Sucha Singh langah Archives - TV Punjab | English News Channel https://en.tvpunjab.com/tag/sucha-singh-langah/ Canada News, English Tv,English News, Tv Punjab English, Canada Politics Fri, 13 Aug 2021 12:01:21 +0000 en-US hourly 1 https://wordpress.org/?v=6.5.2 https://en.tvpunjab.com/wp-content/uploads/2022/03/cropped-favicon-icon-32x32.jpg Sucha Singh langah Archives - TV Punjab | English News Channel https://en.tvpunjab.com/tag/sucha-singh-langah/ 32 32 ਸੁੱਚਾ ਸਿੰਘ ਲੰਗਾਹ ਸਿੱਖ ਪੰਥ ‘ਚ ਦੁਬਾਰਾ ਸ਼ਾਮਲ ਹੋਣ ਲਈ ਤਰਲੋਮੱਛੀ https://en.tvpunjab.com/sucha-singh-langah/ https://en.tvpunjab.com/sucha-singh-langah/#respond Fri, 13 Aug 2021 12:01:21 +0000 https://en.tvpunjab.com/?p=7771 ਜਲੰਧਰ : ਸ਼੍ਰੋਮਣੀ ਅਕਲੀ ਦਲ ਦੇ ਸੀਨੀਅਰ ਆਗੂ ਸੁੱਚਾ ਸਿੰਘ ਲੰਗਾਹ ਸਿੱਖ ਪੰਥ ‘ਚ ਦੁਬਾਰਾ ਸ਼ਾਮਲ ਹੋਣ ਲਈ ਬੁਰੀ ਤਰਾਂ ਤਰਲੋਮੱਛੀ ਹੋ ਰਹੇ ਹਨ। ਇਹ ਤੜਫ਼ ਉਨ੍ਹਾਂ ਦੇ ਚਿਹਰੇ ਉੱਤੇ ਅੱਜ ਉਸ ਵੇਲੇ ਵੀ ਨਜ਼ਰ ਆਈ ਜਦ ਉਨ੍ਹਾਂ ਦੇ ਪੁੱਤਰ ਸੁਖਜਿੰਦਰ ਸਿੰਘ ਲੰਗਾਹ ਨੇ ਇਕ ਚੋਣ ਰੈਲੀ ਕੀਤੀ ਪਰ ਸੁੱਚਾ ਸਿੰਘ ਲੰਗਾਹ ਇਸ ਰੈਲੀ ‘ਚ […]

The post ਸੁੱਚਾ ਸਿੰਘ ਲੰਗਾਹ ਸਿੱਖ ਪੰਥ ‘ਚ ਦੁਬਾਰਾ ਸ਼ਾਮਲ ਹੋਣ ਲਈ ਤਰਲੋਮੱਛੀ appeared first on TV Punjab | English News Channel.

]]>
FacebookTwitterWhatsAppCopy Link


ਜਲੰਧਰ : ਸ਼੍ਰੋਮਣੀ ਅਕਲੀ ਦਲ ਦੇ ਸੀਨੀਅਰ ਆਗੂ ਸੁੱਚਾ ਸਿੰਘ ਲੰਗਾਹ ਸਿੱਖ ਪੰਥ ‘ਚ ਦੁਬਾਰਾ ਸ਼ਾਮਲ ਹੋਣ ਲਈ ਬੁਰੀ ਤਰਾਂ ਤਰਲੋਮੱਛੀ ਹੋ ਰਹੇ ਹਨ। ਇਹ ਤੜਫ਼ ਉਨ੍ਹਾਂ ਦੇ ਚਿਹਰੇ ਉੱਤੇ ਅੱਜ ਉਸ ਵੇਲੇ ਵੀ ਨਜ਼ਰ ਆਈ ਜਦ ਉਨ੍ਹਾਂ ਦੇ ਪੁੱਤਰ ਸੁਖਜਿੰਦਰ ਸਿੰਘ ਲੰਗਾਹ ਨੇ ਇਕ ਚੋਣ ਰੈਲੀ ਕੀਤੀ ਪਰ ਸੁੱਚਾ ਸਿੰਘ ਲੰਗਾਹ ਇਸ ਰੈਲੀ ‘ਚ ਸ਼ਾਮਲ ਨਹੀਂ ਹੋ ਸਕੇ ਅਤੇ ਘਰ ਅੰਦਰ ਹੀ ਬੈਠੇ ਰਹੇ।

ਮੀਡੀਆ ਨਾਲ ਗੱਲਬਾਤ ਦੌਰਾਨ ਲੰਗਾਹ ਦਾ ਕਹਿਣਾ ਸੀ ਕਿ ਉਹ ਪਿੱਛਲੇ ਚਾਰ ਮਹੀਨਿਆਂ ਤੋਂ ਲਗਾਤਾਰ ਆਪਣੀ ਭੁੱਲ ਬਖਸ਼ਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਜਾ ਰਹੇ ਹਨ। ਹੁਣ ਜਥੇਦਾਰ ਸਾਹਿਬ ਨੂੰ ਉਨ੍ਹਾਂ ਦੀ ਬੇਨਤੀ ਸਵੀਕਾਰ ਕਰ ਲੈਣੀ ਚਾਹੀਦੀ ਹੈ ਅਤੇ ਦੁਬਾਰਾ ਸਿੱਖ ਪੰਥ ਵਿਚ ਸ਼ਾਮਲ ਕਰ ਲੈਣਾ ਚਾਹੀਦਾ ਹੈ।

ਟੀਵੀ ਪੰਜਾਬ ਬਿਊਰੋ

The post ਸੁੱਚਾ ਸਿੰਘ ਲੰਗਾਹ ਸਿੱਖ ਪੰਥ ‘ਚ ਦੁਬਾਰਾ ਸ਼ਾਮਲ ਹੋਣ ਲਈ ਤਰਲੋਮੱਛੀ appeared first on TV Punjab | English News Channel.

]]>
https://en.tvpunjab.com/sucha-singh-langah/feed/ 0
ਘੋਰ ਪਤਿਤਪੁਣੇ ਦੇ ਦੋਸ਼ਾਂ ‘ਚ ਘਿਰੇ ਸੁੱਚਾ ਸਿੰਘ ਲੰਗਾਹ ਨੂੰ ਅੱਜ ਮਿਲ ਸਕਦੀ ਹੈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਾਫੀ https://en.tvpunjab.com/sucha-singh-langah-pardon-6002-2/ https://en.tvpunjab.com/sucha-singh-langah-pardon-6002-2/#respond Sun, 25 Jul 2021 12:04:09 +0000 https://en.tvpunjab.com/?p=6002 ਅੰਮ੍ਰਿਤਸਰ-ਪਤਿਤਪੁਣੇ ਦੇ ਗੰਭੀਰ ਦੋਸ਼ਾਂ ਵਿੱਚ ਘਿਰਨ ਤੋਂ ਬਾਅਦ ਪੰਥ ਵਿਚੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ ਨੂੰ ਅੱਜ ਮੁਆਫੀ ਦਿੱਤੀ ਜਾ ਸਕਦੀ ਹੈ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਜ ਸਿੰਘ ਸਾਹਿਬਾਨ ਦੀ ਅੱਜ ਦੀ ਰੱਖੀ ਗਈ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਮੀਟਿੰਗ ਵਿਚ ਸੁੱਚਾ ਸਿੰਘ ਲੰਗਾਹ ਨੂੰ ਮੁਆਫ਼ੀ ਦਿੱਤੇ ਜਾਣ ਦੀ ਆਸ ਹੈ। ਇਸ ਮਾਮਲੇ […]

The post ਘੋਰ ਪਤਿਤਪੁਣੇ ਦੇ ਦੋਸ਼ਾਂ ‘ਚ ਘਿਰੇ ਸੁੱਚਾ ਸਿੰਘ ਲੰਗਾਹ ਨੂੰ ਅੱਜ ਮਿਲ ਸਕਦੀ ਹੈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਾਫੀ appeared first on TV Punjab | English News Channel.

]]>
FacebookTwitterWhatsAppCopy Link


ਅੰਮ੍ਰਿਤਸਰ-ਪਤਿਤਪੁਣੇ ਦੇ ਗੰਭੀਰ ਦੋਸ਼ਾਂ ਵਿੱਚ ਘਿਰਨ ਤੋਂ ਬਾਅਦ ਪੰਥ ਵਿਚੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ ਨੂੰ ਅੱਜ ਮੁਆਫੀ ਦਿੱਤੀ ਜਾ ਸਕਦੀ ਹੈ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਜ ਸਿੰਘ ਸਾਹਿਬਾਨ ਦੀ ਅੱਜ ਦੀ ਰੱਖੀ ਗਈ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਮੀਟਿੰਗ ਵਿਚ ਸੁੱਚਾ ਸਿੰਘ ਲੰਗਾਹ ਨੂੰ ਮੁਆਫ਼ੀ ਦਿੱਤੇ ਜਾਣ ਦੀ ਆਸ ਹੈ।

ਇਸ ਮਾਮਲੇ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਰੱਬ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਦੀ ਪੱਦਵੀ ਆਉਂਦੀ ਹੈ। ਮੇਰਾ ਤਰਲਾ, ਮੇਰੀਆਂ ਮਿੰਨਤਾਂ, ਮੇਰੀ ਫਰਿਯਾਦ, ਸਿੰਘ ਸਾਹਿਬਾਨਾਂ ਵੱਲੋਂ ਕਬੂਲ ਕਰਕੇ ਮੈਨੂੰ ਭੁੱਲੇ ਭਟਕੇ ਨੂੰ ਮੁਆਫ਼ੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੈਂ ਹੁਣ ਤੱਕ ਮੁਆਫ਼ੀਨਾਮੇ ਲਈ ਅਣਗਿਣਤ ਬੇਨਤੀ ਪੱਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਦੇ ਚੁੱਕਾ ਹਾਂ। ਮੇਰੀ ਸਮੁੱਚੀ ਸਾਧ ਸੰਗਤ, ਸੰਤਾਂ ਮਹਾਂਪੁਰਸ਼ਾਂ, ਜਥੇਬੰਦੀਆ, ਸੰਪਰਦਾਵਾਂ, ਸਭਾ ਸੁਸਾਇਟੀਆਂ ਤੇ ਸਿੱਖ ਸੰਸਥਾਵਾਂ ਨੂੰ ਹੱਥ ਜੋੜ ਕੇ ਨਿਮਾਣੇ ਸਿੱਖ ਵਜੋਂ ਬੇਨਤੀ ਹੈ ਕਿ ਮੈਨੂੰ ਸ਼ਰਨ ਆਏ ਨੂੰ ਗਲ ਨਾਲ ਲਾ ਕੇ ਮੇਰੇ ਵੱਲੋਂ ਹੋਈਆਂ ਭੁੱਲਾਂ ਦੀ ਮੁਆਫ਼ੀ ਦੇ ਕੇ ਪੰਥ ’ਚ ਸ਼ਾਮਿਲ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਮੇਰੇ ਰੋਜ਼ਾਨਾ ਜਦੋਂ ਮੈਂ ਘਰੋਂ ਨਿਕਲਦਾ ਹਾਂ ਤਾਂ ਬੁੱਢੇ ਮਾਂ-ਬਾਪ ਮੇਰੇ ਮੂੰਹ ਵੱਲ ਦੇਖਦੇ ਹਨ ਕਿ ਸ਼ਾਇਦ ਅੱਜ ਮੁਆਫ਼ੀ ਮਿਲ ਜਾਵੇ ਤੇ ਪਾਠ ਕਰਕੇ ਅਰਦਾਸ ਕਰਦੇ ਹਨ ਕਿ ਸਾਡੇ ਜਿਊਂਦੇ ਜੀਅ ਸਾਡੇ ਪੁੱਤਰ ਨੂੰ ਪੰਥ ’ਚ ਸ਼ਾਮਲ ਕਰ ਲਿਆ ਜਾਵੇ। ਮੈਂ ਆਪਣੀਆਂ ਭੁੱਲਾਂ ਬਖਸ਼ਾ ਕੇ ਗੁਰੂ ਗ੍ਰੰਥ, ਗੁਰੂ ਪੰਥ ਤੇ ਸਮੁੱਚੀ ਸਾਧ ਸੰਗਤ ਦੇ ਚਰਨਾਂ ਨਾਲ ਜੁੜਨਾ ਚਾਹੁੰਦਾ ਹਾਂ। ਲੰਗਾਹ ਨੇ ਕਿਹਾ ਕਿ ਪੰਜ ਸਿੰਘ ਸਾਹਿਬਾਨ ਮੈਨੂੰ ਜਿਹੜੀ ਵੀ ਸਜ਼ਾ ਲਗਾਉਣਗੇ ਮੈਂ ਖਿੜੇ ਮੱਥੇ ਪ੍ਰਵਾਨ ਕਰਾਂਗਾ।

ਗੌਰਤਲਬ ਹੈ ਕਿ ਪੰਥ ’ਚੋਂ ਛੇਕੇ ਜਾਣ ਤੋਂ ਬਾਅਦ ਸੁੱਚਾ ਸਿੰਘ ਲੰਗਾਹ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹਾਜ਼ਰੀ ਭਰਦਿਆਂ ਲਗਾਤਾਰ 101 ਦਿਨ ਹੋ ਗਏ ਹਨ। ਲੰਗਾਹ ਰੋਜ਼ਾਨਾ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਹੇਠਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਨ ਉਪਰੰਤ ਮੀਰੀ-ਪੀਰੀ ਦੇ ਮਾਲਿਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਚਰਨਾਂ ’ਚ ਆਪਣੀ ਮੁਆਫ਼ੀ ਅਤੇ ਮੁੜ ਪੰਥ ’ਚ ਸ਼ਾਮਲ ਕਰਨ ਦੀ ਅਰਦਾਸ ਕਰਦੇ ਆ ਰਹੇ ਹਨ।

The post ਘੋਰ ਪਤਿਤਪੁਣੇ ਦੇ ਦੋਸ਼ਾਂ ‘ਚ ਘਿਰੇ ਸੁੱਚਾ ਸਿੰਘ ਲੰਗਾਹ ਨੂੰ ਅੱਜ ਮਿਲ ਸਕਦੀ ਹੈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਾਫੀ appeared first on TV Punjab | English News Channel.

]]>
https://en.tvpunjab.com/sucha-singh-langah-pardon-6002-2/feed/ 0
ਸੁੱਚਾ ਸਿੰਘ ਲੰਗਾਹ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਮੁੜ ਕੀਤੀ ਪੰਥ ਵਿਚ ਸ਼ਾਮਲ ਹੋਣ ਲਈ ਅਪੀਲ https://en.tvpunjab.com/sucha-singh-langah-appeal-join-sikh-panth/ https://en.tvpunjab.com/sucha-singh-langah-appeal-join-sikh-panth/#respond Fri, 25 Jun 2021 07:10:47 +0000 https://en.tvpunjab.com/?p=2672 ਅੰਮ੍ਰਿਤਸਰ- ਸਾਬਕਾ ਅਕਾਲੀ ਮੰਤਰੀ ਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਸੁੱਚਾ ਸਿੰਘ ਲੰਗਾਹ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਫਿਰ ਅਪੀਲ ਕੀਤੀ ਹੈ ਉਨ੍ਹਾਂ ਨੂੰ ਸਿੱਖ ਪੰਥ ਵਿਚ ਸ਼ਾਮਿਲ ਕੀਤਾ ਜਾਵੇ । ਸੁੱਚਾ ਸਿੰਘ ਲੰਗਾਹ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪਹੁੰਚੇ ਸਨ। ਦਰਸ਼ਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੇ […]

The post ਸੁੱਚਾ ਸਿੰਘ ਲੰਗਾਹ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਮੁੜ ਕੀਤੀ ਪੰਥ ਵਿਚ ਸ਼ਾਮਲ ਹੋਣ ਲਈ ਅਪੀਲ appeared first on TV Punjab | English News Channel.

]]>
FacebookTwitterWhatsAppCopy Link

ਅੰਮ੍ਰਿਤਸਰ- ਸਾਬਕਾ ਅਕਾਲੀ ਮੰਤਰੀ ਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਸੁੱਚਾ ਸਿੰਘ ਲੰਗਾਹ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਫਿਰ ਅਪੀਲ ਕੀਤੀ ਹੈ ਉਨ੍ਹਾਂ ਨੂੰ ਸਿੱਖ ਪੰਥ ਵਿਚ ਸ਼ਾਮਿਲ ਕੀਤਾ ਜਾਵੇ ।

ਸੁੱਚਾ ਸਿੰਘ ਲੰਗਾਹ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪਹੁੰਚੇ ਸਨ। ਦਰਸ਼ਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੇ ਬਜ਼ੁਰਗ ਮਾਤਾ ਪਿਤਾ ਕਈ ਵਾਰ ਜਥੇਦਾਰ ਅਕਾਲ ਤਖ਼ਤ ਨੂੰ ਲਿਖਤੀ ਬੇਨਤੀਆਂ ਕਰ ਚੁੱਕੇ ਹਨ ਕਿ ਉਸ ਵਲੋਂ ਜਾਣੇ-ਅਨਜਾਣੇ ਹੋਈਆਂ ਭੁੱਲਾਂ ਨੂੰ ਮੁਆਫ਼ ਕਰਦਿਆਂ, ਉਨ੍ਹਾਂ ਨੂੰ ਸਿੱਖ ਪੰਥ ਵਿਚ ਸ਼ਾਮਿਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਜਥੇਦਾਰ ਅਕਾਲ ਤਖ਼ਤ ਸਾਹਿਬ ਉਨ੍ਹਾਂ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਮੁੜ ਸਿੱਖ ਪੰਥ ਵਿਚ ਸ਼ਾਮਿਲ ਕਰਨਗੇ।

ਗੌਰਤਲਬ ਹੈ ਕਿ ਸੁੱਚਾ ਸਿੰਘ ਲੰਗਾਹ ਦੀ ਇਕ ਇਤਰਾਜ਼ਯੋਗ ਵੀਡੀਓ ਵਾਇਰਲ ਹੋਈ ਸੀ। ਵਾਇਰਲ ਵੀਡੀਓ ਵਿੱਚ ਉਹ ਕਿਸੇ ਔਰਤ ਨਾਲ ਸਰੀਰਕ ਸਬੰਧ ਬਣਾ ਰਹੇ ਸਨ। ਇਸ ਸਭ ਦੇ ਮੱਦੇਨਜ਼ਰ ਹੀ ਉਨ੍ਹਾਂ ਨੂੰ ਪੰਥ ਵਿਚੋਂ ਛੇਕ ਦਿੱਤਾ ਗਿਆ ਸੀ। ਇਸ ਦੌਰਾਨ ਉਸ ਔਰਤ ਨੇ ਸੁੱਚਾ ਸਿੰਘ ਲੰਗਾਹ ਉੱਤੇ ਜਬਰੀ ਸਬੰਧ ਬਣਾਉਣ ਦਾ ਕੇਸ ਕਰ ਦਿੱਤਾ ਸੀ । ਬਾਅਦ ਵਿਚ ਇਸ ਕੇਸ ਵਿਚੋਂ ਸੁੱਚਾ ਸਿੰਘ ਲੰਗਾਹ ਬਰੀ ਹੋ ਗਏ ਸਨ ਕਿਉਂਕਿ ਉਸ ਔਰਤ ਨੇ ਕੇਸ ਵਾਪਸ ਲੈ ਲਿਆ ਸੀ।
ਟੀਵੀ ਪੰਜਾਬ ਬਿਊਰੋ

The post ਸੁੱਚਾ ਸਿੰਘ ਲੰਗਾਹ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਮੁੜ ਕੀਤੀ ਪੰਥ ਵਿਚ ਸ਼ਾਮਲ ਹੋਣ ਲਈ ਅਪੀਲ appeared first on TV Punjab | English News Channel.

]]>
https://en.tvpunjab.com/sucha-singh-langah-appeal-join-sikh-panth/feed/ 0