The new Governor of Punjab Banwari Lal Purohit paid obeisance at Darbar Sahib Archives - TV Punjab | English News Channel https://en.tvpunjab.com/tag/the-new-governor-of-punjab-banwari-lal-purohit-paid-obeisance-at-darbar-sahib/ Canada News, English Tv,English News, Tv Punjab English, Canada Politics Wed, 01 Sep 2021 08:06:08 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg The new Governor of Punjab Banwari Lal Purohit paid obeisance at Darbar Sahib Archives - TV Punjab | English News Channel https://en.tvpunjab.com/tag/the-new-governor-of-punjab-banwari-lal-purohit-paid-obeisance-at-darbar-sahib/ 32 32 ਪੰਜਾਬ ਦੇ ਨਵੇਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਰਬਾਰ ਸਾਹਿਬ ਹੋਏ ਨਤਮਸਤਕ https://en.tvpunjab.com/the-new-governor-of-punjab-banwari-lal-purohit-paid-obeisance-at-darbar-sahib/ https://en.tvpunjab.com/the-new-governor-of-punjab-banwari-lal-purohit-paid-obeisance-at-darbar-sahib/#respond Wed, 01 Sep 2021 08:03:18 +0000 https://en.tvpunjab.com/?p=9067 ਅੰਮ੍ਰਿਤਸਰ : ਪੰਜਾਬ ਦੇ ਨਵੇਂ ਰਾਜਪਾਲ ਵਜੋਂ ਵਾਧੂ ਕਾਰਜਭਾਰ ਸੰਭਾਲਣ ਵਾਲੇ ਤਾਮਿਲਨਾਡੂ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪੁੱਜੇ। ਉਨ੍ਹਾਂ ਸ਼ਰਧਾ ਸਹਿਤ ਕੜਾਹ ਪ੍ਰਸ਼ਾਦ ਦੀ ਦੇਗ ਭੇਟ ਕਰਕੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨੂੰ ਸੂਚਨਾ ਕੇਂਦਰ ਦੇ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਅਤੇ […]

The post ਪੰਜਾਬ ਦੇ ਨਵੇਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਰਬਾਰ ਸਾਹਿਬ ਹੋਏ ਨਤਮਸਤਕ appeared first on TV Punjab | English News Channel.

]]>
FacebookTwitterWhatsAppCopy Link


ਅੰਮ੍ਰਿਤਸਰ : ਪੰਜਾਬ ਦੇ ਨਵੇਂ ਰਾਜਪਾਲ ਵਜੋਂ ਵਾਧੂ ਕਾਰਜਭਾਰ ਸੰਭਾਲਣ ਵਾਲੇ ਤਾਮਿਲਨਾਡੂ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪੁੱਜੇ। ਉਨ੍ਹਾਂ ਸ਼ਰਧਾ ਸਹਿਤ ਕੜਾਹ ਪ੍ਰਸ਼ਾਦ ਦੀ ਦੇਗ ਭੇਟ ਕਰਕੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨੂੰ ਸੂਚਨਾ ਕੇਂਦਰ ਦੇ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਅਤੇ ਮਰਯਾਦਾ ਬਾਰੇ ਜਾਣਕਾਰੀ ਦਿੱਤੀ ਗਈ।

ਟੀਵੀ ਪੰਜਾਬ ਬਿਊਰੋ

The post ਪੰਜਾਬ ਦੇ ਨਵੇਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਰਬਾਰ ਸਾਹਿਬ ਹੋਏ ਨਤਮਸਤਕ appeared first on TV Punjab | English News Channel.

]]>
https://en.tvpunjab.com/the-new-governor-of-punjab-banwari-lal-purohit-paid-obeisance-at-darbar-sahib/feed/ 0