ram rahim Archives - TV Punjab | English News Channel https://en.tvpunjab.com/tag/ram-rahim/ Canada News, English Tv,English News, Tv Punjab English, Canada Politics Fri, 08 Oct 2021 10:38:20 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg ram rahim Archives - TV Punjab | English News Channel https://en.tvpunjab.com/tag/ram-rahim/ 32 32 CBI court convicts Gurmit Ram Rahim for disciple’s murder https://en.tvpunjab.com/cbi-court-convicts-gurmit-ram-rahim-for-disciples-murder/ https://en.tvpunjab.com/cbi-court-convicts-gurmit-ram-rahim-for-disciples-murder/#respond Fri, 08 Oct 2021 10:38:20 +0000 https://en.tvpunjab.com/?p=9927 Chandigarh: The special CBI court in Panchkula on Friday convicted Dera Sacha Sauda chief Gurmeet Ram Rahim and four others in former Dera manager Ranjit Singh’s murder case. He was sentenced under sections 302, 120B of IPC and the quantum of sentence will be pronounced on October 12. Other accused have been identified as Avtar […]

The post CBI court convicts Gurmit Ram Rahim for disciple’s murder appeared first on TV Punjab | English News Channel.

]]>
FacebookTwitterWhatsAppCopy Link


Chandigarh: The special CBI court in Panchkula on Friday convicted Dera Sacha Sauda chief Gurmeet Ram Rahim and four others in former Dera manager Ranjit Singh’s murder case.

He was sentenced under sections 302, 120B of IPC and the quantum of sentence will be pronounced on October 12.

Other accused have been identified as Avtar Singh, Dera manager Krishan Lal and shooters Jasbir Singh and Sabdil Singh. Another accused Inder Sain passed away in October 2020.

The Dera chief has already been sentenced to 20 years of imprisonment, in August 2017, for raping two women followers and for murdering a journalist.

The post CBI court convicts Gurmit Ram Rahim for disciple’s murder appeared first on TV Punjab | English News Channel.

]]>
https://en.tvpunjab.com/cbi-court-convicts-gurmit-ram-rahim-for-disciples-murder/feed/ 0
ਡੇਰਾ ਮੁਖੀ ਅਤੇ ਹਨੀਪ੍ਰੀਤ ਦੀ ਮਿਲਣੀ, ਚ ਪਿਆ ਅੜਿੱਕਾ https://en.tvpunjab.com/ram-rahim-honeypreet-meeting/ https://en.tvpunjab.com/ram-rahim-honeypreet-meeting/#respond Wed, 09 Jun 2021 04:37:08 +0000 https://en.tvpunjab.com/?p=1572 ਟੀਵੀ ਪੰਜਾਬ ਬਿਊਰੋ-ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਅਤੇ ਹਨੀਪ੍ਰੀਤ ਦੀ ਮਿਲਣੀ ਵਿਚ ਹੋਰ ਅੜਿੱਕਾ ਪੈਣ ਦੀ ਖਬਰ ਹੈ। ਹਨੀਪ੍ਰੀਤ ਨੂੰ ਮੇਦਾਂਤਾ ਹਸਪਤਾਲ ਵਿਚ ਡੇਰਾ ਮੁਖੀ ਦੀ ਅਟੈਂਡੈਂਟ ਬਣਾਇਆ ਗਿਆ ਸੀ। ਇਸਦੇ ਚੌਵੀ ਘੰਟਿਆਂ ਬਾਅਦ ਹੀ ਰੋਹਤਕ ਪੁਲੀਸ ਨੇ ਇਸ ’ਤੇ ਇਤਰਾਜ਼ ਜ਼ਾਹਿਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਡੇਰਾ ਮੁਖੀ ਗੁਰੂਗ੍ਰਾਮ ਦੇ ਮੇਦਾਂਤਾ […]

The post ਡੇਰਾ ਮੁਖੀ ਅਤੇ ਹਨੀਪ੍ਰੀਤ ਦੀ ਮਿਲਣੀ, ਚ ਪਿਆ ਅੜਿੱਕਾ appeared first on TV Punjab | English News Channel.

]]>
FacebookTwitterWhatsAppCopy Link


ਟੀਵੀ ਪੰਜਾਬ ਬਿਊਰੋ-ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਅਤੇ ਹਨੀਪ੍ਰੀਤ ਦੀ ਮਿਲਣੀ ਵਿਚ ਹੋਰ ਅੜਿੱਕਾ ਪੈਣ ਦੀ ਖਬਰ ਹੈ। ਹਨੀਪ੍ਰੀਤ ਨੂੰ ਮੇਦਾਂਤਾ ਹਸਪਤਾਲ ਵਿਚ ਡੇਰਾ ਮੁਖੀ ਦੀ ਅਟੈਂਡੈਂਟ ਬਣਾਇਆ ਗਿਆ ਸੀ। ਇਸਦੇ ਚੌਵੀ ਘੰਟਿਆਂ ਬਾਅਦ ਹੀ ਰੋਹਤਕ ਪੁਲੀਸ ਨੇ ਇਸ ’ਤੇ ਇਤਰਾਜ਼ ਜ਼ਾਹਿਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਡੇਰਾ ਮੁਖੀ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿਚ ਕੋਵਿਡ ਪਾਜ਼ੇਟਿਵ ਪਾਇਆ ਗਿਆ ਸੀ। ਰਾਮ ਰਹੀਮ ਕਈ ਚਿਰ ਤੋਂ ਹਨੀਪ੍ਰੀਤ ਨਾਲ ਮੁਲਾਕਾਤ ਲਈ ਜ਼ੋਰ ਪਾ ਰਿਹਾ ਸੀ। ਹਸਪਤਾਲ ਦਾਖਲ ਹੋਣ ਤੋਂ ਥੋੜ੍ਹੀ ਦੇਰ ਬਾਅਦ ਹੀ ਹਨੀਪ੍ਰੀਤ, ਜਿਸ ਨੂੰ ਡੇਰਾ ਮੁਖੀ ਆਪਣੀ ਗੋਦ ਲਈ ਹੋਈ ਧੀ ਵੀ ਦੱਸਦਾ ਹੈ, ਨੂੰ ਰਾਮ ਰਹੀਮ ਤੱਕ ਪਹੁੰਚ ਦੇ ਦਿੱਤੀ ਗਈ ਸੀ। ਹਨੀਪ੍ਰੀਤ ਦਾ ਅਟੈਂਡੈਂਟ ਕਾਰਡ ਬਣਾ ਦਿੱਤਾ ਗਿਆ ਸੀ ਜਿਸ ਦੀ ਮਿਆਦ 15 ਜੂਨ ਤੱਕ ਸੀ। ਰੋਹਤਕ ਪੁਲੀਸ ਦੇ ਡੀਐੱਸਪੀ ਸ਼ਮਸ਼ੇਰ ਸਿੰਘ ਦਾਹੀਆ ਨੇ ਮੇਦਾਂਤਾ ਹਸਪਤਾਲ ਦੀ ਮੈਨੇਜਮੈਂਟ ਨਾਲ ਸੰਪਰਕ ਕਰ ਕੇ ਦਾਅਵਾ ਕੀਤਾ ਕਿ ਹਨੀਪ੍ਰੀਤ ਨੂੰ ਇਸ ਤਰ੍ਹਾਂ ਡੇਰਾ ਮੁਖੀ ਕੋਲ ਰਹਿਣ ਦੀ ਇਜਾਜ਼ਤ ਦੇਣਾ ਜੇਲ੍ਹ ਨਿਯਮਾਂ ਤੇ ਹੋਰਨਾਂ ਹਦਾਇਤਾਂ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਉਹ ਕੈਦੀ ਹੈ ਤੇ ਕੁਝ ਵੀ ਕਰ ਸਕਦਾ ਹੈ, ਖ਼ੁਦ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਜਾਂ ਭੱਜਣ ਦਾ ਯਤਨ ਕਰ ਸਕਦਾ ਹੈ। ਹਨੀਪ੍ਰੀਤ ਨੂੰ ਮਿਲਣ ਦੀ ਇਜਾਜ਼ਤ ਦੇਣਾ ਖ਼ਤਰਨਾਕ ਹੈ।
ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਹਸਪਤਾਲ ਨੂੰ ਜਾਣੂ ਕਰਵਾ ਦਿੱਤਾ ਹੈ ਕਿ ਜੇ ਡੇਰਾ ਮੁਖੀ ਡਾਕਟਰਾਂ ਤੋਂ ਬਿਨਾਂ ਕਿਸੇ ਹੋਰ ਨੂੰ ਮਿਲਦਾ ਹੈ ਤੇ ਕੋਈ ਮਸਲਾ ਹੁੰਦਾ ਹੈ ਤਾਂ ਇਸ ਲਈ ਹਸਪਤਾਲ ਜ਼ਿੰਮੇਵਾਰ ਹੋਵੇਗਾ। ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਹਸਪਤਾਲ ਅਥਾਰਿਟੀ ਮੀਡੀਆ ਕਵਰੇਜ ਤੇ ਪੁਲੀਸ ਦੇ ਦਖ਼ਲ ਤੋਂ ਬਾਅਦ ਘਬਰਾ ਗਈ ਹੈ ਅਤੇ ਹਨੀਪ੍ਰੀਤ ਨੂੰ ਦਿੱਤੀ ਪਹੁੰਚ ਰੱਦ ਕਰਨ ਬਾਰੇ ਸੋਚ ਰਹੀ ਹੈ। ਮੈਨੇਜਮੈਂਟ ਉਸ ਨੂੰ ਜਲਦੀ ਆਪਣੇ ਹਸਪਤਾਲ ਤੋਂ ਰੋਹਤਕ ਦੇ ਹਸਪਤਾਲ ਤਬਦੀਲ ਕਰਨ ਲਈ ਵੀ ਕੰਮ ਕਰ ਰਹੀ ਹੈ।

ਡੇਰਾ ਮੁਖੀ ਦਾ ਇਲਾਜ ਕਰ ਰਹੇ ਇਕ ਡਾਕਟਰ ਨੇ ਦੱਸਿਆ ਕਿ ਉਹ ਸਾਰੇ ਟੈਸਟ ਕਰ ਲਏ ਗਏ ਹਨ ਜੋ ਰੋਹਤਕ ਵਿਚ ਨਹੀਂ ਸਨ। ਇਲਾਜ ਲਈ ਨੀਤੀ ਬਣ ਚੁੱਕੀ ਹੈ। ਡੇਰਾ ਮੁਖੀ ਨੂੰ ਜਲਦੀ ਹੀ ਜੇਲ੍ਹ ਵੱਲੋਂ ਮਨਜ਼ੂਰਸ਼ੁਦਾ ਹਸਪਤਾਲ ਵਿਚ ਭੇਜਿਆ ਜਾ ਸਕਦਾ ਹੈ।

ਜੇਲ੍ਹ ਮੰਤਰੀ ਚੌਟਾਲਾ ਨੇ ਹਨੀਪ੍ਰੀਤ ਨੂੰ ਡੇਰਾ ਮੁਖੀ ਦੀ ਅਟੈਂਡੈਂਟ ਬਣਾਏ ਜਾਣ ਨੂੰ ਸਹੀ ਠਹਿਰਾਇਆ

ਗੌਰਤਲਬ ਹੈ ਕਿ ਜੇਲ੍ਹ ਮੰਤਰੀ ਰਣਜੀਤ ਸਿੰਘ ਚੌਟਾਲਾ ਨੇ ਹਨੀਪ੍ਰੀਤ ਨੂੰ ਡੇਰਾ ਮੁਖੀ ਦੀ ਅਟੈਂਡੈਂਟ ਬਣਾਏ ਜਾਣ ਦਾ ਬਚਾਅ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਨਿਯਮਾਂ ਮੁਤਾਬਕ ਹੀ ਹੈ। ਚੌਟਾਲਾ ਨੇ ਕਿਹਾ ‘ਹਰੇਕ ਕੈਦੀ ਨੂੰ ਪਰਿਵਾਰ ਨਾਲ ਮਿਲਣ ਦਾ ਹੱਕ ਹੈ, ਹਸਪਤਾਲ ਵਿਚ ਤਾਂ ਹੋਰ ਵੀ ਜ਼ਿਆਦਾ, ਇਸ ਦੀ ਇਜਾਜ਼ਤ ਸਭ ਨੂੰ ਹੈ। ਅਸੀਂ ਹਸਪਤਾਲ ਤੇ ਜੇਲ੍ਹ ਦੇ ਨਿਯਮਾਂ ਮੁਤਾਬਕ ਹੀ ਚੱਲ ਰਹੇ ਹਾਂ।’

The post ਡੇਰਾ ਮੁਖੀ ਅਤੇ ਹਨੀਪ੍ਰੀਤ ਦੀ ਮਿਲਣੀ, ਚ ਪਿਆ ਅੜਿੱਕਾ appeared first on TV Punjab | English News Channel.

]]>
https://en.tvpunjab.com/ram-rahim-honeypreet-meeting/feed/ 0
ਡੇਰਾ ਮੁਖੀ Gurmeet Ram Rahim ਨੂੰ ਮਿਲਣ ਹਸਪਤਾਲ ਪੁੱਜੀ ਹਨੀਪ੍ਰੀਤ, ਬਣਵਾ ਲਿਆ ਹੈ ਅਟੈਂਡੈਂਟ ਕਾਰਡ! https://en.tvpunjab.com/ram-rahim-meet-honeypreet/ https://en.tvpunjab.com/ram-rahim-meet-honeypreet/#respond Mon, 07 Jun 2021 07:16:43 +0000 https://en.tvpunjab.com/?p=1493 ਟੀਵੀ ਪੰਜਾਬ ਬਿਊਰੋ-ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim) ਨੂੰ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਗੁਰੂਗ੍ਰਾਮ ਦੇ ਐਸਕਾਰਟ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਇਸੇ ਦੌਰਾਨ ਖ਼ਬਰ ਆ ਰਹੀ ਹੈ ਕਿ ਡੇਰਾ ਮੁਖੀ ਨੂੰ ਮਿਲਣ ਮੂੰਹ-ਬੋਲੀ ਧੀ ਹਨੀਪ੍ਰੀਤ (Honeypreet) ਵੀ ਗੁਰੂਗ੍ਰਾਮ ਪਹੁੰਚ ਚੁੱਕੀ ਹੈ। ਦੱਸ ਦੇਈਏ ਕਿ ਇਲਾਜ ਲਈ ਰਾਮ ਰਹੀਮ ਨੂੰ […]

The post ਡੇਰਾ ਮੁਖੀ Gurmeet Ram Rahim ਨੂੰ ਮਿਲਣ ਹਸਪਤਾਲ ਪੁੱਜੀ ਹਨੀਪ੍ਰੀਤ, ਬਣਵਾ ਲਿਆ ਹੈ ਅਟੈਂਡੈਂਟ ਕਾਰਡ! appeared first on TV Punjab | English News Channel.

]]>
FacebookTwitterWhatsAppCopy Link


ਟੀਵੀ ਪੰਜਾਬ ਬਿਊਰੋ-ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim) ਨੂੰ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਗੁਰੂਗ੍ਰਾਮ ਦੇ ਐਸਕਾਰਟ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਇਸੇ ਦੌਰਾਨ ਖ਼ਬਰ ਆ ਰਹੀ ਹੈ ਕਿ ਡੇਰਾ ਮੁਖੀ ਨੂੰ ਮਿਲਣ ਮੂੰਹ-ਬੋਲੀ ਧੀ ਹਨੀਪ੍ਰੀਤ (Honeypreet) ਵੀ ਗੁਰੂਗ੍ਰਾਮ ਪਹੁੰਚ ਚੁੱਕੀ ਹੈ। ਦੱਸ ਦੇਈਏ ਕਿ ਇਲਾਜ ਲਈ ਰਾਮ ਰਹੀਮ ਨੂੰ ਮੇਦਾਂਤਾ ਹਸਪਤਾਲ (Medanta Hospital) ਦੀ 9ਵੀਂ ਮੰਜ਼ਿਲ ‘ਤੇ 4643 ਕਮਰੇ ‘ਚ ਰੱਖਿਆ ਗਿਆ ਹੈ। ਦੱਸ ਦੇਈਏ ਕਿ 15 ਜੂਨ ਤਕ ਲਈ ਹਨੀਪ੍ਰੀਤ ਨੂੰ ਰਾਮ ਰਹੀਮ ਦੀ ਦੇਖਭਾਲ ਲਈ ਅਟੈਂਡੈਂਟ ਦਾ ਕਾਰਡ ਦਿੱਤਾ ਗਿਆ ਹੈ। ਇਸ ਤੋਂ ਬਾਅਦ ਉਹ ਰੋਜ਼ਾਨਾ ਰਾਮ ਰਹੀਮ ਨੂੰ ਮਿਲਣ ਉਸ ਦੇ ਕਮਰੇ ‘ਚ ਜਾ ਸਕਦੀ ਹੈ।

ਗੌਰਤਲਬ ਹੈ ਕਿ ਰਾਮ ਰਹੀਮ ਸਾਧਵੀਆਂ ਨਾਲ ਜਬਰ ਜਨਾਹ ਦੇ ਦੋਸ਼ ‘ਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਹੁਣ ਉਸਨੂੰ ਕੋਰੋਨਾ ਹੋਣ ਕਾਰਨ ਐਤਵਾਰ ਦੁਪਹਿਰੇ ਮੇਦਾਂਤਾ ਹਸਪਤਾਲ ਦੇ ਕੋਵਿਡ ਵਾਰਡ ‘ਚ ਦਾਖ਼ਲ ਕਰਵਾਇਆ ਗਿਆ ਸੀ। ਤਿੰਨ ਦਿਨ ਪਹਿਲਾਂ ਤਬੀਅਤ ਖ਼ਰਾਬ ਹੋਣ ‘ਤੇ ਉਸ ਨੂੰ ਪੀਜੀਆਈ ਰੋਹਤਕ ‘ਚ ਦਾਖ਼ਲ ਕਰਵਾਇਆ ਸੀ। ਉੱਥੋਂ ਦੇ ਡਾਕਟਰਾਂ ਦੀ ਸਲਾਹ ਤੋਂ ਬਾਅਦ ਮੇਦਾਂਤਾ ਹਸਪਤਾਲ ਲਿਆਂਦਾ ਗਿਆ। ਫਿਰ ਕੋਰੋਨਾ ਦੀ ਜਾਂਚ ਕੀਤੀ ਗਈ ਜਿਸ ਵਿਚ ਰਿਪੋਰਟ ਪਾਜ਼ੇਟਿਵ ਆਈ। ਉਸ ਨੂੰ ਪੈਨਕ੍ਰਿਆਜ਼ ‘ਚ ਵੀ ਸ਼ਿਕਾਇਤ ਹੈ। ਹਸਪਤਾਲ ਦੀ ਸੀਨੀਅਰ ਫਿਜ਼ੀਸ਼ੀਅਨ ਡਾ. ਸੁਸ਼ੀਲਾ ਕਟਾਰੀਆ ਦੀ ਦੇਖਰੇਖ ਵਿਚ ਉਸ ਦਾ ਇਲਾਜ ਚੱਲ ਰਿਹਾ ਹੈ।

ਟੈਸਟ ਕਰਵਾਉਣ ਤੋਂ ਵੀ ਕਰ ਰਿਹਾ ਹੈ ਆਨਾਕਾਨੀ

ਸੂਤਰਾਂ ਦੇ ਹਵਾਲੇ ਤੋਂ ਖ਼ਬਰ ਆ ਰਹੀ ਹੈ ਕਿ ਰਾਮ ਰਹੀਮ ਦਵਾਈ ਲੈਣ ਤੇ ਟੈਸਟ ਕਰਵਾਉਣ ‘ਚ ਵੀ ਨਾਂਹ-ਨੁੱਕਰ ਕਰ ਰਿਹਾ ਹੈ। ਅਜਿਹੇ ਵਿਚ ਕਿਹਾ ਜਾ ਰਿਹਾ ਹੈ ਕਿ ਹੁਣ ਸੰਭਵ ਹੈ ਕਿ ਰਾਮ ਰਹੀਮ ਕੋਰੋਨਾ ਨਾਲ ਜੁੜਿਆ ਆਰਟੀਪੀਸੀਆਰ ਟੈਸਟ ਕਰਵਾਉਣ ਲਈ ਰਾਜ਼ੀ ਹੋ ਜਾਵੇ ਕਿਉਂਕਿ ਉਹ ਹਨੀਪ੍ਰੀਤ ਦੀਆਂ ਗੱਲਾਂ ਨੂੰ ਤਵੱਜੋ ਦਿੰਦਾ ਹੈ। ਦੱਸ ਦੇਈਏ ਕਿ 2 ਸਾਧਵੀਆਂ ਨਾਲ ਜਬਰ ਜਨਾਹ ਦੇ ਮਾਮਲੇ ‘ਚ ਡੇਰਾ ਮੁਖੀ ਰਾਮ ਰਹੀਮ ਅਗਸਤ 2017 ਤੋਂ ਸਜ਼ਾ ਕੱਟ ਰਿਹਾ ਹੈ। 53 ਸਾਲ ਦਾ ਰਾਮ ਰਹੀਮ ਫਿਲਹਾਲ ਚੰਡੀਗੜ੍ਹ ਤੋਂ 250 ਕਿੱਲੋਮੀਟਰ ਦੂਰ ਰੋਹਤਕ ਦੀ ਹਾਈ ਸੁਰੱਖਿਆ ਵਾਲੀ ਸੁਨਾਰੀਆ ਜੇਲ੍ਹ ‘ਚ ਬੰਦ ਹੈ। ਕਾਬਿਲੇਗ਼ੌਰ ਹੈ ਕਿ ਬੀਤੇ ਦਿਨੀਂ ਪੇਟ ਦਰਦ ਦੀ ਸ਼ਿਕਾਇਤ ਤੋਂ ਬਾਅਦ ਰੋਹਤਕ ਦੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (PGIMS) ‘ਚ ਰਾਮ ਰਹੀਮ ਦਾ ਟੈਸਟ ਹੋਇਆ ਸੀ।

The post ਡੇਰਾ ਮੁਖੀ Gurmeet Ram Rahim ਨੂੰ ਮਿਲਣ ਹਸਪਤਾਲ ਪੁੱਜੀ ਹਨੀਪ੍ਰੀਤ, ਬਣਵਾ ਲਿਆ ਹੈ ਅਟੈਂਡੈਂਟ ਕਾਰਡ! appeared first on TV Punjab | English News Channel.

]]>
https://en.tvpunjab.com/ram-rahim-meet-honeypreet/feed/ 0
ਵਿਵਾਦਤ ਅਰਦਾਸ ਮਾਮਲੇ ‘ਚ ਨਵਾਂ ਮੋੜ, ਭਾਜਪਾ ਆਗੂ ਦੀ ਸ਼ਮੂਲੀਅਤ ਦੀ ਸ਼ੱਕੀ ਵੀਡੀਓ ਜਾਰੀ https://en.tvpunjab.com/new-turn-controversial-ardas/ https://en.tvpunjab.com/new-turn-controversial-ardas/#respond Wed, 26 May 2021 12:26:18 +0000 https://en.tvpunjab.com/?p=819 Bathinda: ਬਠਿੰਡੇ ਦੇ ਇਕ ਪਿੰਡ ਵਿੱਚ ਕੁਝ ਦਿਨ ਪਹਿਲਾਂ ਗਰੰਥੀ ਸਿੰਘ ਵੱਲੋਂ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਰਿਹਾਈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਿਹਤਯਾਬੀ ਲਈ ਕੀਤੀ ਅਰਦਾਸ ਦਾ ਮਾਮਲਾ ਤੂਲ ਫੜਦਾ ਹੋਇਆ ਨਜ਼ਰ ਆ ਰਿਹਾ ਹੈ। ਬੀਤੇ ਦਿਨੀਂ ਸਿੱਖ ਜਥੇਬੰਦੀਆਂ ਨੇ ਪੁਲਸ ਪ੍ਰਸ਼ਾਸਨ ਨੂੰ ਮੰਗ ਪੱਤਰ ਦੇ ਕੇ ਉਕਤ ਗਰੰਥੀ ਖਿਲਾਫ਼ […]

The post ਵਿਵਾਦਤ ਅਰਦਾਸ ਮਾਮਲੇ ‘ਚ ਨਵਾਂ ਮੋੜ, ਭਾਜਪਾ ਆਗੂ ਦੀ ਸ਼ਮੂਲੀਅਤ ਦੀ ਸ਼ੱਕੀ ਵੀਡੀਓ ਜਾਰੀ appeared first on TV Punjab | English News Channel.

]]>
FacebookTwitterWhatsAppCopy Link


Bathinda: ਬਠਿੰਡੇ ਦੇ ਇਕ ਪਿੰਡ ਵਿੱਚ ਕੁਝ ਦਿਨ ਪਹਿਲਾਂ ਗਰੰਥੀ ਸਿੰਘ ਵੱਲੋਂ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਰਿਹਾਈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਿਹਤਯਾਬੀ ਲਈ ਕੀਤੀ ਅਰਦਾਸ ਦਾ ਮਾਮਲਾ ਤੂਲ ਫੜਦਾ ਹੋਇਆ ਨਜ਼ਰ ਆ ਰਿਹਾ ਹੈ। ਬੀਤੇ ਦਿਨੀਂ ਸਿੱਖ ਜਥੇਬੰਦੀਆਂ ਨੇ ਪੁਲਸ ਪ੍ਰਸ਼ਾਸਨ ਨੂੰ ਮੰਗ ਪੱਤਰ ਦੇ ਕੇ ਉਕਤ ਗਰੰਥੀ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ ।
ਦੂਜੇ ਪਾਸੇ ਸੀਨੀਅਰ ਐਡਵੋਕੇਟ ਹਰਪਾਲ ਸਿੰਘ ਖਾਰਾ ਵੱਲੋਂ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਰਦਾਸ ਕਰਨ ਵਾਲੇ ਗੁਰਸਿੱਖ ਵਿਅਕਤੀ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਤੇ ਵੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।
ਇਸ ਦੇ ਨਾਲ ਨਾਲ ਅੱਜ ਉਨ੍ਹਾਂ ਇਕ ਸੀ.ਸੀ.ਟੀ.ਵੀ. ਫੁਟੇਜ ਜਾਰੀ ਕਰਦਿਆਂ ਕਿਹਾ ਕਿ ਇਸ ਸਾਰੇ ਮਾਮਲੇ ਲਈ ਜ਼ਿੰਮੇਵਾਰ ਸ਼ਹਿਰ ਦਾ ਨਾਮੀ ਭਾਜਪਾ ਆਗੂ ਸੁਖਪਾਲ ਸਰਾਂ ਹੈ ਜੋ ਕਿ ਵੀਡੀਓ ਵਿੱਚ ਆਪਣੇ ਗੰਨਮੈਨਾਂ ਨਾਲ ਸਾਫ਼ ਦਿਖਾਈ ਦੇ ਰਿਹਾ ਹੈ ਉਹ ਉਸ ਗਰੰਥੀ ਨੂੰ ਨਵਾਂ ਟਰੈਕਟਰ ਦੇ ਰਿਹਾ ਹੈ।

ਐਡਵੋਕੇਟ ਖਾਰਾ ਨੇ ਕਿਹਾ ਕਿ ਬਠਿੰਡਾ ਪੁਲਸ ਪ੍ਰਸ਼ਾਸਨ ਬਠਿੰਡਾ ਵਿਖੇ ਵੀ ਬੇਅਦਬੀ ਕਾਂਡ ਕਰਾਉਣ ਦੀ ਤਾਕ ਵਿੱਚ ਹੈ, ਜਿਸ ਦੇ ਚੱਲਦੇ ਇਸ ਮਾਮਲੇ ਵਿਚ ਜ਼ਿੰਮੇਵਾਰ ਵਿਅਕਤੀਆਂ ‘ਤੇ ਬਿਆਨ ਦਰਜ ਨਹੀਂ ਕੀਤੇ ਜਾ ਰਹੇ ਅਤੇ ਨਾ ਹੀ ਕੋਈ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਸ ਪ੍ਰਸ਼ਾਸਨ ਬਠਿੰਡੇ ਦਾ ਮਾਹੌਲ ਖ਼ਰਾਬ ਕਰਨ ਦੀ ਤਾਕ ਵਿੱਚ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਵੀਡੀਓ ਵਿੱਚ ਜੋ ਵਿਅਕਤੀ ਅਤੇ ਪੁਲਸ ਮੁਲਾਜ਼ਮ ਦਿਖ ਰਹੇ ਹਨ ਉਨ੍ਹਾਂ ’ਤੇ ਤੁਰੰਤ ਬਿਆਨ ਦਰਜ ਕੀਤੇ ਜਾਣ ਅਤੇ ਇਸ ਗੰਭੀਰ ਮਸਲੇ ਵਿਚ ਜ਼ਿੰਮੇਵਾਰ ਵਿਅਕਤੀਆਂ ਅਤੇ ਭਾਜਪਾ ਦੇ ਆਗੂ ਤੇ ਵੀ ਸਖ਼ਤ ਕਾਰਵਾਈ ਕੀਤੀ ਜਾਵੇ।

ਇਸੇ ਤਰ੍ਹਾਂ ਦਲ ਖਾਲਸਾ ਦੇ ਮੁਖੀ ਨੇ ਕਿਹਾ ਕਿ ਵਿਵਾਦਿਤ ਅਰਦਾਸ ਜੋ ਬੀਤੇ ਦਿਨ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ ਹੈ ਉਹ ਬੇਹੱਦ ਗ਼ਲਤ ਹੋਇਆ ਜੋ ਬਲਾਤਕਾਰੀ ਰਾਮ ਰਹੀਮ ਜੇਲ੍ਹ ਵਿੱਚ ਬੰਦ ਹੈ। ਉਸ ਦੋਸ਼ੀ ਦੀ ਰਿਹਾਈ ਦੀ ਅਰਦਾਸ ਗੁਰਦੁਆਰਾ ਸਾਹਿਬ ਵਿਖੇ ਇੱਕ ਸਾਜਿਸ਼ ਦੇ ਤਹਿਤ ਕੀਤੀ ਗਈ ਹੈ ਜਿਸ ਵਿਚ ਬੀ.ਜੇ.ਪੀ. ਦਾ ਪੰਜਾਬ ਸਕੱਤਰ ਸੁਖਪਾਲ ਸਰਾ ਸ਼ਾਮਲ ਹੈ। ਉਸ ਵੱਲੋਂ ਸਾਰੀ ਸਾਜ਼ਿਸ਼ ਰਚੀ ਗਈ ਸਿੱਖਾਂ ਵੱਲੋਂ ਰਿਪੋਰਟ ਤਿਆਰ ਕਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੀ ਜਾਣੀ ਹੈ। ਜੇਕਰ ਇਨ੍ਹਾਂ ਦੋਸ਼ੀਆਂ ਦੇ ਖ਼ਿਲਾਫ਼ ਪਰਚਾ ਦਰਜ ਕਰਕੇ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਸਿੱਖ ਜੱਥੇਬੰਦੀਆਂ ਵੱਲੋਂ ਸੰਘਰਸ਼ ਕੀਤੇ ਜਾਣਗੇ।

The post ਵਿਵਾਦਤ ਅਰਦਾਸ ਮਾਮਲੇ ‘ਚ ਨਵਾਂ ਮੋੜ, ਭਾਜਪਾ ਆਗੂ ਦੀ ਸ਼ਮੂਲੀਅਤ ਦੀ ਸ਼ੱਕੀ ਵੀਡੀਓ ਜਾਰੀ appeared first on TV Punjab | English News Channel.

]]>
https://en.tvpunjab.com/new-turn-controversial-ardas/feed/ 0
ਡੇਰੇ ਨਾਲ ਭਾਜਪਾ! ਅਕਾਲੀ ਦਲ ਡਬਲ ਨੁਕਸਾਨ! News That Matters https://en.tvpunjab.com/dera-sirsa-bjp-akali-dal-politics/ https://en.tvpunjab.com/dera-sirsa-bjp-akali-dal-politics/#respond Sat, 22 May 2021 04:08:00 +0000 https://en.tvpunjab.com/?p=465 Dera Sirsa Ram Rahim Parole Controversial Ardaas Incident Navjot Singh Sidhu | PARGAT SINGH | SUKHJINDER RANDHAWA | CHANNI If Capt out who will be next, EK anaar so Bimar! After G23, decision on Capt Amarinder is big headache for AICC high command Dera and BJP: double political loss for Sukhbir Badal

The post ਡੇਰੇ ਨਾਲ ਭਾਜਪਾ! ਅਕਾਲੀ ਦਲ ਡਬਲ ਨੁਕਸਾਨ! News That Matters appeared first on TV Punjab | English News Channel.

]]>
FacebookTwitterWhatsAppCopy Link


Dera Sirsa Ram Rahim Parole Controversial Ardaas Incident Navjot Singh Sidhu | PARGAT SINGH | SUKHJINDER RANDHAWA | CHANNI If Capt out who will be next, EK anaar so Bimar! After G23, decision on Capt Amarinder is big headache for AICC high command Dera and BJP: double political loss for Sukhbir Badal

The post ਡੇਰੇ ਨਾਲ ਭਾਜਪਾ! ਅਕਾਲੀ ਦਲ ਡਬਲ ਨੁਕਸਾਨ! News That Matters appeared first on TV Punjab | English News Channel.

]]>
https://en.tvpunjab.com/dera-sirsa-bjp-akali-dal-politics/feed/ 0