The death toll from floods in Maharashtra has 113 Archives - TV Punjab | English News Channel https://en.tvpunjab.com/tag/the-death-toll-from-floods-in-maharashtra-has-113/ Canada News, English Tv,English News, Tv Punjab English, Canada Politics Sun, 25 Jul 2021 11:53:03 +0000 en-US hourly 1 https://en.tvpunjab.com/wp-content/uploads/2022/03/cropped-favicon-icon-32x32.jpg The death toll from floods in Maharashtra has 113 Archives - TV Punjab | English News Channel https://en.tvpunjab.com/tag/the-death-toll-from-floods-in-maharashtra-has-113/ 32 32 ਮਹਾਰਾਸ਼ਟਰ ਵਿਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 113 ਹੋਈ https://en.tvpunjab.com/the-death-toll-from-floods-in-maharashtra-113/ https://en.tvpunjab.com/the-death-toll-from-floods-in-maharashtra-113/#respond Sun, 25 Jul 2021 11:53:03 +0000 https://en.tvpunjab.com/?p=6003 ਮੁੰਬਈ : ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 113 ਹੋ ਗਈ ਹੈ। ਰਾਜ ਸਰਕਾਰ ਨੇ ਇਹ ਜਾਣਕਾਰੀ ਦਿੱਤੀ। ਸਰਕਾਰ ਨੇ ਇਕ ਬਿਆਨ ਵਿਚ ਕਿਹਾ ਕਿ ਇਨ੍ਹਾਂ ਘਟਨਾਵਾਂ ਵਿਚ 50 ਲੋਕ ਜ਼ਖਮੀ ਵੀ ਹੋਏ ਹਨ। ਮੁੱਖ ਮੰਤਰੀ ਊਧਵ ਠਾਕਰੇ ਨੇ ਐਤਵਾਰ ਨੂੰ ਕੋਂਕਣ ਖਿੱਤੇ ਦੇ ਰਤਨਾਗਿਰੀ ਜ਼ਿਲ੍ਹੇ ਵਿਚ ਆਏ ਹੜ੍ਹ ਨਾਲ […]

The post ਮਹਾਰਾਸ਼ਟਰ ਵਿਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 113 ਹੋਈ appeared first on TV Punjab | English News Channel.

]]>

ਮੁੰਬਈ : ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 113 ਹੋ ਗਈ ਹੈ। ਰਾਜ ਸਰਕਾਰ ਨੇ ਇਹ ਜਾਣਕਾਰੀ ਦਿੱਤੀ। ਸਰਕਾਰ ਨੇ ਇਕ ਬਿਆਨ ਵਿਚ ਕਿਹਾ ਕਿ ਇਨ੍ਹਾਂ ਘਟਨਾਵਾਂ ਵਿਚ 50 ਲੋਕ ਜ਼ਖਮੀ ਵੀ ਹੋਏ ਹਨ। ਮੁੱਖ ਮੰਤਰੀ ਊਧਵ ਠਾਕਰੇ ਨੇ ਐਤਵਾਰ ਨੂੰ ਕੋਂਕਣ ਖਿੱਤੇ ਦੇ ਰਤਨਾਗਿਰੀ ਜ਼ਿਲ੍ਹੇ ਵਿਚ ਆਏ ਹੜ੍ਹ ਨਾਲ ਪ੍ਰਭਾਵਿਤ ਚਿੱਪਲੂਨ ਦਾ ਦੌਰਾ ਕੀਤਾ। ਸਥਾਨਕ ਲੋਕਾਂ ਨੇ ਮੁੱਖ ਮੰਤਰੀ ਦੇ ਕਾਫਲੇ ਨੂੰ ਰੋਕਿਆ ਅਤੇ ਉਸ ਨੂੰ ਇਲਾਕੇ ਵਿਚ ਮੀਂਹ ਕਾਰਨ ਹੋ ਰਹੀਆਂ ਮੁਸ਼ਕਲਾਂ ਬਾਰੇ ਦੱਸਿਆ।

ਮੁੱਖ ਮੰਤਰੀ ਨੇ ਇਲਾਕਾ ਨਿਵਾਸੀਆਂ, ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਗੱਲਬਾਤ ਕੀਤੀ ਅਤੇ ਰਾਜ ਸਰਕਾਰ ਨੂੰ ਖੇਤਰ ਵਿਚ ਆਮ ਸਥਿਤੀ ਬਹਾਲ ਕਰਨ ਲਈ ਹਰ ਸੰਭਵ ਸਹਾਇਤਾ ਦੇਣ ਦਾ ਵਾਅਦਾ ਕੀਤਾ। ਠਾਕਰੇ ਨੇ ਕਿਹਾ ਕਿ ਉਨ੍ਹਾਂ ਨੂੰ ਲੰਬੇ ਸਮੇਂ ਦੇ ਰਾਹਤ ਕਾਰਜਾਂ ਲਈ ਕੇਂਦਰੀ ਸਹਾਇਤਾ ਦੀ ਜ਼ਰੂਰਤ ਹੋਏਗੀ। ਉਨ੍ਹਾਂ ਕਿਹਾ ਕਿ ਉਹ ਸੋਮਵਾਰ ਨੂੰ ਪੱਛਮੀ ਮਹਾਰਾਸ਼ਟਰ ਦਾ ਦੌਰਾ ਕਰਨਗੇ ਅਤੇ ਨੁਕਸਾਨ ਦੀ ਹੱਦ ਬਾਰੇ ਇਕ ਵਿਆਪਕ ਅੰਕੜੇ ਤਿਆਰ ਕੀਤੇ ਜਾਣਗੇ।

ਟੀਵੀ ਪੰਜਾਬ ਬਿਊਰੋ

WhatsAppXFacebookCopy LinkWeChatShare

The post ਮਹਾਰਾਸ਼ਟਰ ਵਿਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 113 ਹੋਈ appeared first on TV Punjab | English News Channel.

]]>
https://en.tvpunjab.com/the-death-toll-from-floods-in-maharashtra-113/feed/ 0