punjab pardesh congress committee Archives - TV Punjab | English News Channel https://en.tvpunjab.com/tag/punjab-pardesh-congress-committee/ Canada News, English Tv,English News, Tv Punjab English, Canada Politics Sat, 24 Jul 2021 12:23:37 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg punjab pardesh congress committee Archives - TV Punjab | English News Channel https://en.tvpunjab.com/tag/punjab-pardesh-congress-committee/ 32 32 ਚਮਕੌਰ ਸਾਹਿਬ ਨਤਮਸਤਕ ਹੋਣ ਪਹੁੰਚੇ ਨਵਜੋਤ ਸਿੱਧੂ ਦਾ ਕਿਸਾਨਾਂ ਵਲੋਂ ਵਿਰੋਧ https://en.tvpunjab.com/farmers-protest-against-navjot-sidhu-at-chamkaur-sahib/ https://en.tvpunjab.com/farmers-protest-against-navjot-sidhu-at-chamkaur-sahib/#respond Sat, 24 Jul 2021 12:19:24 +0000 https://en.tvpunjab.com/?p=5877 ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਅੱਜ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ।ਸਿੱਧੂ ਅੱਜ ਚਮਕੌਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਸੀ।ਇਸ ਦੌਰਾਨ ਕਿਸਾਨਾਂ ਵੱਲੋਂ ਉਨ੍ਹਾਂ ਦਾ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕਿ, ” ਸਿੱਧੂ ਤਾਂ ਦਲ ਬਦਲੂ ਹੈ, ਅੱਜ ਤੱਕ ਤਿੰਨ ਖੇਤੀ […]

The post ਚਮਕੌਰ ਸਾਹਿਬ ਨਤਮਸਤਕ ਹੋਣ ਪਹੁੰਚੇ ਨਵਜੋਤ ਸਿੱਧੂ ਦਾ ਕਿਸਾਨਾਂ ਵਲੋਂ ਵਿਰੋਧ appeared first on TV Punjab | English News Channel.

]]>
FacebookTwitterWhatsAppCopy Link


ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਅੱਜ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ।ਸਿੱਧੂ ਅੱਜ ਚਮਕੌਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਸੀ।ਇਸ ਦੌਰਾਨ ਕਿਸਾਨਾਂ ਵੱਲੋਂ ਉਨ੍ਹਾਂ ਦਾ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ ਗਿਆ।

ਕਿਸਾਨਾਂ ਨੇ ਕਿਹਾ ਕਿ, ” ਸਿੱਧੂ ਤਾਂ ਦਲ ਬਦਲੂ ਹੈ, ਅੱਜ ਤੱਕ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਸਮਰਥਨ ਵਿੱਚ ਕੁੱਝ ਨਹੀਂ ਕਿਹਾ।” ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ “ਪਿਛਲੇ 6 ਮਹੀਨਿਆਂ ਤੋਂ ਪੰਜਾਬ ਦੇ ਕਿਸਾਨ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਦੀਆਂ ਬਰੂਹਾਂ ‘ਤੇ ਪਿਚਲੇ ਲਗਭਗ 8 ਮਹੀਨਿਆਂ ਤੋਂ ਬੈਠੇ ਹਨ ਪਰ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਇਕ ਦਿਨ ਵੀ ਦਿੱਲੀ ਜਾ ਕੇ ਹਾਅ ਦਾ ਨਾਅਰਾ ਨਹੀਂ ਮਾਰਿਆ ਗਿਆ|

 

The post ਚਮਕੌਰ ਸਾਹਿਬ ਨਤਮਸਤਕ ਹੋਣ ਪਹੁੰਚੇ ਨਵਜੋਤ ਸਿੱਧੂ ਦਾ ਕਿਸਾਨਾਂ ਵਲੋਂ ਵਿਰੋਧ appeared first on TV Punjab | English News Channel.

]]>
https://en.tvpunjab.com/farmers-protest-against-navjot-sidhu-at-chamkaur-sahib/feed/ 0