Unit 3 of Talwandi Sabo Thermal Plant restarted Archives - TV Punjab | English News Channel https://en.tvpunjab.com/tag/unit-3-of-talwandi-sabo-thermal-plant-restarted/ Canada News, English Tv,English News, Tv Punjab English, Canada Politics Sat, 31 Jul 2021 13:17:04 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg Unit 3 of Talwandi Sabo Thermal Plant restarted Archives - TV Punjab | English News Channel https://en.tvpunjab.com/tag/unit-3-of-talwandi-sabo-thermal-plant-restarted/ 32 32 ਤਲਵੰਡੀ ਸਾਬੋ ਥਰਮਲ ਪਲਾਂਟ ਦਾ 3 ਨੰਬਰ ਯੂਨਿਟ ਮੁੜ ਚਾਲੂ https://en.tvpunjab.com/unit-3-of-talwandi-sabo-thermal-plant-restarted/ https://en.tvpunjab.com/unit-3-of-talwandi-sabo-thermal-plant-restarted/#respond Sat, 31 Jul 2021 13:17:04 +0000 https://en.tvpunjab.com/?p=6732 ਬਠਿੰਡਾ : ਤਲਵੰਡੀ ਸਾਬੋ ਥਰਮਲ ਪਲਾਂਟ ਦਾ 3 ਨੰਬਰ ਯੂਨਿਟ ਮੁੜ ਚਾਲੂ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਥਰਮਲ ਪਲਾਂਟ ਦਾ ਇਹ ਯੂਨਿਟ ਮਾਰਚ ਮਹੀਨੇ ਤੋਂ ਤਕਨੀਕੀ ਖ਼ਰਾਬੀ ਕਾਰਨ ਬੰਦ ਹੋ ਗਿਆ ਸੀ। ਇਸ ਥਰਮਲ ਪਲਾਂਟ ਦਾ 2 ਨੰਬਰ ਯੂਨਿਟ ਪਹਿਲਾਂ ਹੀ ਚੱਲ ਰਿਹਾ ਹੈ। ਜਦਕਿ 1 ਨੰਬਰ ਯੂਨਿਟ ਬੰਦ ਪਿਆ ਹੈ। ਜ਼ਿਕਰਯੋਗ ਹੈ ਕਿ […]

The post ਤਲਵੰਡੀ ਸਾਬੋ ਥਰਮਲ ਪਲਾਂਟ ਦਾ 3 ਨੰਬਰ ਯੂਨਿਟ ਮੁੜ ਚਾਲੂ appeared first on TV Punjab | English News Channel.

]]>
FacebookTwitterWhatsAppCopy Link


ਬਠਿੰਡਾ : ਤਲਵੰਡੀ ਸਾਬੋ ਥਰਮਲ ਪਲਾਂਟ ਦਾ 3 ਨੰਬਰ ਯੂਨਿਟ ਮੁੜ ਚਾਲੂ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਥਰਮਲ ਪਲਾਂਟ ਦਾ ਇਹ ਯੂਨਿਟ ਮਾਰਚ ਮਹੀਨੇ ਤੋਂ ਤਕਨੀਕੀ ਖ਼ਰਾਬੀ ਕਾਰਨ ਬੰਦ ਹੋ ਗਿਆ ਸੀ। ਇਸ ਥਰਮਲ ਪਲਾਂਟ ਦਾ 2 ਨੰਬਰ ਯੂਨਿਟ ਪਹਿਲਾਂ ਹੀ ਚੱਲ ਰਿਹਾ ਹੈ। ਜਦਕਿ 1 ਨੰਬਰ ਯੂਨਿਟ ਬੰਦ ਪਿਆ ਹੈ। ਜ਼ਿਕਰਯੋਗ ਹੈ ਕਿ ਪਿੰਡ ਬਣਾਂਵਾਲੀ ਵਿਖੇ ਬਣਿਆ ਉੱਤਰੀ ਭਾਰਤ ਦਾ ਇਹ ਸਭ ਤੋਂ ਵੱਡਾ 1980 ਮੈਗਾਵਾਟ ਦੀ ਸਮਰੱਥਾ ਵਾਲਾ ਥਰਮਲ ਪਲਾਂਟ ਹੈ।

ਟੀਵੀ ਪੰਜਾਬ ਬਿਊਰੋ

The post ਤਲਵੰਡੀ ਸਾਬੋ ਥਰਮਲ ਪਲਾਂਟ ਦਾ 3 ਨੰਬਰ ਯੂਨਿਟ ਮੁੜ ਚਾਲੂ appeared first on TV Punjab | English News Channel.

]]>
https://en.tvpunjab.com/unit-3-of-talwandi-sabo-thermal-plant-restarted/feed/ 0