Three Jaish-e-Mohammed militants were killed in an encounter with security forces Archives - TV Punjab | English News Channel https://en.tvpunjab.com/tag/three-jaish-e-mohammed-militants-were-killed-in-an-encounter-with-security-forces/ Canada News, English Tv,English News, Tv Punjab English, Canada Politics Sat, 21 Aug 2021 06:23:59 +0000 en-US hourly 1 https://en.tvpunjab.com/wp-content/uploads/2022/03/cropped-favicon-icon-32x32.jpg Three Jaish-e-Mohammed militants were killed in an encounter with security forces Archives - TV Punjab | English News Channel https://en.tvpunjab.com/tag/three-jaish-e-mohammed-militants-were-killed-in-an-encounter-with-security-forces/ 32 32 ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਜੈਸ਼-ਏ-ਮੁਹੰਮਦ ਦੇ ਤਿੰਨ ਅੱਤਵਾਦੀ ਢੇਰ https://en.tvpunjab.com/three-jaish-e-mohammed-militants-were-killed-in-an-encounter-with-security-forces/ https://en.tvpunjab.com/three-jaish-e-mohammed-militants-were-killed-in-an-encounter-with-security-forces/#respond Sat, 21 Aug 2021 06:23:59 +0000 https://en.tvpunjab.com/?p=8316 ਸ੍ਰੀਨਗਰ : ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਹੋਏ ਮੁਕਾਬਲੇ ਵਿਚ ਜੈਸ਼-ਏ-ਮੁਹੰਮਦ ਦੇ ਤਿੰਨ ਅੱਤਵਾਦੀ ਮਾਰੇ ਗਏ। ਇਹ ਜਾਣਕਾਰੀ ਪੁਲਿਸ ਅਧਿਕਾਰੀਆਂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਸੂਚਨਾ ਮਿਲਣ ‘ਤੇ ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਨਾਗਬੇਰਨ ਤ੍ਰਾਲ ਦੇ ਜੰਗਲ ਖੇਤਰ ਦੇ ਉੱਚੇ ਇਲਾਕਿਆਂ ਵਿਚ […]

The post ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਜੈਸ਼-ਏ-ਮੁਹੰਮਦ ਦੇ ਤਿੰਨ ਅੱਤਵਾਦੀ ਢੇਰ appeared first on TV Punjab | English News Channel.

]]>

ਸ੍ਰੀਨਗਰ : ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਹੋਏ ਮੁਕਾਬਲੇ ਵਿਚ ਜੈਸ਼-ਏ-ਮੁਹੰਮਦ ਦੇ ਤਿੰਨ ਅੱਤਵਾਦੀ ਮਾਰੇ ਗਏ। ਇਹ ਜਾਣਕਾਰੀ ਪੁਲਿਸ ਅਧਿਕਾਰੀਆਂ ਨੇ ਦਿੱਤੀ।

ਉਨ੍ਹਾਂ ਕਿਹਾ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਸੂਚਨਾ ਮਿਲਣ ‘ਤੇ ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਨਾਗਬੇਰਨ ਤ੍ਰਾਲ ਦੇ ਜੰਗਲ ਖੇਤਰ ਦੇ ਉੱਚੇ ਇਲਾਕਿਆਂ ਵਿਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਕੀਤੀ ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ।

ਗੋਲੀਬਾਰੀ ਦੌਰਾਨ ਜੈਸ਼-ਏ-ਮੁਹੰਮਦ ਨਾਲ ਜੁੜੇ ਤਿੰਨ ਅੱਤਵਾਦੀ ਮਾਰੇ ਗਏ। ਸਰਚ ਆਪਰੇਸ਼ਨ ਜਾਰੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋ ਦਿਨਾਂ ਵਿਚ ਜ਼ਿਲ੍ਹੇ ਵਿਚ ਮੁਕਾਬਲੇ ਦੀ ਇਹ ਦੂਜੀ ਘਟਨਾ ਹੈ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਸੂਚਨਾ ਮਿਲਣ ‘ਤੇ ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਨਾਗਬੇਰਨ ਤ੍ਰਾਲ ਦੇ ਜੰਗਲ ਖੇਤਰ ਦੇ ਉੱਚੇ ਇਲਾਕਿਆਂ ਵਿਚ ਘੇਰਾਬੰਦੀ ਕੀਤੀ ਅਤੇ ਤਲਾਸ਼ੀ ਮੁਹਿੰਮ ਚਲਾਈ।

ਟੀਵੀ ਪੰਜਾਬ ਬਿਊਰੋ

WhatsAppXFacebookCopy LinkWeChatShare

The post ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਜੈਸ਼-ਏ-ਮੁਹੰਮਦ ਦੇ ਤਿੰਨ ਅੱਤਵਾਦੀ ਢੇਰ appeared first on TV Punjab | English News Channel.

]]>
https://en.tvpunjab.com/three-jaish-e-mohammed-militants-were-killed-in-an-encounter-with-security-forces/feed/ 0