Punjab Chief Minister Captain Amarinder Singh announced extension of benefits of existing schemes for persons with disability to those suffering from any disability caused by Mucormycosis. Archives - TV Punjab | English News Channel https://en.tvpunjab.com/tag/punjab-chief-minister-captain-amarinder-singh-announced-extension-of-benefits-of-existing-schemes-for-persons-with-disability-to-those-suffering-from-any-disability-caused-by-mucormycosis/ Canada News, English Tv,English News, Tv Punjab English, Canada Politics Tue, 20 Jul 2021 12:15:03 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg Punjab Chief Minister Captain Amarinder Singh announced extension of benefits of existing schemes for persons with disability to those suffering from any disability caused by Mucormycosis. Archives - TV Punjab | English News Channel https://en.tvpunjab.com/tag/punjab-chief-minister-captain-amarinder-singh-announced-extension-of-benefits-of-existing-schemes-for-persons-with-disability-to-those-suffering-from-any-disability-caused-by-mucormycosis/ 32 32 ਸੂਬਾ ਸਰਕਾਰ ਵੱਲੋਂ ਦਿਵਿਆਂਗ ਸਕੀਮਾਂ ਦੇ ਲਾਭ ਮਿਊਕੋਰਮਾਈਕੋਸਿਸ ਪੀੜਤਾਂ ਨੂੰ ਵੀ ਦਿੱਤੇ ਜਾਣਗੇ : ਮੁੱਖ ਮੰਤਰੀ https://en.tvpunjab.com/%e0%a8%b8%e0%a9%82%e0%a8%ac%e0%a8%be-%e0%a8%b8%e0%a8%b0%e0%a8%95%e0%a8%be%e0%a8%b0-%e0%a8%b5%e0%a9%b1%e0%a8%b2%e0%a9%8b%e0%a8%82-%e0%a8%a6%e0%a8%bf%e0%a8%b5%e0%a8%bf%e0%a8%86%e0%a8%82%e0%a8%97/ https://en.tvpunjab.com/%e0%a8%b8%e0%a9%82%e0%a8%ac%e0%a8%be-%e0%a8%b8%e0%a8%b0%e0%a8%95%e0%a8%be%e0%a8%b0-%e0%a8%b5%e0%a9%b1%e0%a8%b2%e0%a9%8b%e0%a8%82-%e0%a8%a6%e0%a8%bf%e0%a8%b5%e0%a8%bf%e0%a8%86%e0%a8%82%e0%a8%97/#respond Tue, 20 Jul 2021 11:56:39 +0000 https://en.tvpunjab.com/?p=5326 ਚੰਡੀਗੜ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਦਿਵਿਆਂਗ ਵਿਅਕਤੀਆਂ ਲਈ ਮੌਜੂਦਾ ਸਕੀਮਾਂ ਦਾ ਦਾਇਰਾ ਵਧਾਉਂਦੇ ਹੋਏ ਇਨਾਂ ਦੇ ਲਾਭ ਉਨਾਂ ਵਿਅਕਤੀਆਂ ਨੂੰ ਵੀ ਦੇਣ ਦਾ ਐਲਾਨ ਕੀਤਾ ਜੋਕਿ ਮਿਊਕੋਰਮਾਈਕੋਸਿਸ ਕਾਰਨ ਦਿਵਿਆਂਗ (ਸਰੀਰਕ ਤੌਰ ’ਤੇ ਪੀੜਤ) ਹੋ ਗਏ ਹਨ। ਮੁੱਖ ਮੰਤਰੀ ਨੇ ਇਹ ਐਲਾਨ ਵਰਚੁਅਲ ਕਾਨਫਰੰਸ ਰਾਹੀਂ ਸੂਬੇ ਵਿਚ ਕੋਵਿਡ ਦੀ ਸਥਿਤੀ ਦੀ […]

The post ਸੂਬਾ ਸਰਕਾਰ ਵੱਲੋਂ ਦਿਵਿਆਂਗ ਸਕੀਮਾਂ ਦੇ ਲਾਭ ਮਿਊਕੋਰਮਾਈਕੋਸਿਸ ਪੀੜਤਾਂ ਨੂੰ ਵੀ ਦਿੱਤੇ ਜਾਣਗੇ : ਮੁੱਖ ਮੰਤਰੀ appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਦਿਵਿਆਂਗ ਵਿਅਕਤੀਆਂ ਲਈ ਮੌਜੂਦਾ ਸਕੀਮਾਂ ਦਾ ਦਾਇਰਾ ਵਧਾਉਂਦੇ ਹੋਏ ਇਨਾਂ ਦੇ ਲਾਭ ਉਨਾਂ ਵਿਅਕਤੀਆਂ ਨੂੰ ਵੀ ਦੇਣ ਦਾ ਐਲਾਨ ਕੀਤਾ ਜੋਕਿ ਮਿਊਕੋਰਮਾਈਕੋਸਿਸ ਕਾਰਨ ਦਿਵਿਆਂਗ (ਸਰੀਰਕ ਤੌਰ ’ਤੇ ਪੀੜਤ) ਹੋ ਗਏ ਹਨ। ਮੁੱਖ ਮੰਤਰੀ ਨੇ ਇਹ ਐਲਾਨ ਵਰਚੁਅਲ ਕਾਨਫਰੰਸ ਰਾਹੀਂ ਸੂਬੇ ਵਿਚ ਕੋਵਿਡ ਦੀ ਸਥਿਤੀ ਦੀ ਸਮੀਖਿਆ ਕਰਦੇ ਹੋਏ ਕੀਤਾ।

ਉਨਾਂ ਕਿਹਾ ਕਿ ਉਪਰੋਕਤ ਲਾਭ, ਦਿਵਿਆਂਗ ਹੋ ਜਾਣ ਦੇ ਸਰੂਪ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਦਾਨ ਕੀਤੇ ਜਾਣਗੇ। ਮੁੱਖ ਮੰਤਰੀ ਨੇ ਮੈਡੀਕਲ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਿਊਕੋਰਮਾਈਕੋਸਿਸ ਦੇ ਠੀਕ ਹੋਏ ਮਾਮਲਿਆਂ ਦੀ ਮੁਫ਼ਤ ਜਾਂਚ ਲਈ ਸਰਕਾਰੀ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿਚ ਪੋਸਟ ਕੋਵਿਡ ਕੇਅਰ ਸੈਂਟਰ ਸਥਾਪਤ ਕੀਤੇ ਜਾਣ।

ਹਾਲਾਂਕਿ ਮਿਊਕੋਰਮਾਈਕੋਸਿਸ ਦੇ ਮਾਮਲਿਆਂ ਵਿਚ ਕਮੀ ਆਈ ਹੈ ਅਤੇ ਬੀਤੇ ਹਫ਼ਤੇ ਪ੍ਰਤੀਦਿਨ ਸਿਰਫ਼ 3-4 ਮਾਮਲੇ ਹੀ ਸਾਹਮਣੇ ਆਏ ਹਨ, ਪਰ ਫਿਰ ਵੀ ਮੁੱਖ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਸਥਿਤੀ ਦੀ ਨਿਗਰਾਨੀ ਕੀਤੀ ਜਾਵੇ ਅਤੇ ਕੋਵਿਡ ਤੋਂ ਠੀਕ ਹੋ ਰਹੇ ਮਰੀਜਾਂ ’ਤੇ ਨਜ਼ਰ ਰੱਖੀ ਜਾਵੇ। ਸਿਹਤ ਸਕੱਤਰ ਹੁਸਨ ਲਾਲ ਨੇ ਮੀਟਿੰਗ ਮੌਕੇ ਜਾਣਕਾਰੀ ਦਿੱਤੀ ਕਿ ਐਮਫੋਟੈਰੀਸਿਨ ਬੀ ਦੇ ਟੀਕੇ ਨਾਲ ਥਰੈਪੀ ਤੋਂ ਬਾਅਦ 3-6 ਮਹੀਨਿਆਂ ਲਈ ਪੋਸਾਕੋਨਾਜ਼ੋਲ ਦੀ ਗੋਲੀ ਲੈਣਾ ਜਾਰੀ ਰੱਖਿਆ ਜਾਣਾ ਚਾਹੀਦਾ ਹੈ।

ਟੀਵੀ ਪੰਜਾਬ ਬਿਊਰੋ

The post ਸੂਬਾ ਸਰਕਾਰ ਵੱਲੋਂ ਦਿਵਿਆਂਗ ਸਕੀਮਾਂ ਦੇ ਲਾਭ ਮਿਊਕੋਰਮਾਈਕੋਸਿਸ ਪੀੜਤਾਂ ਨੂੰ ਵੀ ਦਿੱਤੇ ਜਾਣਗੇ : ਮੁੱਖ ਮੰਤਰੀ appeared first on TV Punjab | English News Channel.

]]>
https://en.tvpunjab.com/%e0%a8%b8%e0%a9%82%e0%a8%ac%e0%a8%be-%e0%a8%b8%e0%a8%b0%e0%a8%95%e0%a8%be%e0%a8%b0-%e0%a8%b5%e0%a9%b1%e0%a8%b2%e0%a9%8b%e0%a8%82-%e0%a8%a6%e0%a8%bf%e0%a8%b5%e0%a8%bf%e0%a8%86%e0%a8%82%e0%a8%97/feed/ 0