿਰੋਧ ’ਚ ਪੰਜਾਬ ਰੋਡਵੇਜ ਪਨ ਬੱਸ ਠੇਕਾ ਕਰਮਚਾਰੀ ਯੂਨੀਅਨ 26 ਜੁਲਾਈ ਨੂੰ ਪੰਜਾਬ ਦੇ ਸਾਰੇ ਬੱਸ ਸਟੈਂਡ ਬੰਦ ਕਰ ਕੇ ਧਰਨਾ ਦੇਵੇਗੀ। ਇਸ ਤੋਂ ਇਲਾਵਾ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਦਿੱਤੇ ਗਏ ਦੋ ਦਿਨ ਦੇ ਕੰਮ ਛੱਡੋ ਪ੍ਰੋਗਰਾਮ ਦੇ ਮੁਤਾਬਕ 3 ਤੇ 4 ਅਗਸਤ ਨੂੰ ਵੀ ਸਾਰੇ ਬੱਸ ਸਟੈਂਡ ਬੰਦ ਕਰ ਕੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ।ਇਸ ਦੇ ਬਾਵਜੂਦ ਜੇ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਤਾਂ ਫਿਰ 9,10 ਤੇ 11 ਅਗਸਤ ਨੂੰ ਤਿੰਨ ਦਿਨਾਂ ਦੀ ਹੜਤਾਲ ਕਰ ਕੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਦੇ ਘਰ ਦਾ ਘੇਰਾਵ ਕੀਤਾ ਜਾਵੇਗਾ।

ਇਹ ਐਲਾਨ ਐਤਵਾਰ ਨੂੰ Punjab Roadways Bus Contact Workers Union Punjab & PRTC ਦੇ ਕੱਚੇ ਮੁਲਾਜ਼ਮਾਂ ਦੀ ਜਲੰਧਰ ਬਸ ਸਟੈਂਡ ’ਚ ਹੋਈ ਬੈਠਕ ਦੌਰਾਨ ਕੀਤਾ ਗਿਆ। ਇਸ ਬੈਠਕ ਦੀ ਪ੍ਰਧਾਨਗੀ ਰੇਸ਼ਮ ਸਿੰਘ ਗਿੱਲ ਨੇ ਕੀਤੀ।ਯੂਨੀਅਨ ਦੇ ਸਰਪਰਸਤ ਕਮਲ ਕੁਮਾਰ, ਉਪ ਚੇਅਰਮੈਨ ਬਲਵਿੰਦਰ ਸਿੰਘ ਰਾਠ, ਸਕੱਤਰ ਬਲਜੀਤ ਸਿੰਘ ਗਿੱਲ, ਉਪ ਪ੍ਰਧਾਨ ਪ੍ਰਦੀਪ ਕੁਮਾਰ, ਗੁਰਵਿੰਦਰ ਸਿੰਘ ਪੰਨੂ, ਸਹਿਜਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਮੰਗ ਹੈ ਕਿ ਪੰਜਾਬ ਰੋਡਵੇਜ, ਪਨ ਬੱਸ ਤੇ ਪੀਆਰਟੀਸੀ ’ਚ ਘੱਟ ਤੋਂ ਘੱਟ 10,000 ਨਵੀਆਂ ਬੱਸਾਂ ਸ਼ਾਮਲ ਕੀਤੀ ਜਾਣ। ਪਨ ਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ।

 

The post 26 ਜੁਲਾਈ ਨੂੰ ਪੰਜਾਬ ਦੇ ਸਾਰੇ ਬੱਸ ਸਟੈਂਡ ਰਹਿਣਗੇ ਬੰਦ ,ਕੰਮ ਛੱਡੋ ਹੜਤਾਲ ਤੇ ਜਾਣਗੇ ਠੇਕਾ ਕਰਮਚਾਰੀ appeared first on TV Punjab | English News Channel.

]]>
https://en.tvpunjab.com/all-punjab-bus-stands-to-be-closed-on-26th-july/feed/ 0
ਕੈਪਟਨ ਦੀ ਰਿਹਾਇਸ਼ ਘੇਰਣ ਪਹੁੰਚੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮ https://en.tvpunjab.com/prtc-employees-protest-at-captain-amrinder-singh-house/ https://en.tvpunjab.com/prtc-employees-protest-at-captain-amrinder-singh-house/#respond Tue, 29 Jun 2021 07:19:47 +0000 https://en.tvpunjab.com/?p=3038 ਪਟਿਆਲਾ : ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਨੇ ਪੱਕੇ ਕਰਨ ਲਈ ਤਿੰਨ ਰੋਜ਼ਾ ਹੜਤਾਲ ਦਾ ਐਲਾਨ ਕੀਤਾ ਹੋਇਆ ਹੈ ਜਿਸ ਦੇ ਚਲਦੇ ਅੱਜ ਹਜ਼ਾਰਾਂ ਠੇਕਾ ਮੁਲਾਜ਼ਮ ਹੜਤਾਲ ਦੇ ਦੂਜੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਵੱਲ ਮਾਰਚ ਕਰਨ ਤੋਂ ਪਹਿਲਾਂ ਫੁਹਾਰਾ ਚੌਕ ਵਿੱਚ ਇੱਕਠੇ ਹੋਏ। ਉਨ੍ਹਾਂ ਦੀ […]

The post ਕੈਪਟਨ ਦੀ ਰਿਹਾਇਸ਼ ਘੇਰਣ ਪਹੁੰਚੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮ appeared first on TV Punjab | English News Channel.

]]>
FacebookTwitterWhatsAppCopy Link


ਪਟਿਆਲਾ : ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਨੇ ਪੱਕੇ ਕਰਨ ਲਈ ਤਿੰਨ ਰੋਜ਼ਾ ਹੜਤਾਲ ਦਾ ਐਲਾਨ ਕੀਤਾ ਹੋਇਆ ਹੈ ਜਿਸ ਦੇ ਚਲਦੇ ਅੱਜ ਹਜ਼ਾਰਾਂ ਠੇਕਾ ਮੁਲਾਜ਼ਮ ਹੜਤਾਲ ਦੇ ਦੂਜੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਵੱਲ ਮਾਰਚ ਕਰਨ ਤੋਂ ਪਹਿਲਾਂ ਫੁਹਾਰਾ ਚੌਕ ਵਿੱਚ ਇੱਕਠੇ ਹੋਏ। ਉਨ੍ਹਾਂ ਦੀ ਇਸ ਕਾਰਵਾਈ ਨਾਲ ਸੜਕ ਜਾਮ ਹੋ ਗਈ। ਪੁਲਿਸ ਨੇ ਕਿਸੇ ਵੀ ਅਣਸੁਖਾਂਵੀ ਘਟਨਾ ਨੂੰ ਰੋਕਣ ਤੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਮਹਿਲ ਦੇ ਨੇੜੇ ਜਾਣ ਤੋਂ ਰੋਕਣ ਲਈ ਪੁਖਤਾ ਬੰਦੋਬਸਤ ਕਰਨ ਦਾ ਦਾਅਵਾ ਕੀਤਾ । ਉਧਰ ਇਸ ਹੜਤਾਲ ਕਾਰਨ ਜਿੱਥੇ ਆਮ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ ਉਥੇ ਹੀ ਪ੍ਰਾਈਵੇਟ ਟਰਾਂਸਪੋਟਰ ਇਸ ਹੜਤਾਲ ਦਾ ਪੂਰਾ ਲਾਹਾ ਲੈ ਰਹੇ ਹਨ। ਇਹ ਹੜਤਾਲ 30 ਜੂਨ ਨੂੰ ਵੀ ਜਾਰੀ ਰਹੇਗੀ। ਇਨ੍ਹਾਂ ਹੜਤਾਲੀ ਮੁਲਾਜ਼ਮਾਂ ਵੱਲੋਂ ਅੱਜ ਮੁੱਖ ਮੰਤਰੀ ਦੀ ਪਟਿਆਲਾ ਸਥਿਤ ਰਿਹਾਇਸ਼ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਸੀ।

ਦੱਸ ਦਈਏ ਕਿ ਪੀਆਰਟੀਸੀ, ਪੰਜਾਬ ਰੋਡਵੇਜ਼ ਤੇ ਪਨਬੱਸ ਨਾਲ਼ ਸਬੰਧਿਤ ਸਮੂਹ ਕੰਟਰੈਕਟ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਸਣੇ ਦਫ਼ਤਰੀ ਤੇ ਫੀਲਡ ਕਾਮਿਆਂ ਨੇ ਆਪੋ-ਆਪਣੀਆਂ ਯੂਨੀਅਨਾਂ ਨੂੰ ਇਕੱਠਾ ਕਰਦਿਆਂ ‘ਪੀਆਰਟੀਸੀ, ਪੰਜਾਬ ਰੋਡਵੇਜ਼ ਤੇ ਪਨਬਸ ਵਰਕਰ ਯੂਨੀਅਨ ਪੰਜਾਬ’ ਨਾਂ ਦੀ ਸਾਂਝੀ ਜਥੇਬੰਦੀ ਬਣਾਈ ਹੋਈ ਹੈ। ਇਸ ਦੀ ਅਗਵਾਈ ਹੇਠਾਂ ਹੀ ਇਨ੍ਹਾਂ ਵੱਲੋਂ ਇਹ ਤਿੰਨ ਰੋਜ਼ਾ ਸੂਬਾਈ ਹੜਤਾਲ਼ ਸ਼ੁਰੂ ਕੀਤੀ ਗਈ ਹੈ।
ਟੀਵੀ ਪੰਜਾਬ ਬਿਊਰੋ

The post ਕੈਪਟਨ ਦੀ ਰਿਹਾਇਸ਼ ਘੇਰਣ ਪਹੁੰਚੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮ appeared first on TV Punjab | English News Channel.

]]>
https://en.tvpunjab.com/prtc-employees-protest-at-captain-amrinder-singh-house/feed/ 0
ਪੰਜਾਬ ਰੋਡਵੇਜ਼/ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਦੀ ਤਿੰਨ ਰੋਜ਼ਾ ਹੜਤਾਲ ਸ਼ੁਰੂ https://en.tvpunjab.com/%e0%a8%aa%e0%a9%b0%e0%a8%9c%e0%a8%be%e0%a8%ac-%e0%a8%b0%e0%a9%8b%e0%a8%a1%e0%a8%b5%e0%a9%87%e0%a9%9b-%e0%a8%aa%e0%a8%a8%e0%a8%ac%e0%a8%b8-%e0%a8%95%e0%a9%b0%e0%a8%9f%e0%a8%b0%e0%a9%88%e0%a8%95/ https://en.tvpunjab.com/%e0%a8%aa%e0%a9%b0%e0%a8%9c%e0%a8%be%e0%a8%ac-%e0%a8%b0%e0%a9%8b%e0%a8%a1%e0%a8%b5%e0%a9%87%e0%a9%9b-%e0%a8%aa%e0%a8%a8%e0%a8%ac%e0%a8%b8-%e0%a8%95%e0%a9%b0%e0%a8%9f%e0%a8%b0%e0%a9%88%e0%a8%95/#respond Mon, 28 Jun 2021 13:16:20 +0000 https://en.tvpunjab.com/?p=2999 ਚੰਡੀਗੜ੍ਹ : ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਦੀ ਤਿੰਨ ਰੋਜ਼ਾ ਹੜਤਾਲ ਸ਼ੁਰੂ ਹੋ ਗਈ ਹੈ। ਅੱਜ ਪੰਜਾਬ ਭਰ ਵਿਚ ਮੁਲਾਜ਼ਮਾਂ ਨੇ ਸਮੂਹ ਜ਼ਿਲ੍ਹਿਆਂ ਵਿਚ ਸਥਾਪਿਤ ਬੱਸ ਸਟੈਂਡ 4 ਘੰਟਿਆਂ ਲਈ ਬੰਦ ਕਰ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੇ ਨਾਲ ਹੀ […]

The post ਪੰਜਾਬ ਰੋਡਵੇਜ਼/ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਦੀ ਤਿੰਨ ਰੋਜ਼ਾ ਹੜਤਾਲ ਸ਼ੁਰੂ appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ : ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਦੀ ਤਿੰਨ ਰੋਜ਼ਾ ਹੜਤਾਲ ਸ਼ੁਰੂ ਹੋ ਗਈ ਹੈ। ਅੱਜ ਪੰਜਾਬ ਭਰ ਵਿਚ ਮੁਲਾਜ਼ਮਾਂ ਨੇ ਸਮੂਹ ਜ਼ਿਲ੍ਹਿਆਂ ਵਿਚ ਸਥਾਪਿਤ ਬੱਸ ਸਟੈਂਡ 4 ਘੰਟਿਆਂ ਲਈ ਬੰਦ ਕਰ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਇਸ ਦੇ ਨਾਲ ਹੀ ਉਨ੍ਹਾਂ ਨੇ ਆਮ ਲੋਕਾਂ ਨੂੰ ਸਰਕਾਰੀ ਮਹਿਕਮਿਆਂ ਨੂੰ ਬਚਾਉਣ ਦੀ ਲੜਾਈ ਵਿਚ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ਹੈ। ਪੰਜਾਬ ਸਰਕਾਰ ਦੀਆਂ ਟਾਲ-ਮਟੋਲ ਨੀਤੀਆਂ ਦੇ ਵਿਰੋਧ ‘ਚ ਅੰਮ੍ਰਿਤਸਰ, ਲੁਧਿਆਣਾ ਤੇ ਜਲੰਧਰ ਵਿਚ ਅੱਜ ਹੜਤਾਲ ਦੇ ਪਹਿਲੇ ਦਿਨ ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਬੱਸ ਅੱਡੇ ‘ਚ ਚੱਕਾ ਜਾਮ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਭਾਵੇਂ ਇਸ ਦੇ ਚੱਲਦਿਆਂ ਲੋਕਾਂ ਨੂੰ ਭਾਰੀ ਪਰੇਸ਼ਾਨੀ ਝੱਲਣੀ ਪਈ ਪਰ ਮੁਲਾਜ਼ਮਾਂ ਨੇ ਲੋਕਾਂ ਨੂੰ ਇਸ ਮਾਮਲੇ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ ਕਿਉਂਕਿ ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਦੀ ਇਹ ਹੜਤਾਲ ਅਜੇ 2 ਦਿਨ ਹੋਰ ਚਲਣੀ ਹੈ।

ਟੀਵੀ ਪੰਜਾਬ ਬਿਊਰੋ

The post ਪੰਜਾਬ ਰੋਡਵੇਜ਼/ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਦੀ ਤਿੰਨ ਰੋਜ਼ਾ ਹੜਤਾਲ ਸ਼ੁਰੂ appeared first on TV Punjab | English News Channel.

]]>
https://en.tvpunjab.com/%e0%a8%aa%e0%a9%b0%e0%a8%9c%e0%a8%be%e0%a8%ac-%e0%a8%b0%e0%a9%8b%e0%a8%a1%e0%a8%b5%e0%a9%87%e0%a9%9b-%e0%a8%aa%e0%a8%a8%e0%a8%ac%e0%a8%b8-%e0%a8%95%e0%a9%b0%e0%a8%9f%e0%a8%b0%e0%a9%88%e0%a8%95/feed/ 0