Twitter working under government pressure: Congress Archives - TV Punjab | English News Channel https://en.tvpunjab.com/tag/twitter-working-under-government-pressure-congress/ Canada News, English Tv,English News, Tv Punjab English, Canada Politics Thu, 12 Aug 2021 06:08:53 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg Twitter working under government pressure: Congress Archives - TV Punjab | English News Channel https://en.tvpunjab.com/tag/twitter-working-under-government-pressure-congress/ 32 32 ਟਵਿੱਟਰ ਸਰਕਾਰ ਦੇ ਦਬਾਅ ਹੇਠ ਕੰਮ ਕਰ ਰਿਹੈ : ਕਾਂਗਰਸ https://en.tvpunjab.com/twitter-working-under-government-pressure-congress/ https://en.tvpunjab.com/twitter-working-under-government-pressure-congress/#respond Thu, 12 Aug 2021 06:08:53 +0000 https://en.tvpunjab.com/?p=7630 ਨਵੀਂ ਦਿੱਲੀ : ਆਲ ਇੰਡੀਆ ਕਾਂਗਰਸ ਕਮੇਟੀ ਦਾ ਕਹਿਣਾ ਹੈ ਕਿ ਟਵਿੱਟਰ ਨੇ ਨਿਯਮਾਂ ਦੀ ਉਲੰਘਣਾ ਕਰ ਕੇ ਉਨ੍ਹਾਂ ਦਾ ਟਵਿੱਟਰ ਅਕਾਊਂਟ ਬਲਾਕ ਕਰ ਦਿੱਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਸੋਸ਼ਲ ਮੀਡੀਆ ਮੁਖੀ ਰੋਹਨ ਗੁਪਤਾ ਨੇ ਕਿਹਾ ਕਿ ਟਵਿੱਟਰ ਸਰਕਾਰ ਦੇ ਦਬਾਅ ਹੇਠ ਕੰਮ ਕਰ ਰਿਹਾ ਹੈ ਅਤੇ ਟਵਿੱਟਰ ਨੇ […]

The post ਟਵਿੱਟਰ ਸਰਕਾਰ ਦੇ ਦਬਾਅ ਹੇਠ ਕੰਮ ਕਰ ਰਿਹੈ : ਕਾਂਗਰਸ appeared first on TV Punjab | English News Channel.

]]>
FacebookTwitterWhatsAppCopy Link


ਨਵੀਂ ਦਿੱਲੀ : ਆਲ ਇੰਡੀਆ ਕਾਂਗਰਸ ਕਮੇਟੀ ਦਾ ਕਹਿਣਾ ਹੈ ਕਿ ਟਵਿੱਟਰ ਨੇ ਨਿਯਮਾਂ ਦੀ ਉਲੰਘਣਾ ਕਰ ਕੇ ਉਨ੍ਹਾਂ ਦਾ ਟਵਿੱਟਰ ਅਕਾਊਂਟ ਬਲਾਕ ਕਰ ਦਿੱਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਸੋਸ਼ਲ ਮੀਡੀਆ ਮੁਖੀ ਰੋਹਨ ਗੁਪਤਾ ਨੇ ਕਿਹਾ ਕਿ ਟਵਿੱਟਰ ਸਰਕਾਰ ਦੇ ਦਬਾਅ ਹੇਠ ਕੰਮ ਕਰ ਰਿਹਾ ਹੈ ਅਤੇ ਟਵਿੱਟਰ ਨੇ ਭਾਰਤ ਭਰ ਵਿਚ ਸਾਡੇ ਨੇਤਾਵਾਂ ਅਤੇ ਵਰਕਰਾਂ ਦੇ 5000 ਖਾਤੇ ਪਹਿਲਾਂ ਹੀ ਬਲਾਕ ਕਰ ਦਿੱਤੇ ਹਨ।

ਟੀਵੀ ਪੰਜਾਬ ਬਿਊਰੋ

The post ਟਵਿੱਟਰ ਸਰਕਾਰ ਦੇ ਦਬਾਅ ਹੇਠ ਕੰਮ ਕਰ ਰਿਹੈ : ਕਾਂਗਰਸ appeared first on TV Punjab | English News Channel.

]]>
https://en.tvpunjab.com/twitter-working-under-government-pressure-congress/feed/ 0