The Chief Minister met the heirs of Shaheed Udham Singh Archives - TV Punjab | English News Channel https://en.tvpunjab.com/tag/the-chief-minister-met-the-heirs-of-shaheed-udham-singh/ Canada News, English Tv,English News, Tv Punjab English, Canada Politics Sat, 31 Jul 2021 11:45:43 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg The Chief Minister met the heirs of Shaheed Udham Singh Archives - TV Punjab | English News Channel https://en.tvpunjab.com/tag/the-chief-minister-met-the-heirs-of-shaheed-udham-singh/ 32 32 ਮੁੱਖ ਮੰਤਰੀ ਸ਼ਹੀਦ ਊਧਮ ਸਿੰਘ ਦੇ ਵਾਰਸਾਂ ਨੂੰ ਮਿਲੇ https://en.tvpunjab.com/the-chief-minister-met-the-heirs-of-shaheed-udham-singh/ https://en.tvpunjab.com/the-chief-minister-met-the-heirs-of-shaheed-udham-singh/#respond Sat, 31 Jul 2021 11:45:43 +0000 https://en.tvpunjab.com/?p=6716 ਸੁਨਾਮ : ਅੱਜ ਇੱਥੇ ਰਾਜ ਪੱਧਰੀ ਸਮਾਗਮ ਦੌਰਾਨ ਸ਼ਹੀਦ ਊਧਮ ਸਿੰਘ ਯਾਦਗਾਰ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਹੀਦ ਊਧਮ ਸਿੰਘ ਦੇ ਵਾਰਸਾਂ ਨੂੰ ਵੀ ਮਿਲੇ ਅਤੇ ਸਤਿਕਾਰ ਵਜੋਂ ਉਨ੍ਹਾਂ ਨੂੰ ਲੋਈ ਨਾਲ ਸਨਮਾਨਿਤ ਕੀਤਾ ਜਿਨ੍ਹਾਂ ਵਿਚ ਜੀਤ ਸਿੰਘ, ਗਿਆਨ ਸਿੰਘ, ਰਣਜੀਤ ਕੌਰ, ਜੀਤ ਸਿੰਘ ਪੁੱਤਰ ਬਚਨ ਸਿੰਘ, ਮੋਹਨ ਸਿੰਘ, […]

The post ਮੁੱਖ ਮੰਤਰੀ ਸ਼ਹੀਦ ਊਧਮ ਸਿੰਘ ਦੇ ਵਾਰਸਾਂ ਨੂੰ ਮਿਲੇ appeared first on TV Punjab | English News Channel.

]]>
FacebookTwitterWhatsAppCopy Link


ਸੁਨਾਮ : ਅੱਜ ਇੱਥੇ ਰਾਜ ਪੱਧਰੀ ਸਮਾਗਮ ਦੌਰਾਨ ਸ਼ਹੀਦ ਊਧਮ ਸਿੰਘ ਯਾਦਗਾਰ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਹੀਦ ਊਧਮ ਸਿੰਘ ਦੇ ਵਾਰਸਾਂ ਨੂੰ ਵੀ ਮਿਲੇ ਅਤੇ ਸਤਿਕਾਰ ਵਜੋਂ ਉਨ੍ਹਾਂ ਨੂੰ ਲੋਈ ਨਾਲ ਸਨਮਾਨਿਤ ਕੀਤਾ ਜਿਨ੍ਹਾਂ ਵਿਚ ਜੀਤ ਸਿੰਘ, ਗਿਆਨ ਸਿੰਘ, ਰਣਜੀਤ ਕੌਰ, ਜੀਤ ਸਿੰਘ ਪੁੱਤਰ ਬਚਨ ਸਿੰਘ, ਮੋਹਨ ਸਿੰਘ, ਸ਼ਾਮ ਸਿੰਘ, ਗੁਰਮੀਤ ਸਿੰਘ ਅਤੇ ਮਲਕੀਤ ਸਿੰਘ (ਸਾਰੇ ਸੁਨਾਮ ਵਾਸੀ) ਸ਼ਾਮਲ ਸਨ।

ਇਸ ਦੌਰਾਨ ਸਥਾਨਕ ਕਾਂਗਰਸੀ ਨੇਤਾ ਦਮਨ ਥਿੰਦ ਬਾਜਵਾ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਸੈਰ ਸਪਾਟਾ ਸੰਜੇ ਕੁਮਾਰ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਡਾਇਰੈਕਟਰ ਸੈਰ ਸਪਾਟਾ ਤੇ ਸਭਿੱਆਚਾਰਕ ਮਾਮਲੇ ਕਵੰਲ ਪ੍ਰੀਤ ਬਰਾੜ, ਡਿਪਟੀ ਕਮਿਸ਼ਨਰ ਰਾਮਵੀਰ, ਡੀ.ਆਈ.ਜੀ. ਵਿਕਰਮਜੀਤ ਦੁੱਗਲ ਅਤੇ ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ ਹਾਜ਼ਰ ਸਨ।

ਟੀਵੀ ਪੰਜਾਬ ਬਿਊਰੋ

The post ਮੁੱਖ ਮੰਤਰੀ ਸ਼ਹੀਦ ਊਧਮ ਸਿੰਘ ਦੇ ਵਾਰਸਾਂ ਨੂੰ ਮਿਲੇ appeared first on TV Punjab | English News Channel.

]]>
https://en.tvpunjab.com/the-chief-minister-met-the-heirs-of-shaheed-udham-singh/feed/ 0