Vijay Sampla's massive protest by farmers at Talwandi Sabo Archives - TV Punjab | English News Channel https://en.tvpunjab.com/tag/vijay-samplas-massive-protest-by-farmers-at-talwandi-sabo/ Canada News, English Tv,English News, Tv Punjab English, Canada Politics Sat, 31 Jul 2021 08:15:48 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg Vijay Sampla's massive protest by farmers at Talwandi Sabo Archives - TV Punjab | English News Channel https://en.tvpunjab.com/tag/vijay-samplas-massive-protest-by-farmers-at-talwandi-sabo/ 32 32 ਵਿਜੇ ਸਾਂਪਲਾ ਦਾ ਤਲਵੰਡੀ ਸਾਬੋ ਵਿਖੇ ਕਿਸਾਨਾਂ ਵੱਲੋਂ ਭਾਰੀ ਵਿਰੋਧ https://en.tvpunjab.com/vijay-samplas-massive-protest-by-farmers-at-talwandi-sabo/ https://en.tvpunjab.com/vijay-samplas-massive-protest-by-farmers-at-talwandi-sabo/#respond Sat, 31 Jul 2021 08:15:48 +0000 https://en.tvpunjab.com/?p=6671 ਬਠਿੰਡਾ : ਰਾਸ਼ਟਰੀ ਐੱਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਦਾ ਤਲਵੰਡੀ ਸਾਬੋ ਵਿਖੇ ਕਿਸਾਨਾਂ ਨੇ ਭਾਰੀ ਵਿਰੋਧ ਕੀਤਾ। ਇਸ ਤੋਂ ਇਲਾਵਾ ਕਿਸਾਨਾਂ ਨੇ ਵਿਜੇ ਸਾਂਪਲਾ ਦਾ ਘੇਰਾਓ ਕਰਨ ਦੀ ਵੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਿਸਾਨਾਂ ਤੇ ਪੁਲਿਸ ਮੁਲਾਜ਼ਮਾਂ ‘ਚ ਧੱਕਾ ਮੁੱਕੀ ਦੀਆਂ ਵੀ ਖ਼ਬਰਾਂ ਹਨ। ਇਹ ਵੀ ਪਤਾ ਲੱਗਾ ਹੈ ਕਿ ਇਸ ਤੋਂ ਬਾਅਦ ਵਿਜੇ […]

The post ਵਿਜੇ ਸਾਂਪਲਾ ਦਾ ਤਲਵੰਡੀ ਸਾਬੋ ਵਿਖੇ ਕਿਸਾਨਾਂ ਵੱਲੋਂ ਭਾਰੀ ਵਿਰੋਧ appeared first on TV Punjab | English News Channel.

]]>
FacebookTwitterWhatsAppCopy Link


ਬਠਿੰਡਾ : ਰਾਸ਼ਟਰੀ ਐੱਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਦਾ ਤਲਵੰਡੀ ਸਾਬੋ ਵਿਖੇ ਕਿਸਾਨਾਂ ਨੇ ਭਾਰੀ ਵਿਰੋਧ ਕੀਤਾ। ਇਸ ਤੋਂ ਇਲਾਵਾ ਕਿਸਾਨਾਂ ਨੇ ਵਿਜੇ ਸਾਂਪਲਾ ਦਾ ਘੇਰਾਓ ਕਰਨ ਦੀ ਵੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਿਸਾਨਾਂ ਤੇ ਪੁਲਿਸ ਮੁਲਾਜ਼ਮਾਂ ‘ਚ ਧੱਕਾ ਮੁੱਕੀ ਦੀਆਂ ਵੀ ਖ਼ਬਰਾਂ ਹਨ।

ਇਹ ਵੀ ਪਤਾ ਲੱਗਾ ਹੈ ਕਿ ਇਸ ਤੋਂ ਬਾਅਦ ਵਿਜੇ ਸਾਂਪਲਾ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਦਾਦੂਵਾਲ ਨੂੰ ਮਿਲਣ ਜਾ ਰਹੇ ਸਨ।

ਇਸ ਦੌਰਾਨ ਹਰਿਆਣਾ ਪੁਲਿਸ ਵੱਲੋਂ ਉਨ੍ਹਾਂ ਦਾ ਕਾਫ਼ਲਾ ਰੋਕ ਲਿਆ ਗਿਆ। ਵਿਜੇ ਸਾਂਪਲਾ ਨੂੰ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਣ ਅਤੇ ਬਲਜੀਤ ਸਿੰਘ ਦਾਦੂਵਾਲ ਨੂੰ ਮਿਲਣ ਤੋਂ ਰੋਕਿਆ ਗਿਆ। ਸਿਰਸਾ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵਿਜੇ ਸਾਂਪਲਾ ਨੂੰ ਆਰਾਮ ਘਰ ਲੈ ਗਏ।

ਟੀਵੀ ਪੰਜਾਬ ਬਿਊਰੋ

The post ਵਿਜੇ ਸਾਂਪਲਾ ਦਾ ਤਲਵੰਡੀ ਸਾਬੋ ਵਿਖੇ ਕਿਸਾਨਾਂ ਵੱਲੋਂ ਭਾਰੀ ਵਿਰੋਧ appeared first on TV Punjab | English News Channel.

]]>
https://en.tvpunjab.com/vijay-samplas-massive-protest-by-farmers-at-talwandi-sabo/feed/ 0