Shiromani Akali Dal Archives - TV Punjab | English News Channel https://en.tvpunjab.com/tag/shiromani-akali-dal/ Canada News, English Tv,English News, Tv Punjab English, Canada Politics Mon, 30 Aug 2021 12:53:07 +0000 en-US hourly 1 https://wordpress.org/?v=6.5.2 https://en.tvpunjab.com/wp-content/uploads/2022/03/cropped-favicon-icon-32x32.jpg Shiromani Akali Dal Archives - TV Punjab | English News Channel https://en.tvpunjab.com/tag/shiromani-akali-dal/ 32 32 ਡਾ. ਦਲਜੀਤ ਸਿੰਘ ਚੀਮਾ ਦਾ ਮਨੋਹਰ ਲਾਲ ਖੱਟੜ ‘ਤੇ ਹਮਲਾ https://en.tvpunjab.com/dr-daljit-singh-cheema-attacks-manohar-lal-khattar/ https://en.tvpunjab.com/dr-daljit-singh-cheema-attacks-manohar-lal-khattar/#respond Mon, 30 Aug 2021 12:53:07 +0000 https://en.tvpunjab.com/?p=8957 ਬੀਤੇ ਦਿਨੀਂ ਕਰਨਾਲ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਨੂੰ ਲੈ ਕੇ ਜਿੱਥੇ ਕਿਸਾਨਾਂ ਦੇ ਵਿਚ ਰੋਸ ਪਾਇਆ ਜਾ ਰਿਹਾ ਹੈ, ਉਥੇ ਹੀ ਇਸ ਮਾਮਲੇ ਵਿਚ ਸਿਆਸੀ ਪਾਰਟੀਆਂ ਵੱਲੋਂ ਵੀ ਇਕ ਦੂਜੇ ਖ਼ਿਲਾਫ਼ ਸ਼ਬਦੀ ਹਮਲੇ ਤੇਜ਼ ਕਰ ਦਿੱਤੇ ਗਏ ਹਨ। ਇਸ ਮਾਮਲੇ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੱਲੋਂ ਵਿਰੋਧੀ ਪਾਰਟੀਆਂ ਖ਼ਿਲਾਫ਼ […]

The post ਡਾ. ਦਲਜੀਤ ਸਿੰਘ ਚੀਮਾ ਦਾ ਮਨੋਹਰ ਲਾਲ ਖੱਟੜ ‘ਤੇ ਹਮਲਾ appeared first on TV Punjab | English News Channel.

]]>
FacebookTwitterWhatsAppCopy Link


ਬੀਤੇ ਦਿਨੀਂ ਕਰਨਾਲ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਨੂੰ ਲੈ ਕੇ ਜਿੱਥੇ ਕਿਸਾਨਾਂ ਦੇ ਵਿਚ ਰੋਸ ਪਾਇਆ ਜਾ ਰਿਹਾ ਹੈ, ਉਥੇ ਹੀ ਇਸ ਮਾਮਲੇ ਵਿਚ ਸਿਆਸੀ ਪਾਰਟੀਆਂ ਵੱਲੋਂ ਵੀ ਇਕ ਦੂਜੇ ਖ਼ਿਲਾਫ਼ ਸ਼ਬਦੀ ਹਮਲੇ ਤੇਜ਼ ਕਰ ਦਿੱਤੇ ਗਏ ਹਨ। ਇਸ ਮਾਮਲੇ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੱਲੋਂ ਵਿਰੋਧੀ ਪਾਰਟੀਆਂ ਖ਼ਿਲਾਫ਼ ਦਿੱਤੇ ਬਿਆਨ ‘ਤੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਮੁੱਖ ਮੰਤਰੀ ਖੱਟੜ ਕਿਸਾਨ ‘ਤੇ ਹੋਏ ਲਾਠੀਚਾਰਜ ਮਾਮਲੇ ਦੀ ਨਿਆਂਇਕ ਜਾਂਚ ਕਰਵਾਉਣ ਦੀ ਬਜਾਏ, ਇਸ ਤੇ ਘਟੀਆ ਰਾਜਨੀਤੀ ਕਰ ਰਹੇ ਹਨ।

 

The post ਡਾ. ਦਲਜੀਤ ਸਿੰਘ ਚੀਮਾ ਦਾ ਮਨੋਹਰ ਲਾਲ ਖੱਟੜ ‘ਤੇ ਹਮਲਾ appeared first on TV Punjab | English News Channel.

]]>
https://en.tvpunjab.com/dr-daljit-singh-cheema-attacks-manohar-lal-khattar/feed/ 0
ਸ਼੍ਰੋਮਣੀ ਅਕਾਲੀ ਦਲ ਨੇ ਦਿੱਤਾ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ 36 ਵੇਂ ਬਰਸੀ ਸਮਾਗਮ ‘ਚ ਪੁੱਜਣ ਦਾ ਸੱਦਾ https://en.tvpunjab.com/sant-harchand-singh-longowal-36th-anniversary-celebrations/ https://en.tvpunjab.com/sant-harchand-singh-longowal-36th-anniversary-celebrations/#respond Sat, 14 Aug 2021 11:44:08 +0000 https://en.tvpunjab.com/?p=7877 ਬਰਨਾਲਾ : ਸ਼੍ਰੋਮਣੀ ਅਕਾਲੀ ਦਲ ਵੱਲੋਂ 20 ਅਗਸਤ ਨੂੰ ਸੰਗਰੂਰ ਦੇ ਪਿੰਡ ਲੌਂਗੋਵਾਲ ਵਿਖੇ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 36 ਬਰਸੀ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਲੀਡਰਸ਼ਿਪ ਅਤੇ ਜ਼ਿਲ੍ਹਾ ਬਰਨਾਲਾ ਦੀ ਸਮੁੱਚੀ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਰਕਰਾਂ ਵੱਲੋਂ ਤਿਆਰੀਆਂ ਨੂੰ ਲੈ ਕੇ ਇਕ ਵਿਸ਼ੇਸ਼ […]

The post ਸ਼੍ਰੋਮਣੀ ਅਕਾਲੀ ਦਲ ਨੇ ਦਿੱਤਾ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ 36 ਵੇਂ ਬਰਸੀ ਸਮਾਗਮ ‘ਚ ਪੁੱਜਣ ਦਾ ਸੱਦਾ appeared first on TV Punjab | English News Channel.

]]>
FacebookTwitterWhatsAppCopy Link


ਬਰਨਾਲਾ : ਸ਼੍ਰੋਮਣੀ ਅਕਾਲੀ ਦਲ ਵੱਲੋਂ 20 ਅਗਸਤ ਨੂੰ ਸੰਗਰੂਰ ਦੇ ਪਿੰਡ ਲੌਂਗੋਵਾਲ ਵਿਖੇ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 36 ਬਰਸੀ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਲੀਡਰਸ਼ਿਪ ਅਤੇ ਜ਼ਿਲ੍ਹਾ ਬਰਨਾਲਾ ਦੀ ਸਮੁੱਚੀ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਰਕਰਾਂ ਵੱਲੋਂ ਤਿਆਰੀਆਂ ਨੂੰ ਲੈ ਕੇ ਇਕ ਵਿਸ਼ੇਸ਼ ਮੀਟਿੰਗ ਬਰਨਾਲਾ ਦੀ ਬੀਬੀ ਪ੍ਰਧਾਨ ਕੌਰ ਗੁਰਦੁਆਰਾ ਵਿਖੇ ਕੀਤੀ ਗਈ।

ਇਸ ਮੀਟਿੰਗ ਵਿਚ ਐਸ.ਜੀ.ਪੀ.ਸੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤ ਨੂੰ ਬੇਨਤੀ ਕੀਤੀ ਕਿ ਵੱਡੇ ਪੱਧਰ ਤੇ ਇਸ ਬਰਸੀ ਵਿਚ ਸ਼ਮੂਲੀਅਤ ਕੀਤੀ ਜਾਵੇ। ਇਸ ਮੌਕੇ ਜ਼ਿਲ੍ਹਾ ਬਰਨਾਲਾ ਦੇ ਸ਼ਹਿਰੀ ਪ੍ਰਧਾਨ ਤਰਨਜੀਤ ਸਿੰਘ ਦੁੱਗਲ ਵੱਲੋਂ ਸੈਂਕੜੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡ ਕੇ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ।

ਇਸ ਮੀਟਿੰਗ ਵਿਚ ਸਾਬਕਾ ਵਿਧਾਇਕ ਸੰਤ ਬਲਵੀਰ ਸਿੰਘ ਘੁੰਨਸ, ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ, ਹਲਕਾ ਬਰਨਾਲਾ ਦੇ ਇੰਚਾਰਜ ਕੁਲਵੰਤ ਸਿੰਘ ਕੰਤਾ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੰਤ ਬਾਬਾ ਟੇਕ ਸਿੰਘ ਧਨੌਲਾ ਵੀ ਸ਼ਾਮਿਲ ਹੋਏ।

ਟੀਵੀ ਪੰਜਾਬ ਬਿਊਰੋ

 

The post ਸ਼੍ਰੋਮਣੀ ਅਕਾਲੀ ਦਲ ਨੇ ਦਿੱਤਾ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ 36 ਵੇਂ ਬਰਸੀ ਸਮਾਗਮ ‘ਚ ਪੁੱਜਣ ਦਾ ਸੱਦਾ appeared first on TV Punjab | English News Channel.

]]>
https://en.tvpunjab.com/sant-harchand-singh-longowal-36th-anniversary-celebrations/feed/ 0
ਸੁੱਚਾ ਸਿੰਘ ਲੰਗਾਹ ਸਿੱਖ ਪੰਥ ‘ਚ ਦੁਬਾਰਾ ਸ਼ਾਮਲ ਹੋਣ ਲਈ ਤਰਲੋਮੱਛੀ https://en.tvpunjab.com/sucha-singh-langah/ https://en.tvpunjab.com/sucha-singh-langah/#respond Fri, 13 Aug 2021 12:01:21 +0000 https://en.tvpunjab.com/?p=7771 ਜਲੰਧਰ : ਸ਼੍ਰੋਮਣੀ ਅਕਲੀ ਦਲ ਦੇ ਸੀਨੀਅਰ ਆਗੂ ਸੁੱਚਾ ਸਿੰਘ ਲੰਗਾਹ ਸਿੱਖ ਪੰਥ ‘ਚ ਦੁਬਾਰਾ ਸ਼ਾਮਲ ਹੋਣ ਲਈ ਬੁਰੀ ਤਰਾਂ ਤਰਲੋਮੱਛੀ ਹੋ ਰਹੇ ਹਨ। ਇਹ ਤੜਫ਼ ਉਨ੍ਹਾਂ ਦੇ ਚਿਹਰੇ ਉੱਤੇ ਅੱਜ ਉਸ ਵੇਲੇ ਵੀ ਨਜ਼ਰ ਆਈ ਜਦ ਉਨ੍ਹਾਂ ਦੇ ਪੁੱਤਰ ਸੁਖਜਿੰਦਰ ਸਿੰਘ ਲੰਗਾਹ ਨੇ ਇਕ ਚੋਣ ਰੈਲੀ ਕੀਤੀ ਪਰ ਸੁੱਚਾ ਸਿੰਘ ਲੰਗਾਹ ਇਸ ਰੈਲੀ ‘ਚ […]

The post ਸੁੱਚਾ ਸਿੰਘ ਲੰਗਾਹ ਸਿੱਖ ਪੰਥ ‘ਚ ਦੁਬਾਰਾ ਸ਼ਾਮਲ ਹੋਣ ਲਈ ਤਰਲੋਮੱਛੀ appeared first on TV Punjab | English News Channel.

]]>
FacebookTwitterWhatsAppCopy Link


ਜਲੰਧਰ : ਸ਼੍ਰੋਮਣੀ ਅਕਲੀ ਦਲ ਦੇ ਸੀਨੀਅਰ ਆਗੂ ਸੁੱਚਾ ਸਿੰਘ ਲੰਗਾਹ ਸਿੱਖ ਪੰਥ ‘ਚ ਦੁਬਾਰਾ ਸ਼ਾਮਲ ਹੋਣ ਲਈ ਬੁਰੀ ਤਰਾਂ ਤਰਲੋਮੱਛੀ ਹੋ ਰਹੇ ਹਨ। ਇਹ ਤੜਫ਼ ਉਨ੍ਹਾਂ ਦੇ ਚਿਹਰੇ ਉੱਤੇ ਅੱਜ ਉਸ ਵੇਲੇ ਵੀ ਨਜ਼ਰ ਆਈ ਜਦ ਉਨ੍ਹਾਂ ਦੇ ਪੁੱਤਰ ਸੁਖਜਿੰਦਰ ਸਿੰਘ ਲੰਗਾਹ ਨੇ ਇਕ ਚੋਣ ਰੈਲੀ ਕੀਤੀ ਪਰ ਸੁੱਚਾ ਸਿੰਘ ਲੰਗਾਹ ਇਸ ਰੈਲੀ ‘ਚ ਸ਼ਾਮਲ ਨਹੀਂ ਹੋ ਸਕੇ ਅਤੇ ਘਰ ਅੰਦਰ ਹੀ ਬੈਠੇ ਰਹੇ।

ਮੀਡੀਆ ਨਾਲ ਗੱਲਬਾਤ ਦੌਰਾਨ ਲੰਗਾਹ ਦਾ ਕਹਿਣਾ ਸੀ ਕਿ ਉਹ ਪਿੱਛਲੇ ਚਾਰ ਮਹੀਨਿਆਂ ਤੋਂ ਲਗਾਤਾਰ ਆਪਣੀ ਭੁੱਲ ਬਖਸ਼ਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਜਾ ਰਹੇ ਹਨ। ਹੁਣ ਜਥੇਦਾਰ ਸਾਹਿਬ ਨੂੰ ਉਨ੍ਹਾਂ ਦੀ ਬੇਨਤੀ ਸਵੀਕਾਰ ਕਰ ਲੈਣੀ ਚਾਹੀਦੀ ਹੈ ਅਤੇ ਦੁਬਾਰਾ ਸਿੱਖ ਪੰਥ ਵਿਚ ਸ਼ਾਮਲ ਕਰ ਲੈਣਾ ਚਾਹੀਦਾ ਹੈ।

ਟੀਵੀ ਪੰਜਾਬ ਬਿਊਰੋ

The post ਸੁੱਚਾ ਸਿੰਘ ਲੰਗਾਹ ਸਿੱਖ ਪੰਥ ‘ਚ ਦੁਬਾਰਾ ਸ਼ਾਮਲ ਹੋਣ ਲਈ ਤਰਲੋਮੱਛੀ appeared first on TV Punjab | English News Channel.

]]>
https://en.tvpunjab.com/sucha-singh-langah/feed/ 0
ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਧਰਨੇ ਕੱਲ੍ਹ https://en.tvpunjab.com/%e0%a8%b2%e0%a8%97%e0%a8%be%e0%a8%a4%e0%a8%be%e0%a8%b0-%e0%a8%b2%e0%a9%b1%e0%a8%97-%e0%a8%b0%e0%a8%b9%e0%a9%87-%e0%a8%ac%e0%a8%bf%e0%a8%9c%e0%a8%b2%e0%a9%80-%e0%a8%95%e0%a9%b1%e0%a8%9f%e0%a8%be/ https://en.tvpunjab.com/%e0%a8%b2%e0%a8%97%e0%a8%be%e0%a8%a4%e0%a8%be%e0%a8%b0-%e0%a8%b2%e0%a9%b1%e0%a8%97-%e0%a8%b0%e0%a8%b9%e0%a9%87-%e0%a8%ac%e0%a8%bf%e0%a8%9c%e0%a8%b2%e0%a9%80-%e0%a8%95%e0%a9%b1%e0%a8%9f%e0%a8%be/#respond Thu, 01 Jul 2021 07:36:10 +0000 https://en.tvpunjab.com/?p=3283 ਚੰਡੀਗੜ੍ਹ : ਗਰਮੀ ਹੁੰਦਿਆਂ ਹੀ ਪੰਜਾਬ ‘ਚ ਲਗਾਤਾਰ ਬਿਜਲੀ ਦੇ ਕੱਟ ਲੱਗਣੇ ਸ਼ੁਰੂ ਹੋ ਗਏ ਹਨ। ਇਨ੍ਹਾਂ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਕੱਲ੍ਹ 2 ਜੁਲਾਈ ਨੂੰ ਪੰਜਾਬ ਭਰ ‘ਚ ਬਿਜਲੀ ਘਰਾਂ ਦੇ ਸਾਹਮਣੇ ਧਰਨੇ ਦੇਵੇਗਾ । ਇਸ ਗੱਲ ਦੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਨੇਤਾ ਡਾ. ਦਲਜੀਤ ਸਿੰਘ ਚੀਮਾ ਨੇ […]

The post ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਧਰਨੇ ਕੱਲ੍ਹ appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ : ਗਰਮੀ ਹੁੰਦਿਆਂ ਹੀ ਪੰਜਾਬ ‘ਚ ਲਗਾਤਾਰ ਬਿਜਲੀ ਦੇ ਕੱਟ ਲੱਗਣੇ ਸ਼ੁਰੂ ਹੋ ਗਏ ਹਨ। ਇਨ੍ਹਾਂ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਕੱਲ੍ਹ 2 ਜੁਲਾਈ ਨੂੰ ਪੰਜਾਬ ਭਰ ‘ਚ ਬਿਜਲੀ ਘਰਾਂ ਦੇ ਸਾਹਮਣੇ ਧਰਨੇ ਦੇਵੇਗਾ । ਇਸ ਗੱਲ ਦੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਨੇਤਾ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।

ਟੀਵੀ ਪੰਜਾਬ ਬਿਊਰੋ

The post ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਧਰਨੇ ਕੱਲ੍ਹ appeared first on TV Punjab | English News Channel.

]]>
https://en.tvpunjab.com/%e0%a8%b2%e0%a8%97%e0%a8%be%e0%a8%a4%e0%a8%be%e0%a8%b0-%e0%a8%b2%e0%a9%b1%e0%a8%97-%e0%a8%b0%e0%a8%b9%e0%a9%87-%e0%a8%ac%e0%a8%bf%e0%a8%9c%e0%a8%b2%e0%a9%80-%e0%a8%95%e0%a9%b1%e0%a8%9f%e0%a8%be/feed/ 0
ਸੁਖਬੀਰ ਬਾਦਲ ਵੱਲੋਂ ਇਕ ਸੀਨੀਅਰ ਮੀਤ ਪ੍ਰਧਾਨ, 3 ਜਨਰਲ ਸਕੱਤਰ ਅਤੇ 36 ਮੀਤ ਪ੍ਰਧਾਨਾਂ ਦਾ ਐਲਾਨ https://en.tvpunjab.com/sukhbir-badal-announced-vice-president-814-2/ https://en.tvpunjab.com/sukhbir-badal-announced-vice-president-814-2/#respond Wed, 26 May 2021 11:41:10 +0000 https://en.tvpunjab.com/?p=814 ਟੀਵੀ ਪੰਜਾਬ ਬਿਊਰੋ-ਆਗਾਮੀ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ 1 ਸੀਨੀਅਰ ਮੀਤ ਪ੍ਰਧਾਨ, 3 ਜਨਰਲ ਸਕੱਤਰਾਂ ਅਤੇ 36 ਮੀਤ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ […]

The post ਸੁਖਬੀਰ ਬਾਦਲ ਵੱਲੋਂ ਇਕ ਸੀਨੀਅਰ ਮੀਤ ਪ੍ਰਧਾਨ, 3 ਜਨਰਲ ਸਕੱਤਰ ਅਤੇ 36 ਮੀਤ ਪ੍ਰਧਾਨਾਂ ਦਾ ਐਲਾਨ appeared first on TV Punjab | English News Channel.

]]>
FacebookTwitterWhatsAppCopy Link


ਟੀਵੀ ਪੰਜਾਬ ਬਿਊਰੋ-ਆਗਾਮੀ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ 1 ਸੀਨੀਅਰ ਮੀਤ ਪ੍ਰਧਾਨ, 3 ਜਨਰਲ ਸਕੱਤਰਾਂ ਅਤੇ 36 ਮੀਤ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ. ਸੁਰਜੀਤ ਸਿੰਘ ਕੋਹਲੀ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ, ਸ. ਹਰਭਜਨ ਸਿੰਘ ਡੰਗ, ਸ. ਇੰਦਰਮੋਹਨ ਸਿੰਘ ਬਜਾਜ ਅਤੇ ਸ. ਸਰਬਜੀਤ ਸਿੰਘ ਮੱਕੜ ਨੂੰ ਦਲ ਦਾ ਜਨਰਲ ਸਕੱਤਰ ਬਣਾਇਆ ਗਿਆ ਹੈ।
ਉਹਨਾਂ ਦੱਸਿਆ ਕਿ ਜਿਹਨਾਂ ਆਗੂਆਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਸੰਤ ਬਲਬੀਰ ਸਿੰਘ ਘੁੰਨਸ, ਬੀਬੀ ਮਹਿੰਦਰ ਕੌਰ ਜੋਸ਼, ਸ. ਜਗਦੀਪ ਸਿੰਘ ਨਕਈ, ਸ. ਪਰਕਾਸ਼ ਸਿੰਘ ਭੱਟੀ, ਸ. ਦਰਸ਼ਨ ਸਿੰਘ ਸ਼ਿਵਾਲਿਕ, ਸ. ਅਮਰਜੀਤ ਸਿੰਘ ਚਾਵਲਾ, ਬਾਬਾ ਅਜੀਤ ਸਿੰਘ ਲੁਧਿਆਣਾ, ਸ. ਇੰਦਰਇਕਬਾਲ ਸਿੰਘ ਅਟਵਾਲ, ਸ. ਰਿਪਜੀਤ ਸਿੰਘ ਬਰਾੜ, ਸ਼੍ਰੀ ਐਸ.ਆਰ ਕਲੇਰ, ਸ.ਜਰਨੈਲ ਸਿੰਘ ਵਾਹਦ, ਕਰਨਲ ਸੀ.ਡੀ. ਸਿੰਘ ਕੰਬੋਜ, ਸ. ਜੋਗਿੰਦਰ ਸਿੰਘ ਜਿੰਦੂ, ਸ. ਬਲਦੇਵ ਸਿੰਘ ਖਹਿਰਾ, ਡਾ. ਸੁਖਵਿੰਦਰ ਸੁੱਖੀ, ਸ. ਤਜਿੰਦਰ ਸਿੰਘ ਮਿੱਡੂਖੇੜਾ, ਸ. ਅਮਰਪਾਲ ਸਿੰਘ ਬੌਲੀ ਅਜਨਾਲਾ, ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਸ਼ੀ੍ਰ ਰਜਿੰਦਰ ਦੀਪਾ ਸੁਨਾਮ, ਸ. ਰਣਜੀਤ ਸਿੰਘ ਗਿੱਲ ਖਰੜ, ਸ਼੍ਰੀ ਵਿਜੈ ਦਾਨਵ, ਸ. ਗੁਰਮੀਤ ਸਿੰਘ ਦਾਦੂੁਵਾਲ, ਸ਼੍ਰੀ ਵਿਪਨ ਸੂਦ ਕਾਕਾ ਲੁਧਿਆਣਾ, ਸ਼੍ਰੀ ਜੀਵਨ ਧਵਨ ਲੁਧਿਆਣਾ, ਸ. ਕਰਨੈਲ ਸਿੰਘ ਪੰਜੋਲੀ, ਸ. ਹਰਜੀਤ ਸਿੰਘ ਅਦਾਲਤੀਵਾਲਾ, ਸ. ਸਤਿੰਦਰਜੀਤ ਸਿੰਘ ਮੰਟਾ, ਸ਼ੀ੍ਰ ਰਾਜ ਕੁਮਾਰ ਅਤਿਕਾਏ, ਸ਼ੀ੍ਰ ਚੰਦਨ ਗਰੇਵਾਲ, ਸ਼ੀ੍ਰ ਪ੍ਰੇਮ ਵਲੈਚਾ, ਡਾ. ਰਾਜ ਸਿੰਘ ਡਿੱਬੀਪੁਰਾ, ਸ. ਗੁਰਜਿੰਦਰਪਾਲ ਸਿੰਘ ਸ਼ਿਵ ਤ੍ਰਿਪਾਲਕੇ, ਟਿੱਕਾ ਯਸ਼ਵੀਰ ਚੰਦ ਨੰਗਲ, ਸ. ਬਲਬੀਰ ਸਿੰਘ ਜਹਾਂਗੀਰ ਭੈਣੀ ਫਾਜਲਿਕਾ, ਸ਼੍ਰੀ ਵਿਜੈ ਛਾਬੜਾ ਫਰੀਦਕੋਟ ਅਤੇ ਸ੍ਰੀ ਦੇਸ ਰਾਜ ਫਾਜਲਿਕਾ ਦੇ ਨਾਮ ਸ਼ਾਮਲ ਹਨ।

The post ਸੁਖਬੀਰ ਬਾਦਲ ਵੱਲੋਂ ਇਕ ਸੀਨੀਅਰ ਮੀਤ ਪ੍ਰਧਾਨ, 3 ਜਨਰਲ ਸਕੱਤਰ ਅਤੇ 36 ਮੀਤ ਪ੍ਰਧਾਨਾਂ ਦਾ ਐਲਾਨ appeared first on TV Punjab | English News Channel.

]]>
https://en.tvpunjab.com/sukhbir-badal-announced-vice-president-814-2/feed/ 0