Resolving the issues of farmers is our first priority: Navjot Singh Sidhu Archives - TV Punjab | English News Channel https://en.tvpunjab.com/tag/resolving-the-issues-of-farmers-is-our-first-priority-navjot-singh-sidhu/ Canada News, English Tv,English News, Tv Punjab English, Canada Politics Wed, 04 Aug 2021 07:03:04 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg Resolving the issues of farmers is our first priority: Navjot Singh Sidhu Archives - TV Punjab | English News Channel https://en.tvpunjab.com/tag/resolving-the-issues-of-farmers-is-our-first-priority-navjot-singh-sidhu/ 32 32 ਕਿਸਾਨਾਂ ਦੇ ਮਸਲੇ ਹੱਲ ਕਰਨਾ ਸਾਡੀ ਪਹਿਲੀ ਤਰਜੀਹ : ਨਵਜੋਤ ਸਿੰਘ ਸਿੱਧੂ https://en.tvpunjab.com/resolving-the-issues-of-farmers-is-our-first-priority-navjot-singh-sidhu/ https://en.tvpunjab.com/resolving-the-issues-of-farmers-is-our-first-priority-navjot-singh-sidhu/#respond Wed, 04 Aug 2021 07:03:04 +0000 https://en.tvpunjab.com/?p=6981 ਪਟਿਆਲਾ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕਿਸਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਸਾਡੀ ਪਹਿਲੀ ਤਰਜੀਹ ਹੈ ਅਤੇ ਇਸ ਦੇ ਮੱਦੇਨਜ਼ਰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਖ਼ਿਲਾਫ਼ ਬਣਾਏ ਤਿੰਨ ਕਾਲੇ ਕਾਨੂੰਨ ਮੂਲੋਂ ਰੱਦ ਕੀਤੇ ਜਾਣਗੇ। ਨਵਜੋਤ ਸਿੰਘ ਸਿੱਧੂ ਅੱਜ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਗ੍ਰਹਿ ਵਿਖੇ ਪੁੱਜੇ ਸਨ […]

The post ਕਿਸਾਨਾਂ ਦੇ ਮਸਲੇ ਹੱਲ ਕਰਨਾ ਸਾਡੀ ਪਹਿਲੀ ਤਰਜੀਹ : ਨਵਜੋਤ ਸਿੰਘ ਸਿੱਧੂ appeared first on TV Punjab | English News Channel.

]]>
FacebookTwitterWhatsAppCopy Link


ਪਟਿਆਲਾ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕਿਸਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਸਾਡੀ ਪਹਿਲੀ ਤਰਜੀਹ ਹੈ ਅਤੇ ਇਸ ਦੇ ਮੱਦੇਨਜ਼ਰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਖ਼ਿਲਾਫ਼ ਬਣਾਏ ਤਿੰਨ ਕਾਲੇ ਕਾਨੂੰਨ ਮੂਲੋਂ ਰੱਦ ਕੀਤੇ ਜਾਣਗੇ। ਨਵਜੋਤ ਸਿੰਘ ਸਿੱਧੂ ਅੱਜ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਗ੍ਰਹਿ ਵਿਖੇ ਪੁੱਜੇ ਸਨ ਜਿੱਥੇ ਉਨ੍ਹਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਸੰਘੀ ਢਾਂਚੇ ‘ਤੇ ਵਾਰ ਕਰ ਰਹੀ ਹੈ ਜੋ ਕਿ ਸਰਾਸਰ ਗਲਤ ਹੈ।

ਟੀਵੀ ਪੰਜਾਬ ਬਿਊਰੋ

The post ਕਿਸਾਨਾਂ ਦੇ ਮਸਲੇ ਹੱਲ ਕਰਨਾ ਸਾਡੀ ਪਹਿਲੀ ਤਰਜੀਹ : ਨਵਜੋਤ ਸਿੰਘ ਸਿੱਧੂ appeared first on TV Punjab | English News Channel.

]]>
https://en.tvpunjab.com/resolving-the-issues-of-farmers-is-our-first-priority-navjot-singh-sidhu/feed/ 0