SUMEDH SAINI'S BAIL ACCEPTED Archives - TV Punjab | English News Channel https://en.tvpunjab.com/tag/sumedh-sainis-bail-accepted/ Canada News, English Tv,English News, Tv Punjab English, Canada Politics Thu, 12 Aug 2021 08:25:07 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg SUMEDH SAINI'S BAIL ACCEPTED Archives - TV Punjab | English News Channel https://en.tvpunjab.com/tag/sumedh-sainis-bail-accepted/ 32 32 ਸਾਬਕਾ ਡੀ ਜੀ ਪੀ ਸੁਮੇਧ ਸਿੰਘ ਸੈਣੀ ਨੂੰ ਹਾਈ ਕੋਰਟ ਵੱਲੋਂ ਰਾਹਤ https://en.tvpunjab.com/ex-dgp-sumedh-saini-granted-bail-by-high-court/ https://en.tvpunjab.com/ex-dgp-sumedh-saini-granted-bail-by-high-court/#respond Thu, 12 Aug 2021 08:02:55 +0000 https://en.tvpunjab.com/?p=7666 ਚੰਡੀਗੜ੍ਹ :  ਪੰਜਾਬ ਦੇ ਸਾਬਕਾ ਡੀ ਜੀ ਪੀ ਸੁਮੇਧ ਸਿੰਘ ਸੈਣੀ ਨੂੰ ਹਾਈ ਕੋਰਟ ਤੋਂ ਅਗਾਊ ਜ਼ਮਾਨਤ ਮਿਲ ਗਈ ਹੈ ।  ਹਾਈ ਕੋਰਟ ਨੇ ਸੁਮੇਧ ਸਿੰਘ ਸੈਣੀ ਨੂੰ ਇਕ ਹਫਤੇ ਅੰਦਰ ਜਾਂਚ ਵਿਚ ਸ਼ਾਮਿਲ ਹੋਣ ਦੇ ਆਦੇਸ਼ ਦਿੱਤੇ ਹਨ । ਪੰਜਾਬ ਵਿਜੀਲੈਂਸ ਨੇ ਆਮਦਨ ਤੋਂ ਜ਼ਿਆਦਾ ਸੰਪਤੀ ਮਾਮਲੇ ਵਿਚ ਸੈਣੀ ਅਤੇ ਹੋਰਾਂ ਖਿਲਾਫ ਮਾਮਲਾ ਦਰਜ ਕੀਤਾ […]

The post ਸਾਬਕਾ ਡੀ ਜੀ ਪੀ ਸੁਮੇਧ ਸਿੰਘ ਸੈਣੀ ਨੂੰ ਹਾਈ ਕੋਰਟ ਵੱਲੋਂ ਰਾਹਤ appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ :  ਪੰਜਾਬ ਦੇ ਸਾਬਕਾ ਡੀ ਜੀ ਪੀ ਸੁਮੇਧ ਸਿੰਘ ਸੈਣੀ ਨੂੰ ਹਾਈ ਕੋਰਟ ਤੋਂ ਅਗਾਊ ਜ਼ਮਾਨਤ ਮਿਲ ਗਈ ਹੈ ।  ਹਾਈ ਕੋਰਟ ਨੇ ਸੁਮੇਧ ਸਿੰਘ ਸੈਣੀ ਨੂੰ ਇਕ ਹਫਤੇ ਅੰਦਰ ਜਾਂਚ ਵਿਚ ਸ਼ਾਮਿਲ ਹੋਣ ਦੇ ਆਦੇਸ਼ ਦਿੱਤੇ ਹਨ । ਪੰਜਾਬ ਵਿਜੀਲੈਂਸ ਨੇ ਆਮਦਨ ਤੋਂ ਜ਼ਿਆਦਾ ਸੰਪਤੀ ਮਾਮਲੇ ਵਿਚ ਸੈਣੀ ਅਤੇ ਹੋਰਾਂ ਖਿਲਾਫ ਮਾਮਲਾ ਦਰਜ ਕੀਤਾ ਸੀ । ਇਸ ਤੋਂ ਪਹਿਲਾ ਸੈਣੀ ਨੇ ਮੋਹਾਲੀ ਦੀ ਜਿਲ੍ਹਾ ਅਦਾਲਤ ਤੋਂ ਅਗਾਊ ਜ਼ਮਾਨਤ ਮੰਗੀ ਸੀ।

ਇਹ ਅਰਜ਼ੀ ਜਿਲ੍ਹਾ ਅਦਾਲਤ ਨੇ ਸ਼ੁਕਰਵਾਰ ਨੂੰ ਰੱਦ ਕਰ ਦਿੱਤਾ ਸੀ । ਜਿਸ ਤੋਂ ਬਾਅਦ ਸੈਣੀ ਨੇ ਹਾਈ ਕੋਰਟ ਤੋਂ ਅਗਾਊ ਜ਼ਮਾਨਤ ਮੰਗੀ ਸੀ । ਹਾਈ ਕੋਰਟ ਨੇ ਅੱਜ ਸੈਣੀ ਨੂੰ ਅਗਾਊ ਜ਼ਮਾਨਤ ਦਿੰਦੇ ਹੋਏ ਇਕ ਹਫਤੇ ਦੇ ਅੰਦਰ ਜਾਂਚ ਵਿਚ ਸ਼ਾਮਿਲ ਹੋਣ ਦੇ ਆਦੇਸ਼ ਦਿੱਤੇ ਹਨ ।

ਟੀਵੀ ਪੰਜਾਬ ਬਿਊਰੋ

The post ਸਾਬਕਾ ਡੀ ਜੀ ਪੀ ਸੁਮੇਧ ਸਿੰਘ ਸੈਣੀ ਨੂੰ ਹਾਈ ਕੋਰਟ ਵੱਲੋਂ ਰਾਹਤ appeared first on TV Punjab | English News Channel.

]]>
https://en.tvpunjab.com/ex-dgp-sumedh-saini-granted-bail-by-high-court/feed/ 0