The Chief Minister expressed his condolences on the death of former Member of Parliament and Senior Journalist Chandan Mitra Archives - TV Punjab | English News Channel https://en.tvpunjab.com/tag/the-chief-minister-expressed-his-condolences-on-the-death-of-former-member-of-parliament-and-senior-journalist-chandan-mitra/ Canada News, English Tv,English News, Tv Punjab English, Canada Politics Thu, 02 Sep 2021 11:16:51 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg The Chief Minister expressed his condolences on the death of former Member of Parliament and Senior Journalist Chandan Mitra Archives - TV Punjab | English News Channel https://en.tvpunjab.com/tag/the-chief-minister-expressed-his-condolences-on-the-death-of-former-member-of-parliament-and-senior-journalist-chandan-mitra/ 32 32 ਮੁੱਖ ਮੰਤਰੀ ਵੱਲੋਂ ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਪੱਤਰਕਾਰ ਚੰਦਨ ਮਿੱਤਰਾ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ https://en.tvpunjab.com/the-chief-minister-expressed-his-condolences-on-the-death-of-former-member-of-parliament-and-senior-journalist-chandan-mitra/ https://en.tvpunjab.com/the-chief-minister-expressed-his-condolences-on-the-death-of-former-member-of-parliament-and-senior-journalist-chandan-mitra/#respond Thu, 02 Sep 2021 11:16:51 +0000 https://en.tvpunjab.com/?p=9199 ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸਾਬਕਾ ਰਾਜ ਸਭਾ ਮੈਂਬਰ ਅਤੇ ਸੀਨੀਅਰ ਪੱਤਰਕਾਰ ਚੰਦਨ ਮਿੱਤਰਾ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜੋ ਬੀਤੀ ਦੇਰ ਰਾਤ ਸੰਖੇਪ ਬੀਮਾਰੀ ਪਿੱਛੋਂ ਨਵੀਂ ਦਿੱਲੀ ਵਿਖੇ ਅਕਾਲ ਚਲਾਣਾ ਕਰ ਗਏ ਸਨ। ਉਹ 65 ਵਰਿਆਂ ਦੇ ਸਨ ਅਤੇ ਆਪਣੇ ਪਿੱਛੇ ਪਤਨੀ ਤੇ ਦੋ […]

The post ਮੁੱਖ ਮੰਤਰੀ ਵੱਲੋਂ ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਪੱਤਰਕਾਰ ਚੰਦਨ ਮਿੱਤਰਾ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸਾਬਕਾ ਰਾਜ ਸਭਾ ਮੈਂਬਰ ਅਤੇ ਸੀਨੀਅਰ ਪੱਤਰਕਾਰ ਚੰਦਨ ਮਿੱਤਰਾ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜੋ ਬੀਤੀ ਦੇਰ ਰਾਤ ਸੰਖੇਪ ਬੀਮਾਰੀ ਪਿੱਛੋਂ ਨਵੀਂ ਦਿੱਲੀ ਵਿਖੇ ਅਕਾਲ ਚਲਾਣਾ ਕਰ ਗਏ ਸਨ।

ਉਹ 65 ਵਰਿਆਂ ਦੇ ਸਨ ਅਤੇ ਆਪਣੇ ਪਿੱਛੇ ਪਤਨੀ ਤੇ ਦੋ ਪੁੱਤਰ ਛੱਡ ਗਏ ਹਨ। ਆਪਣੇ ਟਵੀਟ ਵਿਚ ਮੁੱਖ ਮੰਤਰੀ ਨੇ ਕਿਹਾ,‘‘ਸੀਨੀਅਰ ਪੱਤਰਕਾਰ ਅਤੇ ਸਾਬਕਾ ਰਾਜ ਸਭਾ ਸੰਸਦ ਮੈਂਬਰ ਚੰਦਨ ਮਿੱਤਰਾ ਦੇ ਦਿਹਾਂਤ ਬਾਰੇ ਜਾਣ ਕੇ ਦੁੱਖ ਹੋਇਆ।

ਮੈਂ ਉਨਾਂ ਨਾਲ ਆਪਣੀ ਪੁਰਾਣੀ ਸਾਂਝ ਨੂੰ ਯਾਦ ਕਰਦਾ ਹਾਂ। ਰੱਬ ਉਨ੍ਹਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਅਤੇ ਵਿਛੜੀ ਰੂਹ ਨੂੰ ਸਦੀਵੀ ਸ਼ਾਂਤੀ ਬਖਸ਼ੇ।’’

ਜ਼ਿਕਰਯੋਗ ਹੈ ਕਿ ਮਿੱਤਰਾ ਨੇ ‘ਦ ਸਟੇਟਸਮੈਨ’, ‘ਦ ਟਾਈਮਜ਼ ਆਫ ਇੰਡੀਆ’, ‘ਦ ਸੰਡੇ ਆਬਜ਼ਰਵਰ’, ‘ਹਿੰਦੁਸਤਾਨ ਟਾਈਮਜ਼’ ਅਤੇ ‘ਦ ਪਾਇਨੀਅਰ’ ਵਿਚ ਕੰਮ ਕੀਤਾ ਅਤੇ ਬਾਅਦ ਵਿਚ ਪਾਇਨੀਅਰ ਅਖਬਾਰ ਦੇ ਸੰਪਾਦਕ ਅਤੇ ਐਮ.ਡੀ. ਬਣੇ।

ਟੀਵੀ ਪੰਜਾਬ ਬਿਊਰੋ

The post ਮੁੱਖ ਮੰਤਰੀ ਵੱਲੋਂ ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਪੱਤਰਕਾਰ ਚੰਦਨ ਮਿੱਤਰਾ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ appeared first on TV Punjab | English News Channel.

]]>
https://en.tvpunjab.com/the-chief-minister-expressed-his-condolences-on-the-death-of-former-member-of-parliament-and-senior-journalist-chandan-mitra/feed/ 0