Sanyukt Kisan Morcha suspends Gurnam Singh Chaduni for 7 days Archives - TV Punjab | English News Channel https://en.tvpunjab.com/tag/sanyukt-kisan-morcha-suspends-gurnam-singh-chaduni-for-7-days/ Canada News, English Tv,English News, Tv Punjab English, Canada Politics Wed, 14 Jul 2021 13:31:23 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg Sanyukt Kisan Morcha suspends Gurnam Singh Chaduni for 7 days Archives - TV Punjab | English News Channel https://en.tvpunjab.com/tag/sanyukt-kisan-morcha-suspends-gurnam-singh-chaduni-for-7-days/ 32 32 ਸੰਯੁਕਤ ਕਿਸਾਨ ਮੋਰਚਾ ਨੇ ਗੁਰਨਾਮ ਸਿੰਘ ਚਡੂਨੀ ਨੂੰ ਕੀਤਾ 7 ਦਿਨਾਂ ਲਈ ਮੁਅੱਤਲ https://en.tvpunjab.com/%e0%a8%b8%e0%a9%b0%e0%a8%af%e0%a9%81%e0%a8%95%e0%a8%a4-%e0%a8%95%e0%a8%bf%e0%a8%b8%e0%a8%be%e0%a8%a8-%e0%a8%ae%e0%a9%8b%e0%a8%b0%e0%a8%9a%e0%a8%be-%e0%a8%a8%e0%a9%87-%e0%a8%97%e0%a9%81%e0%a8%b0/ https://en.tvpunjab.com/%e0%a8%b8%e0%a9%b0%e0%a8%af%e0%a9%81%e0%a8%95%e0%a8%a4-%e0%a8%95%e0%a8%bf%e0%a8%b8%e0%a8%be%e0%a8%a8-%e0%a8%ae%e0%a9%8b%e0%a8%b0%e0%a8%9a%e0%a8%be-%e0%a8%a8%e0%a9%87-%e0%a8%97%e0%a9%81%e0%a8%b0/#respond Wed, 14 Jul 2021 13:31:23 +0000 https://en.tvpunjab.com/?p=4617 ਨਵੀਂ ਦਿੱਲੀ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ‘ਤੇ ਬੈਠੇ ਕਿਸਾਨਾਂ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਨੂੰ 7 ਦਿਨਾਂ ਲਈ ਮੁਅੱਤਲ ਕਰ ਦਿੱਤਾ ਹੈ। ਗੁਰਨਾਮ ਸਿੰਘ ਚਡੂਨੀ 7 ਦਿਨਾਂ ਲਈ ਕੋਈ ਵੀ ਬਿਆਨਬਾਜ਼ੀ ਨਹੀਂ ਕਰ ਸਕਣਗੇ ਅਤੇ ਨਾ ਹੀ 7 ਦਿਨ ਕਿਸਾਨ […]

The post ਸੰਯੁਕਤ ਕਿਸਾਨ ਮੋਰਚਾ ਨੇ ਗੁਰਨਾਮ ਸਿੰਘ ਚਡੂਨੀ ਨੂੰ ਕੀਤਾ 7 ਦਿਨਾਂ ਲਈ ਮੁਅੱਤਲ appeared first on TV Punjab | English News Channel.

]]>
FacebookTwitterWhatsAppCopy Link


ਨਵੀਂ ਦਿੱਲੀ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ‘ਤੇ ਬੈਠੇ ਕਿਸਾਨਾਂ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਨੂੰ 7 ਦਿਨਾਂ ਲਈ ਮੁਅੱਤਲ ਕਰ ਦਿੱਤਾ ਹੈ। ਗੁਰਨਾਮ ਸਿੰਘ ਚਡੂਨੀ 7 ਦਿਨਾਂ ਲਈ ਕੋਈ ਵੀ ਬਿਆਨਬਾਜ਼ੀ ਨਹੀਂ ਕਰ ਸਕਣਗੇ ਅਤੇ ਨਾ ਹੀ 7 ਦਿਨ ਕਿਸਾਨ ਮੋਰਚਾ ਦੀ ਸਟੇਜ ਤੋਂ ਬੋਲ ਵੀ ਨਹੀਂ ਸਕਣਗੇ। ਸੰਯੁਕਤ ਕਿਸਾਨ ਮੋਰਚਾ ਨੇ ਇਹ ਫੈਸਲਾ ਚਡੂਨੀ ਦੇ ਉਸ ਬਿਆਨ ਤੋਂ ਬਾਅਦ ਲਿਆ ਹੈ ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਕਿਸਾਨ ਜਥੇਬੰਦੀਆਂ ਨੂੰ ਚੋਣਾਂ ਲੜਨੀਆਂ ਚਾਹੀਦੀਆਂ ਹਨ।

ਟੀਵੀ ਪੰਜਾਬ ਬਿਊਰੋ

The post ਸੰਯੁਕਤ ਕਿਸਾਨ ਮੋਰਚਾ ਨੇ ਗੁਰਨਾਮ ਸਿੰਘ ਚਡੂਨੀ ਨੂੰ ਕੀਤਾ 7 ਦਿਨਾਂ ਲਈ ਮੁਅੱਤਲ appeared first on TV Punjab | English News Channel.

]]>
https://en.tvpunjab.com/%e0%a8%b8%e0%a9%b0%e0%a8%af%e0%a9%81%e0%a8%95%e0%a8%a4-%e0%a8%95%e0%a8%bf%e0%a8%b8%e0%a8%be%e0%a8%a8-%e0%a8%ae%e0%a9%8b%e0%a8%b0%e0%a8%9a%e0%a8%be-%e0%a8%a8%e0%a9%87-%e0%a8%97%e0%a9%81%e0%a8%b0/feed/ 0