stopped a group of farmers Archives - TV Punjab | English News Channel https://en.tvpunjab.com/tag/stopped-a-group-of-farmers/ Canada News, English Tv,English News, Tv Punjab English, Canada Politics Thu, 22 Jul 2021 11:38:18 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg stopped a group of farmers Archives - TV Punjab | English News Channel https://en.tvpunjab.com/tag/stopped-a-group-of-farmers/ 32 32 ਜੰਤਰ-ਮੰਤਰ ਲਈ ਰਵਾਨਾ ਹੋਏ ਕਿਸਾਨਾਂ ਦੇ ਜਥੇ ਨੂੰ ਪੁਲਿਸ ਨੇ ਰੋਕਿਆ https://en.tvpunjab.com/delhi-police-stopped-a-group-of-farmers-stopped-a-group-of-farmers/ https://en.tvpunjab.com/delhi-police-stopped-a-group-of-farmers-stopped-a-group-of-farmers/#respond Thu, 22 Jul 2021 05:34:00 +0000 https://en.tvpunjab.com/?p=5503 ਨਵੀਂ ਦਿੱਲੀ : ਕਿਸਾਨਾਂ ਵੱਲੋਂ 3 ਨਵੇਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰਨ ਲਈ ਜੰਤਰ-ਮੰਤਰ ਲਈ ਰਵਾਨਾ ਹੋਏ ਕਿਸਾਨਾਂ ਦੇ ਜਥੇ ਨੂੰ ਪੁਲਿਸ ਨੇ ਰੋਕ ਲਿਆ ਹੈ। ਕਿਸਾਨਾਂ ਵੱਲੋਂ ਜੰਤਰ-ਮੰਤਰ ਵਿਖੇ ਅੱਜ ਤੋਂ ਕਿਸਾਨ ਸੰਸਦ ਚਲਾਈ ਜਾਵੇਗੀ। ਜਿਸ ਵਿਚ 200 ਕਿਸਾਨ ਹਰ ਰੋਜ਼ ਹਿੱਸਾ ਲੈਣਗੇ। ਇਸ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ […]

The post ਜੰਤਰ-ਮੰਤਰ ਲਈ ਰਵਾਨਾ ਹੋਏ ਕਿਸਾਨਾਂ ਦੇ ਜਥੇ ਨੂੰ ਪੁਲਿਸ ਨੇ ਰੋਕਿਆ appeared first on TV Punjab | English News Channel.

]]>
FacebookTwitterWhatsAppCopy Link


ਨਵੀਂ ਦਿੱਲੀ : ਕਿਸਾਨਾਂ ਵੱਲੋਂ 3 ਨਵੇਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰਨ ਲਈ ਜੰਤਰ-ਮੰਤਰ ਲਈ ਰਵਾਨਾ ਹੋਏ ਕਿਸਾਨਾਂ ਦੇ ਜਥੇ ਨੂੰ ਪੁਲਿਸ ਨੇ ਰੋਕ ਲਿਆ ਹੈ। ਕਿਸਾਨਾਂ ਵੱਲੋਂ ਜੰਤਰ-ਮੰਤਰ ਵਿਖੇ ਅੱਜ ਤੋਂ ਕਿਸਾਨ ਸੰਸਦ ਚਲਾਈ ਜਾਵੇਗੀ। ਜਿਸ ਵਿਚ 200 ਕਿਸਾਨ ਹਰ ਰੋਜ਼ ਹਿੱਸਾ ਲੈਣਗੇ। ਇਸ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉੱਥੇ ਹੀ, ਸਿੰਘੂ ਬਾਰਡਰ ਤੋਂ ਜੰਤਰ-ਮੰਤਰ ਲਈ ਰਵਾਨਾ ਹੋਏ ਕਿਸਾਨਾਂ ਦੇ ਜਥੇ ਦੀਆ ਬੱਸਾਂ ਨੂੰ ਪੁਲਿਸ ਨੇ ਰੋਕ ਲਿਆ ਹੈ।
ਟੀਵੀ ਪੰਜਾਬ ਬਿਊਰੋ

The post ਜੰਤਰ-ਮੰਤਰ ਲਈ ਰਵਾਨਾ ਹੋਏ ਕਿਸਾਨਾਂ ਦੇ ਜਥੇ ਨੂੰ ਪੁਲਿਸ ਨੇ ਰੋਕਿਆ appeared first on TV Punjab | English News Channel.

]]>
https://en.tvpunjab.com/delhi-police-stopped-a-group-of-farmers-stopped-a-group-of-farmers/feed/ 0