Punjab BJP discusses 2022 elections Archives - TV Punjab | English News Channel https://en.tvpunjab.com/tag/punjab-bjp-discusses-2022-elections/ Canada News, English Tv,English News, Tv Punjab English, Canada Politics Wed, 25 Aug 2021 10:51:05 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg Punjab BJP discusses 2022 elections Archives - TV Punjab | English News Channel https://en.tvpunjab.com/tag/punjab-bjp-discusses-2022-elections/ 32 32 ਪੰਜਾਬ ਭਾਜਪਾ ਨੇ 2022 ਦੀਆਂ ਚੋਣਾਂ ਨੂੰ ਲੈ ਕੇ ਕੀਤੀ ਵਿਚਾਰ ਚਰਚਾ https://en.tvpunjab.com/punjab-bjp-discusses-2022-elections/ https://en.tvpunjab.com/punjab-bjp-discusses-2022-elections/#respond Wed, 25 Aug 2021 10:51:05 +0000 https://en.tvpunjab.com/?p=8605 ਜਲੰਧਰ : ਜਲੰਧਰ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਫੇਰੀ 2022 ਦੀਆਂ ਚੋਣਾਂ ਨੂੰ ਲੈ ਕੇ ਵਿਚਾਰ ਚਰਚਾ ਕਰਨ ਲਈ ਸੀ। ਸਥਾਨਕ ਸਰਕਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿਚ 2022 ਦੀਆਂ ਚੋਣਾਂ ਬਾਰੇ ਵਿਚਾਰ ਚਰਚਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ […]

The post ਪੰਜਾਬ ਭਾਜਪਾ ਨੇ 2022 ਦੀਆਂ ਚੋਣਾਂ ਨੂੰ ਲੈ ਕੇ ਕੀਤੀ ਵਿਚਾਰ ਚਰਚਾ appeared first on TV Punjab | English News Channel.

]]>
FacebookTwitterWhatsAppCopy Link


ਜਲੰਧਰ : ਜਲੰਧਰ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਫੇਰੀ 2022 ਦੀਆਂ ਚੋਣਾਂ ਨੂੰ ਲੈ ਕੇ ਵਿਚਾਰ ਚਰਚਾ ਕਰਨ ਲਈ ਸੀ। ਸਥਾਨਕ ਸਰਕਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿਚ 2022 ਦੀਆਂ ਚੋਣਾਂ ਬਾਰੇ ਵਿਚਾਰ ਚਰਚਾ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਵੱਲੋਂ ਦਿਖਾਏ ਜਾ ਰਹੇ ਪਾਕਿਸਤਾਨ ਪ੍ਰੇਮ ਦਾ ਅਸੀਂ ਕਰੜਾ ਵਿਰੋਧ ਕਰਦੇ ਹਾਂ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਜਲਦ ਹੀ ਭਾਜਪਾ ਅੰਦੋਲਨ ਕਰਨ ਜਾ ਰਹੀ ਹੈ। ਅਸ਼ਵਨੀ ਸ਼ਰਮਾ ਦਾ ਕਹਿਣਾ ਸੀ ਕਿ ਕਿਸਾਨ ਗੈਰ ਸੰਵਿਧਾਨਿਕ ਤਰੀਕੇ ਨਾਲ ਭਾਜਪਾ ਆਗੂਆਂ ਦਾ ਵਿਰੋਧ ਕਰ ਰਹੇ ਹਨ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ਼ਰਤਾਂ ਨਾਲ ਮੀਟਿੰਗ ਨਹੀ ਹੁੰਦੀ।

ਟੀਵੀ ਪੰਜਾਬ ਬਿਊਰੋ

The post ਪੰਜਾਬ ਭਾਜਪਾ ਨੇ 2022 ਦੀਆਂ ਚੋਣਾਂ ਨੂੰ ਲੈ ਕੇ ਕੀਤੀ ਵਿਚਾਰ ਚਰਚਾ appeared first on TV Punjab | English News Channel.

]]>
https://en.tvpunjab.com/punjab-bjp-discusses-2022-elections/feed/ 0