Umra Nangal Archives - TV Punjab | English News Channel https://en.tvpunjab.com/tag/umra-nangal/ Canada News, English Tv,English News, Tv Punjab English, Canada Politics Tue, 22 Jun 2021 13:26:44 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg Umra Nangal Archives - TV Punjab | English News Channel https://en.tvpunjab.com/tag/umra-nangal/ 32 32 ਬੇਅਦਬੀ ਅਤੇ ਗੋਲ਼ੀ ਕਾਂਡ ਮਾਮਲਾ: ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ 22 ਜੁਲਾਈ ਨੂੰ ਹੋਵੇਗੀ ‘ਨਾਰਕੋ ਟੈਸਟ’ ਸਬੰਧੀ ਸੁਣਵਾਈ https://en.tvpunjab.com/summed-saini-umranangal-charnjeet-sharma-narco-test-2407-2/ https://en.tvpunjab.com/summed-saini-umranangal-charnjeet-sharma-narco-test-2407-2/#respond Tue, 22 Jun 2021 13:26:44 +0000 https://en.tvpunjab.com/?p=2407 ਟੀਵੀ ਪੰਜਾਬ ਬਿਊਰੋ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਫ਼ਰੀਦਕੋਟ ਸੈਸ਼ਨ ਕੋਰਟ ‘ਚ ਮੰਗਲਵਾਰ ਨੂੰ ਸੁਣਵਾਈ ਹੋਈ। ਇਸ ਸੁਣਵਾਈ ਦੌਰਾਨ ਸਾਬਕਾ ਡੀਜੀਪੀ ਸੈਣੀ ਮੁਅੱਤਲ ਆਈ.ਜੀ.ਪੀ. ਉਮਰਾਨੰਗਲ ਤੇ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਪੇਸ਼ ਨਹੀਂ ਹੋਏ। ਤਿੰਨਾਂ ਨਾਮਜ਼ਦ ਅਧਿਕਾਰੀਆਂ ਦੀ ਜਗ੍ਹਾ ਉਨ੍ਹਾਂ ਦੇ ਵਕੀਲਾਂ ਨੇ ਤਰੀਕ ਭੁਗਤੀ । ਇਸ ਤੋਂ ਬਾਅਦ ਕੋਰਟ ਨੇ […]

The post ਬੇਅਦਬੀ ਅਤੇ ਗੋਲ਼ੀ ਕਾਂਡ ਮਾਮਲਾ: ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ 22 ਜੁਲਾਈ ਨੂੰ ਹੋਵੇਗੀ ‘ਨਾਰਕੋ ਟੈਸਟ’ ਸਬੰਧੀ ਸੁਣਵਾਈ appeared first on TV Punjab | English News Channel.

]]>
FacebookTwitterWhatsAppCopy Link


ਟੀਵੀ ਪੰਜਾਬ ਬਿਊਰੋ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਫ਼ਰੀਦਕੋਟ ਸੈਸ਼ਨ ਕੋਰਟ ‘ਚ ਮੰਗਲਵਾਰ ਨੂੰ ਸੁਣਵਾਈ ਹੋਈ। ਇਸ ਸੁਣਵਾਈ ਦੌਰਾਨ ਸਾਬਕਾ ਡੀਜੀਪੀ ਸੈਣੀ ਮੁਅੱਤਲ ਆਈ.ਜੀ.ਪੀ. ਉਮਰਾਨੰਗਲ ਤੇ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਪੇਸ਼ ਨਹੀਂ ਹੋਏ। ਤਿੰਨਾਂ ਨਾਮਜ਼ਦ ਅਧਿਕਾਰੀਆਂ ਦੀ ਜਗ੍ਹਾ ਉਨ੍ਹਾਂ ਦੇ ਵਕੀਲਾਂ ਨੇ ਤਰੀਕ ਭੁਗਤੀ । ਇਸ ਤੋਂ ਬਾਅਦ ਕੋਰਟ ਨੇ ਸੁਣਵਾਈ ਲਈ ਨਵੀਂ ਤਰੀਕ 6 ਜੁਲਾਈ ਦਿੱਤੀ ਹੈ ।

ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਫਰੀਦਕੋਟ ਦੇ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ‘ਚ ਬੀਤੀ 11 ਜੂਨ ਨੂੰ ਦਰਖ਼ਾਸਤ ਦੇ ਕੇ ਮੰਗ ਕੀਤੀ ਸੀ ਕਿ ਜਾਂਚ ਟੀਮ ਨੂੰ ਇਸ ਮਾਮਲੇ ‘ਚ ਨਾਮਜ਼ਦ ਤਿੰਨਾਂ ਅਧਿਕਾਰੀਆਂ ਦਾ ਨਾਰਕੋ ਟੈਸਟ ਕਰਵਾਉਣ ਦੀ ਆਗਿਆ ਦਿੱਤੀ ਜਾਵੇ। ਐਸਆਈਟੀ ਨੇ ਕਿਹਾ ਸੀ ਕਿ ਉਕਤ ਤਿੰਨੋਂ ਨਾਮਜ਼ਦ ਜਾਂਚ ਵਿਚ ਸੱਚ ਛੁਪਾ ਰਹੇ ਹਨ, ਇਸ ਲਈ ਇਨ੍ਹਾਂ ਦਾ ਨਾਰਕੋ ਜਾਂ ਲਾਈਡਿਟੈਕਟਿਵ ਟੈਸਟ ਕਰਵਾਇਆ ਜਾਣਾ ਲਾਜ਼ਮੀ ਹੈ। ਇਸ ‘ਤੇ ਫਰੀਦਕੋਟ ਦੇ ਡਿਊਟੀ ਮੈਜਿਸਟਰੇਟ ਦੀ ਅਦਾਲਤ ਨੇ ਤਿੰਨਾਂ ਨਾਮਜ਼ਦਾਂ ਨੂੰ 22 ਜੂਨ ਨੂੰ ਪੇਸ਼ ਹੋ ਕੇ ਆਪਣਾ ਪੱਖ ਰੱਖਣ ਲਈ ਨੋਟਿਸ ਕੀਤਾ ਸੀ, ਪਰ ਅੱਜ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਤਿੰਨੋਂ ਨਾਮਜ਼ਦ ਅਦਾਲਤ ‘ਚ ਪੇਸ਼ ਨਹੀਂ ਹੋਏ। ਸਿਰਫ ਉਨ੍ਹਾਂ ਦੇ ਵਕੀਲ ਪੇਸ਼ ਹੋਏ।

The post ਬੇਅਦਬੀ ਅਤੇ ਗੋਲ਼ੀ ਕਾਂਡ ਮਾਮਲਾ: ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ 22 ਜੁਲਾਈ ਨੂੰ ਹੋਵੇਗੀ ‘ਨਾਰਕੋ ਟੈਸਟ’ ਸਬੰਧੀ ਸੁਣਵਾਈ appeared first on TV Punjab | English News Channel.

]]>
https://en.tvpunjab.com/summed-saini-umranangal-charnjeet-sharma-narco-test-2407-2/feed/ 0
ਕੋਟਕਪੂਰਾ ਗੋਲ਼ੀ ਕਾਂਡ : ਅਦਾਲਤ ‘ਚ ਪੇਸ਼ ਨਹੀਂ ਹੋਣਗੇ ਸਾਬਕਾ ਡੀਜੀਪੀ ਸੈਣੀ, ਮੁਅੱਤਲ ਆਈਜੀਪੀ ਉਮਰਾਨੰਗਲ ਤੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ https://en.tvpunjab.com/kotkapura-goli-kand-new-updates/ https://en.tvpunjab.com/kotkapura-goli-kand-new-updates/#respond Tue, 22 Jun 2021 08:11:59 +0000 https://en.tvpunjab.com/?p=2360 ਟੀਵੀ ਪੰਜਾਬ ਬਿਊਰੋ- ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਨਾਲ ਸੰਬੰਧਿਤ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਬੀਤੀ 11 ਜੂਨ ਨੂੰ ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਫਰੀਦਕੋਟ ਦੇ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ‘ਚ ਦਰਖ਼ਾਸਤ ਦੇ ਕੇ ਖਾਸ ਮੰਗ ਕੀਤੀ ਸੀ । ਜਾਂਚ ਟੀਮ ਨੇ ਇਸ ਮਾਮਲੇ ‘ਚ ਨਾਮਜ਼ਦ ਸਾਬਕਾ ਪੰਜਾਬ ਪੁਲਿਸ […]

The post ਕੋਟਕਪੂਰਾ ਗੋਲ਼ੀ ਕਾਂਡ : ਅਦਾਲਤ ‘ਚ ਪੇਸ਼ ਨਹੀਂ ਹੋਣਗੇ ਸਾਬਕਾ ਡੀਜੀਪੀ ਸੈਣੀ, ਮੁਅੱਤਲ ਆਈਜੀਪੀ ਉਮਰਾਨੰਗਲ ਤੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ appeared first on TV Punjab | English News Channel.

]]>
FacebookTwitterWhatsAppCopy Link


ਟੀਵੀ ਪੰਜਾਬ ਬਿਊਰੋ- ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਨਾਲ ਸੰਬੰਧਿਤ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਬੀਤੀ 11 ਜੂਨ ਨੂੰ ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਫਰੀਦਕੋਟ ਦੇ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ‘ਚ ਦਰਖ਼ਾਸਤ ਦੇ ਕੇ ਖਾਸ ਮੰਗ ਕੀਤੀ ਸੀ । ਜਾਂਚ ਟੀਮ ਨੇ ਇਸ ਮਾਮਲੇ ‘ਚ ਨਾਮਜ਼ਦ ਸਾਬਕਾ ਪੰਜਾਬ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ, ਮੁਅੱਤਲ ਆਈਜੀਪੀ ਪਰਮਰਾਜ ਸਿੰਘ ਉਮਰਾਨੰਗਲ ਤੇ ਸਾਬਕਾ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਦਾ ਨਾਰਕੋ ਟੈਸਟ ਕਰਵਾਉਣ ਦੀ ਮੰਗ ਕੀਤੀ ਹੈ।

ਸਿੱਟ ਨੇ ਆਪਣੀ ਮੰਗ ਵਿਚ ਕਿਹਾ ਸੀ ਕਿ ਉਕਤ ਤਿੰਨੋਂ ਨਾਮਜ਼ਦ ਜਾਂਚ ਵਿਚ ਸੱਚ ਛੁਪਾ ਰਹੇ ਹਨ, ਇਸ ਲਈ ਇਨ੍ਹਾਂ ਦਾ ਨਾਰਕੋ ਜਾਂ ਲਾਈਡਿਟੈਕਟਿਵ ਟੈਸਟ ਕਰਵਾਇਆ ਜਾਣਾ ਲਾਜ਼ਮੀ ਹੈ। ਇਸ ‘ਤੇ ਫਰੀਦਕੋਟ ਦੇ ਡਿਊਟੀ ਮੈਜਿਸਟਰੇਟ ਦੀ ਅਦਾਲਤ ਨੇ ਤਿੰਨਾਂ ਨਾਮਜ਼ਦਾਂ ਨੂੰ 22 ਜੂਨ ਨੂੰ ਪੇਸ਼ ਹੋ ਕੇ ਆਪਣਾ ਪੱਖ ਰੱਖਣ ਲਈ ਨੋਟਿਸ ਕੀਤਾ ਸੀ, ਪਰ ਅੱਜ ਸਾਬਕਾ ਪੰਜਾਬ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਸਮੇਤ ਤਿੰਨੋਂ ਨਾਮਜ਼ਦ ਅਦਾਲਤ ਵਿਚ ਪੇਸ਼ ਨਹੀਂ ਹੋਣਗੇ। ਸਿਰਫ ਉਨ੍ਹਾਂ ਦੇ ਵਕੀਲ ਹੀ ਪੇਸ਼ ਹੋਣਗੇ। ਵਕੀਲ ਪੇਸ਼ ਹੋ ਕੇ ਰਿਪਲਾਈ ਲਈ ਅਦਾਲਤ ਤੋਂ ਕੁਝ ਦਿਨਾਂ ਦਾ ਸਮਾਂ ਮੰਗ ਸਕਦੇ ਹਨ।

The post ਕੋਟਕਪੂਰਾ ਗੋਲ਼ੀ ਕਾਂਡ : ਅਦਾਲਤ ‘ਚ ਪੇਸ਼ ਨਹੀਂ ਹੋਣਗੇ ਸਾਬਕਾ ਡੀਜੀਪੀ ਸੈਣੀ, ਮੁਅੱਤਲ ਆਈਜੀਪੀ ਉਮਰਾਨੰਗਲ ਤੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ appeared first on TV Punjab | English News Channel.

]]>
https://en.tvpunjab.com/kotkapura-goli-kand-new-updates/feed/ 0