Shaheed Udham Singh's pistol and diary found in UK The Chief Minister will take up the matter with the Government of India Archives - TV Punjab | English News Channel https://en.tvpunjab.com/tag/shaheed-udham-singhs-pistol-and-diary-found-in-uk-the-chief-minister-will-take-up-the-matter-with-the-government-of-india/ Canada News, English Tv,English News, Tv Punjab English, Canada Politics Sat, 31 Jul 2021 13:28:00 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg Shaheed Udham Singh's pistol and diary found in UK The Chief Minister will take up the matter with the Government of India Archives - TV Punjab | English News Channel https://en.tvpunjab.com/tag/shaheed-udham-singhs-pistol-and-diary-found-in-uk-the-chief-minister-will-take-up-the-matter-with-the-government-of-india/ 32 32 ਸ਼ਹੀਦ ਊਧਮ ਸਿੰਘ ਦੇ ਪਿਸਤੌਲ ਅਤੇ ਡਾਇਰੀ ਨੂੰ ਯੂ.ਕੇ. ਤੋਂ ਵਾਪਸ ਲੈਣ ਦਾ ਮਾਮਲਾ ਮੁੱਖ ਮੰਤਰੀ ਭਾਰਤ ਸਰਕਾਰ ਕੋਲ ਉਠਾਉਣਗੇ https://en.tvpunjab.com/shaheed-udham-singhs-pistol-and-diary-found-in-uk-the-chief-minister-will-take-up-the-matter-with-the-government-of-india/ https://en.tvpunjab.com/shaheed-udham-singhs-pistol-and-diary-found-in-uk-the-chief-minister-will-take-up-the-matter-with-the-government-of-india/#respond Sat, 31 Jul 2021 13:28:00 +0000 https://en.tvpunjab.com/?p=6735 ਸੁਨਾਮ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਛੇਤੀ ਹੀ ਸ਼ਹੀਦ ਊਧਮ ਸਿੰਘ ਦੇ ਪਿਸਤੌਲ ਅਤੇ ਡਾਇਰੀ ਨੂੰ ਯੂ.ਕੇ. ਤੋਂ ਵਾਪਸ ਲੈਣ ਦਾ ਮੁੱਦਾ ਕੇਂਦਰੀ ਵਿਦੇਸ਼ ਮੰਤਰਾਲੇ ਕੋਲ ਉਠਾਇਆ ਜਾਵੇਗਾ। ਸ਼ਹੀਦ ਊਧਮ ਸਿੰਘ ਦੇ 82ਵੇਂ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਗਏ ਰਾਜ ਪੱਧਰੀ ਸਮਾਰੋਹ ਦੌਰਾਨ ਪੱਤਰਕਾਰਾਂ ਨਾਲ […]

The post ਸ਼ਹੀਦ ਊਧਮ ਸਿੰਘ ਦੇ ਪਿਸਤੌਲ ਅਤੇ ਡਾਇਰੀ ਨੂੰ ਯੂ.ਕੇ. ਤੋਂ ਵਾਪਸ ਲੈਣ ਦਾ ਮਾਮਲਾ ਮੁੱਖ ਮੰਤਰੀ ਭਾਰਤ ਸਰਕਾਰ ਕੋਲ ਉਠਾਉਣਗੇ appeared first on TV Punjab | English News Channel.

]]>
FacebookTwitterWhatsAppCopy Link


ਸੁਨਾਮ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਛੇਤੀ ਹੀ ਸ਼ਹੀਦ ਊਧਮ ਸਿੰਘ ਦੇ ਪਿਸਤੌਲ ਅਤੇ ਡਾਇਰੀ ਨੂੰ ਯੂ.ਕੇ. ਤੋਂ ਵਾਪਸ ਲੈਣ ਦਾ ਮੁੱਦਾ ਕੇਂਦਰੀ ਵਿਦੇਸ਼ ਮੰਤਰਾਲੇ ਕੋਲ ਉਠਾਇਆ ਜਾਵੇਗਾ।

ਸ਼ਹੀਦ ਊਧਮ ਸਿੰਘ ਦੇ 82ਵੇਂ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਗਏ ਰਾਜ ਪੱਧਰੀ ਸਮਾਰੋਹ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਣਥੱਕ ਕੋਸ਼ਿਸ਼ਾਂ ਸਦਕਾ ਸ਼ਹੀਦ ਦੀਆਂ ਅਸਥੀਆਂ 40 ਸਾਲਾਂ ਬਾਅਦ ਭਾਰਤ ਵਾਪਸ ਲਿਆਂਦੀਆਂ ਗਈਆਂ।

ਉਨ੍ਹਾਂ ਕਿਹਾ ਕਿ ਹੁਣ ਸ਼ਹੀਦ ਊਧਮ ਸਿੰਘ ਦੀ ਪਿਸਤੌਲ, ਜਿਸ ਨਾਲ ਉਨ੍ਹਾਂ ਨੇ ਪੰਜਾਬ ਦੇ ਤਤਕਾਲੀ ਲੈਫਟੀਨੈਂਟ ਗਵਰਨਰ ਮਾਈਕਲ ਓਡਵਾਇਰ ਨੂੰ ਮਾਰਿਆ ਸੀ, ਸਕਾਟਲੈਂਡ ਵਿਚ ਹੈ ਅਤੇ ਉਨ੍ਹਾਂ ਦੀ ਡਾਇਰੀ ਵੀ ਓਥੇ ਹੀ ਕਿਤੇ ਹੈ।

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਹ ਮਾਮਲਾ ਬ੍ਰਿਟਿਸ਼ ਹਾਈ ਕਮਿਸ਼ਨ ਕੋਲ ਉਠਾਉਣਾ ਚਾਹੀਦਾ ਹੈ ਤਾਂ ਜੋ ਸ਼ਹੀਦ ਊਧਮ ਸਿੰਘ ਨਾਲ ਸਬੰਧਤ ਇਹ ਚੀਜ਼ਾਂ ਵਾਪਸ ਲਿਆਂਦੀਆਂ ਜਾ ਸਕਣ।

ਟੀਵੀ ਪੰਜਾਬ ਬਿਊਰੋ

The post ਸ਼ਹੀਦ ਊਧਮ ਸਿੰਘ ਦੇ ਪਿਸਤੌਲ ਅਤੇ ਡਾਇਰੀ ਨੂੰ ਯੂ.ਕੇ. ਤੋਂ ਵਾਪਸ ਲੈਣ ਦਾ ਮਾਮਲਾ ਮੁੱਖ ਮੰਤਰੀ ਭਾਰਤ ਸਰਕਾਰ ਕੋਲ ਉਠਾਉਣਗੇ appeared first on TV Punjab | English News Channel.

]]>
https://en.tvpunjab.com/shaheed-udham-singhs-pistol-and-diary-found-in-uk-the-chief-minister-will-take-up-the-matter-with-the-government-of-india/feed/ 0