The Chief Minister sanctioned Rs. 13 crore for the renovation of Sivia Rajbaha Archives - TV Punjab | English News Channel https://en.tvpunjab.com/tag/the-chief-minister-sanctioned-rs-13-crore-for-the-renovation-of-sivia-rajbaha/ Canada News, English Tv,English News, Tv Punjab English, Canada Politics Thu, 12 Aug 2021 12:38:47 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg The Chief Minister sanctioned Rs. 13 crore for the renovation of Sivia Rajbaha Archives - TV Punjab | English News Channel https://en.tvpunjab.com/tag/the-chief-minister-sanctioned-rs-13-crore-for-the-renovation-of-sivia-rajbaha/ 32 32 ਮੁੱਖ ਮੰਤਰੀ ਵੱਲੋਂ ‘ਸਿਵੀਆ ਰਜਬਾਹੇ’ ਦੇ ਨਵੀਨੀਕਰਨ ਲਈ 13 ਕਰੋੜ ਰੁਪਏ ਦੀ ਪ੍ਰਵਾਨਗੀ https://en.tvpunjab.com/the-chief-minister-sanctioned-rs-13-crore-for-the-renovation-of-sivia-rajbaha/ https://en.tvpunjab.com/the-chief-minister-sanctioned-rs-13-crore-for-the-renovation-of-sivia-rajbaha/#respond Thu, 12 Aug 2021 12:38:47 +0000 https://en.tvpunjab.com/?p=7706 ਚੰਡੀਗੜ੍ਹ : ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ 17 ਪਿੰਡਾਂ ਦੇ ਸਥਾਨਕ ਕਿਸਾਨਾਂ ਦੀ ਚਿਰੋਕਣੀ ਮੰਗ ਨੂੰ ਮੰਨਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੋਗਾ ਜ਼ਿਲ੍ਹੇ ਵਿਚ ਸਿਵੀਆ ਰਜਬਾਹੇ ਦੇ ਨਵੀਨੀਕਰਨ ਅਤੇ ਰੀਲਾਈਨਿੰਗ ਲਈ 13 ਕਰੋੜ ਰੁਪਏ ਦੀ ਪ੍ਰਵਾਨਗੀ ਦੇ ਦਿੱਤੀ ਹੈ। ਬਾਘਾਪੁਰਾਣਾ ਬਲਾਕ ਸੰਮਤੀ ਦੇ ਚੇਅਰਮੈਨ ਗੁਰਚਰਨ ਸਿੰਘ ਜੀਦਾ ਦੀ ਅਗਵਾਈ […]

The post ਮੁੱਖ ਮੰਤਰੀ ਵੱਲੋਂ ‘ਸਿਵੀਆ ਰਜਬਾਹੇ’ ਦੇ ਨਵੀਨੀਕਰਨ ਲਈ 13 ਕਰੋੜ ਰੁਪਏ ਦੀ ਪ੍ਰਵਾਨਗੀ appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ : ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ 17 ਪਿੰਡਾਂ ਦੇ ਸਥਾਨਕ ਕਿਸਾਨਾਂ ਦੀ ਚਿਰੋਕਣੀ ਮੰਗ ਨੂੰ ਮੰਨਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੋਗਾ ਜ਼ਿਲ੍ਹੇ ਵਿਚ ਸਿਵੀਆ ਰਜਬਾਹੇ ਦੇ ਨਵੀਨੀਕਰਨ ਅਤੇ ਰੀਲਾਈਨਿੰਗ ਲਈ 13 ਕਰੋੜ ਰੁਪਏ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਬਾਘਾਪੁਰਾਣਾ ਬਲਾਕ ਸੰਮਤੀ ਦੇ ਚੇਅਰਮੈਨ ਗੁਰਚਰਨ ਸਿੰਘ ਜੀਦਾ ਦੀ ਅਗਵਾਈ ਵਿਚ ਇਕ ਵਫ਼ਦ ਨੇ ਅੱਜ ਦੁਪਹਿਰ ਵੇਲੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਵਿਖੇ ਓ.ਐਸ.ਡੀ. ਸੰਦੀਪ ਸਿੰਘ ਬਰਾੜ ਦੀ ਹਾਜ਼ਰੀ ਵਿਚ ਮੁਲਾਕਾਤ ਕੀਤੀ। ਵਫ਼ਦ ਨੇ ਇਸ ਨੇਕ ਕਾਰਜ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

ਇਸ ਮਾਮਲੇ ਦਾ ਤੁਰੰਤ ਨੋਟਿਸ ਲੈਂਦਿਆਂ, ਮੁੱਖ ਮੰਤਰੀ ਨੇ ਜਲ ਸਰੋਤ ਵਿਭਾਗ ਨੂੰ ਨਿਰਦੇਸ਼ ਦਿੱਤਾ ਕਿ ਉਹ ਨਵੀਨੀਕਰਨ ਅਤੇ ਰੀਲਾਇਨਿੰਗ ਦਾ ਕੰਮ ਛੇਤੀ ਤੋਂ ਛੇਤੀ ਕਰਨ ਤਾਂ ਜੋ ਸਥਾਨਕ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਲਈ ਲੋੜੀਂਦਾ ਪਾਣੀ ਮਿਲ ਸਕੇ।

ਸਿਵੀਆ ਰਜਬਾਹੇ ਦੀ ਖਸਤਾ ਹਾਲਤ ਦਾ ਮੁੱਦਾ ਉਠਾਉਂਦਿਆਂ, ਵਫ਼ਦ ਨੇ ਇਸ ਨੂੰ ਤੁਰੰਤ ਮਜ਼ਬੂਤ ਕਰਨ ਦੀ ਮੰਗ ਕੀਤੀ ਤਾਂ ਜੋ ਇਸ ਦੀ ਪਾਣੀ ਲਿਜਾਣ ਦੀ ਸਮਰੱਥਾ 30 ਤੋਂ 75 ਕਿਊਸਿਕ ਤੱਕ ਵਧਾਈ ਜਾ ਸਕੇ। ਵਫ਼ਦ ਨੇ ਕਿਹਾ ਕਿ ਇਸ ਦੀ ਨਾਜ਼ੁਕ ਸਥਿਤੀ ਦੇ ਕਾਰਨ ਮੌਜੂਦਾ ਪਾਣੀ ਦੀ ਸਮਰੱਥਾ ਬਹੁਤ ਘੱਟ ਸੀ ਅਤੇ ਇਸ ਕਾਰਨ ਲਗਾਤਾਰ ਪਾੜ ਪੈਣ ਕਰਕੇ ਫਸਲਾਂ ਦਾ ਨੁਕਸਾਨ ਅਤੇ ਖੇਤਾਂ ਨੂੰ ਪਾਣੀ ਦੀ ਸਪਲਾਈ ‘ਤੇ ਮਾੜਾ ਅਸਰ ਪਿਆ।

ਟੀਵੀ ਪੰਜਾਬ ਬਿਊਰੋ

The post ਮੁੱਖ ਮੰਤਰੀ ਵੱਲੋਂ ‘ਸਿਵੀਆ ਰਜਬਾਹੇ’ ਦੇ ਨਵੀਨੀਕਰਨ ਲਈ 13 ਕਰੋੜ ਰੁਪਏ ਦੀ ਪ੍ਰਵਾਨਗੀ appeared first on TV Punjab | English News Channel.

]]>
https://en.tvpunjab.com/the-chief-minister-sanctioned-rs-13-crore-for-the-renovation-of-sivia-rajbaha/feed/ 0