vidhansabha 2022 Archives - TV Punjab | English News Channel https://en.tvpunjab.com/tag/vidhansabha-2022/ Canada News, English Tv,English News, Tv Punjab English, Canada Politics Mon, 07 Jun 2021 09:57:01 +0000 en-US hourly 1 https://en.tvpunjab.com/wp-content/uploads/2022/03/cropped-favicon-icon-32x32.jpg vidhansabha 2022 Archives - TV Punjab | English News Channel https://en.tvpunjab.com/tag/vidhansabha-2022/ 32 32 2 ਸਾਲ ਬਾਅਦ ਹੀ ਅਕਾਲੀ ਦਲ ਨੂੰ ਕਿਹਾ ਅਲਵਿਦਾ, ਸੱਜਣ ਸਿੰਘ ਚੀਮਾ ਮੁੜ ਹੋਏ ‘ਆਪ’ ‘ਚ ਸ਼ਾਮਲ https://en.tvpunjab.com/sajjan-singh-cheema-join-aap/ https://en.tvpunjab.com/sajjan-singh-cheema-join-aap/#respond Mon, 07 Jun 2021 09:57:01 +0000 https://en.tvpunjab.com/?p=1496 ਟੀਵੀ ਪੰਜਾਬ ਬਿਊਰੋ-ਸੁਲਤਾਨਪੁਰ ਲੋਧੀ ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਸਾਲ 2017 ਦੀ ਵਿਧਾਨ ਸਭਾ ਚੋਣ ਲੜਨ ਵਾਲੇ ਸੱਜਣ ਸਿੰਘ ਚੀਮਾ ਮੁੜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ । ਸੱਜਣ ਸਿੰਘ ਚੀਮਾ ਨੇ ਸਾਲ 2016 ਵਿੱਚ ਆਮ ਆਦਮੀ ਪਾਰਟੀ ਜੁਆਇਨ ਕੀਤੀ ਸੀ। ਇਸ ਤੋਂ ਬਾਅਦ ਸਾਲ 2017 ਦੀਆਂ ਚੋਣਾਂ ਲੜਨ ਦੇ ਕਰੀਬ […]

The post 2 ਸਾਲ ਬਾਅਦ ਹੀ ਅਕਾਲੀ ਦਲ ਨੂੰ ਕਿਹਾ ਅਲਵਿਦਾ, ਸੱਜਣ ਸਿੰਘ ਚੀਮਾ ਮੁੜ ਹੋਏ ‘ਆਪ’ ‘ਚ ਸ਼ਾਮਲ appeared first on TV Punjab | English News Channel.

]]>

ਟੀਵੀ ਪੰਜਾਬ ਬਿਊਰੋ-ਸੁਲਤਾਨਪੁਰ ਲੋਧੀ ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਸਾਲ 2017 ਦੀ ਵਿਧਾਨ ਸਭਾ ਚੋਣ ਲੜਨ ਵਾਲੇ ਸੱਜਣ ਸਿੰਘ ਚੀਮਾ ਮੁੜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ । ਸੱਜਣ ਸਿੰਘ ਚੀਮਾ ਨੇ ਸਾਲ 2016 ਵਿੱਚ ਆਮ ਆਦਮੀ ਪਾਰਟੀ ਜੁਆਇਨ ਕੀਤੀ ਸੀ। ਇਸ ਤੋਂ ਬਾਅਦ ਸਾਲ 2017 ਦੀਆਂ ਚੋਣਾਂ ਲੜਨ ਦੇ ਕਰੀਬ ਦੋ ਸਾਲ ਬਾਅਦ ਹੀ ਉਨ੍ਹਾਂ ਦੇ ਪਾਰਟੀ ਨਾਲ ਮੱਤਭੇਦ ਹੋ ਗਏ ਅਤੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਸੀ। ਅਪ੍ਰੈਲ 2019 ਨੂੰ ਉਨ੍ਹਾਂ ਨੇ ਅਕਾਲੀ ਦਲ ਦੇ ਨਾਲ ਸਾਂਝਾਂ ਪਾ ਲਈਆਂ ਸਨ ਪਰ ਹੁਣ ਇੱਕ ਵਾਰ ਫਿਰ ਉਨ੍ਹਾਂ ਨੇ ਅਕਾਲੀ ਦਲ ਨਾਲੋਂ ਤੋੜ ਵਿਛੋੜਾ ਕਰਕੇ ਆਮ ਪਾਰਟੀ ਦਾ ਝਾੜੂ ਫੜ੍ਹ ਲਿਆ ਹੈ।

WhatsAppXFacebookCopy LinkWeChatShare

The post 2 ਸਾਲ ਬਾਅਦ ਹੀ ਅਕਾਲੀ ਦਲ ਨੂੰ ਕਿਹਾ ਅਲਵਿਦਾ, ਸੱਜਣ ਸਿੰਘ ਚੀਮਾ ਮੁੜ ਹੋਏ ‘ਆਪ’ ‘ਚ ਸ਼ਾਮਲ appeared first on TV Punjab | English News Channel.

]]>
https://en.tvpunjab.com/sajjan-singh-cheema-join-aap/feed/ 0