Sugarcane farmers meet Punjab government tomorrow Archives - TV Punjab | English News Channel https://en.tvpunjab.com/tag/sugarcane-farmers-meet-punjab-government-tomorrow/ Canada News, English Tv,English News, Tv Punjab English, Canada Politics Sat, 21 Aug 2021 12:26:34 +0000 en-US hourly 1 https://en.tvpunjab.com/wp-content/uploads/2022/03/cropped-favicon-icon-32x32.jpg Sugarcane farmers meet Punjab government tomorrow Archives - TV Punjab | English News Channel https://en.tvpunjab.com/tag/sugarcane-farmers-meet-punjab-government-tomorrow/ 32 32 ਗੰਨਾ ਕਿਸਾਨਾਂ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਕੱਲ੍ਹ https://en.tvpunjab.com/sugarcane-farmers-meet-punjab-government-tomorrow/ https://en.tvpunjab.com/sugarcane-farmers-meet-punjab-government-tomorrow/#respond Sat, 21 Aug 2021 12:26:34 +0000 https://en.tvpunjab.com/?p=8376 ਜਲੰਧਰ : ਗੰਨਾ ਕਿਸਾਨਾਂ ਦੇ ਧਰਨੇ ਨੂੰ ਲੈ ਕੇ ਕੱਲ੍ਹ ਦੁਪਹਿਰ 12 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਕਿਸਾਨਾਂ ਦੀ ਮੀਟਿੰਗ ਹੋਵੇਗੀ। ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨਾਲ ਲੜੀਵਾਰ ਗੱਲਬਾਤ ਕਰਨ ਤੋਂ ਬਾਅਦ ਮੀਟਿੰਗ ਦਾ ਪ੍ਰਬੰਧ ਕੀਤਾ ਗਿਆ ਹੈ। […]

The post ਗੰਨਾ ਕਿਸਾਨਾਂ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਕੱਲ੍ਹ appeared first on TV Punjab | English News Channel.

]]>

ਜਲੰਧਰ : ਗੰਨਾ ਕਿਸਾਨਾਂ ਦੇ ਧਰਨੇ ਨੂੰ ਲੈ ਕੇ ਕੱਲ੍ਹ ਦੁਪਹਿਰ 12 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਕਿਸਾਨਾਂ ਦੀ ਮੀਟਿੰਗ ਹੋਵੇਗੀ। ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨਾਲ ਲੜੀਵਾਰ ਗੱਲਬਾਤ ਕਰਨ ਤੋਂ ਬਾਅਦ ਮੀਟਿੰਗ ਦਾ ਪ੍ਰਬੰਧ ਕੀਤਾ ਗਿਆ ਹੈ।

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਮੀਟਿੰਗ ਵਿਚ ਕੋਈ ਸਿੱਟਾ ਨਾ ਨਿਕਲਿਆ ਤਾਂ ਮੰਗਲਵਾਰ ਨੂੰ ਪੰਜਾਬ ਬੰਦ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਕੱਲ੍ਹ ਰੱਖੜੀ ਕਰਕੇ ਛੂਟ ਦਿੱਤੀ ਜਾਵੇਗੀ ।

ਟੀਵੀ ਪੰਜਾਬ ਬਿਊਰੋ

WhatsAppXFacebookCopy LinkWeChatShare

The post ਗੰਨਾ ਕਿਸਾਨਾਂ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਕੱਲ੍ਹ appeared first on TV Punjab | English News Channel.

]]>
https://en.tvpunjab.com/sugarcane-farmers-meet-punjab-government-tomorrow/feed/ 0