The SGPC asked the Punjabi university to get in touch before publishing the Mahan Kosh Archives - TV Punjab | English News Channel https://en.tvpunjab.com/tag/the-sgpc-asked-the-punjabi-university-to-get-in-touch-before-publishing-the-mahan-kosh/ Canada News, English Tv,English News, Tv Punjab English, Canada Politics Tue, 13 Jul 2021 12:54:24 +0000 en-US hourly 1 https://en.tvpunjab.com/wp-content/uploads/2022/03/cropped-favicon-icon-32x32.jpg The SGPC asked the Punjabi university to get in touch before publishing the Mahan Kosh Archives - TV Punjab | English News Channel https://en.tvpunjab.com/tag/the-sgpc-asked-the-punjabi-university-to-get-in-touch-before-publishing-the-mahan-kosh/ 32 32 ਸ਼੍ਰੋਮਣੀ ਕਮੇਟੀ ਨੇ ਮਹਾਨਕੋਸ਼ ਛਾਪਣ ਤੋਂ ਪਹਿਲਾਂ ਯੂਨੀਵਰਸਿਟੀ ਨੂੰ ਰਾਬਤਾ ਕਾਇਮ ਕਰਨ ਲਈ ਕਿਹਾ https://en.tvpunjab.com/%e0%a8%b6%e0%a9%8d%e0%a8%b0%e0%a9%8b%e0%a8%ae%e0%a8%a3%e0%a9%80-%e0%a8%95%e0%a8%ae%e0%a9%87%e0%a8%9f%e0%a9%80-%e0%a8%a8%e0%a9%87-%e0%a8%ae%e0%a8%b9%e0%a8%be%e0%a8%a8%e0%a8%95%e0%a9%8b%e0%a8%b6/ https://en.tvpunjab.com/%e0%a8%b6%e0%a9%8d%e0%a8%b0%e0%a9%8b%e0%a8%ae%e0%a8%a3%e0%a9%80-%e0%a8%95%e0%a8%ae%e0%a9%87%e0%a8%9f%e0%a9%80-%e0%a8%a8%e0%a9%87-%e0%a8%ae%e0%a8%b9%e0%a8%be%e0%a8%a8%e0%a8%95%e0%a9%8b%e0%a8%b6/#respond Tue, 13 Jul 2021 12:54:24 +0000 https://en.tvpunjab.com/?p=4475 ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬੀ ਯੂਨੀਵਰਸਿਟੀ ਦੇ ਉਪਕੁਲਪਤੀ ਨੂੰ ਕਿਹਾ ਹੈ ਕਿ ਭਾਈ ਕਾਨ੍ਹ ਸਿੰਘ ਨਾਭਾ ਰਚਿਤ ਮਹਾਨਕੋਸ਼ ਛਾਪਣ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਰਾਬਤਾ ਕਾਇਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਮਹਾਨਕੋਸ਼ ਦੀ ਦੁਬਾਰਾ ਛਪਾਈ ਸਮੇਂ ਬਹੁਤ ਸਾਰੀਆਂ ਗ਼ਲਤੀਆਂ […]

The post ਸ਼੍ਰੋਮਣੀ ਕਮੇਟੀ ਨੇ ਮਹਾਨਕੋਸ਼ ਛਾਪਣ ਤੋਂ ਪਹਿਲਾਂ ਯੂਨੀਵਰਸਿਟੀ ਨੂੰ ਰਾਬਤਾ ਕਾਇਮ ਕਰਨ ਲਈ ਕਿਹਾ appeared first on TV Punjab | English News Channel.

]]>

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬੀ ਯੂਨੀਵਰਸਿਟੀ ਦੇ ਉਪਕੁਲਪਤੀ ਨੂੰ ਕਿਹਾ ਹੈ ਕਿ ਭਾਈ ਕਾਨ੍ਹ ਸਿੰਘ ਨਾਭਾ ਰਚਿਤ ਮਹਾਨਕੋਸ਼ ਛਾਪਣ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਰਾਬਤਾ ਕਾਇਮ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਮਹਾਨਕੋਸ਼ ਦੀ ਦੁਬਾਰਾ ਛਪਾਈ ਸਮੇਂ ਬਹੁਤ ਸਾਰੀਆਂ ਗ਼ਲਤੀਆਂ ਉਜਾਗਰ ਹੋਈਆਂ ਸਨ, ਜਿਸ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਇਤਰਾਜ਼ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਇਸ ਦੀ ਵਿੱਕਰੀ ‘ਤੇ ਰੋਕ ਲਗਾ ਦਿੱਤੀ ਗਈ ਸੀ।

ਉਨ੍ਹਾਂ ਕਿਹਾ ਕਿ ਭਾਈ ਕਾਨ੍ਹ ਸਿੰਘ ਨਾਭਾ ਦਾ ਮਹਾਨਕੋਸ਼ ਸਿੱਖ ਜਗਤ ਨਾਲ ਸਬੰਧਿਤ ਅਹਿਮ ਦਸਤਾਵੇਜ਼ ਅਤੇ ਸਿੱਖ ਕੌਮ ਦੀ ਵਿਰਾਸਤ ਹੈ ਅਤੇ ਇਸ ਦਾ ਮੂਲ ਰੂਪ ਵਿਚ ਸੁਰੱਖਿਅਤ ਰਹਿਣਾ ਬਹੁਤ ਜ਼ਰੂਰੀ ਹੈ।

ਟੀਵੀ ਪੰਜਾਬ ਬਿਊਰੋ

WhatsAppXFacebookCopy LinkWeChatShare

The post ਸ਼੍ਰੋਮਣੀ ਕਮੇਟੀ ਨੇ ਮਹਾਨਕੋਸ਼ ਛਾਪਣ ਤੋਂ ਪਹਿਲਾਂ ਯੂਨੀਵਰਸਿਟੀ ਨੂੰ ਰਾਬਤਾ ਕਾਇਮ ਕਰਨ ਲਈ ਕਿਹਾ appeared first on TV Punjab | English News Channel.

]]>
https://en.tvpunjab.com/%e0%a8%b6%e0%a9%8d%e0%a8%b0%e0%a9%8b%e0%a8%ae%e0%a8%a3%e0%a9%80-%e0%a8%95%e0%a8%ae%e0%a9%87%e0%a8%9f%e0%a9%80-%e0%a8%a8%e0%a9%87-%e0%a8%ae%e0%a8%b9%e0%a8%be%e0%a8%a8%e0%a8%95%e0%a9%8b%e0%a8%b6/feed/ 0