vinay diora Archives - TV Punjab | English News Channel https://en.tvpunjab.com/tag/vinay-diora/ Canada News, English Tv,English News, Tv Punjab English, Canada Politics Mon, 09 Aug 2021 09:54:35 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg vinay diora Archives - TV Punjab | English News Channel https://en.tvpunjab.com/tag/vinay-diora/ 32 32 ਵਿੱਕੀ ਮਿੱਡੂਖੇੜਾ ਕਤਲ ਕੇਸ ’ਚ ਇਕ ਸ਼ੂਟਰ ਦੀ ਹੋਈ ਸ਼ਨਾਖ਼ਤ https://en.tvpunjab.com/a-shooter-has-been-identified-in-the-vicky-midukhera-murder-case/ https://en.tvpunjab.com/a-shooter-has-been-identified-in-the-vicky-midukhera-murder-case/#respond Mon, 09 Aug 2021 09:54:35 +0000 https://en.tvpunjab.com/?p=7386 ਅਕਾਲੀ ਆਗੂ ਵਿੱਕੀ ਮਿੱਡੂਖੇੜਾ ਕਤਲ ਕੇਸ ਵਿਚ ਪੁਲਿਸ ਨੇ ਇਕ ਸ਼ੂਟਰ ਦੀ ਸ਼ਨਾਖ਼ਤ ਕਰ ਲਈ ਹੈ। ਸੂਤਰਾਂ ਮੁਤਾਬਕ ਇਸ ਸ਼ੂਟਆਊਟ ਵਿਚ ਖੱਬੇ ਹੱਥ ਨਾਲ ਗੋਲੀ ਚਲਾ ਰਿਹਾ ਗੈਂਗਸਟਰ ਵਿਨੇ ਦਿਓੜਾ ਹੈ ਜੋ ਗੈਂਗਸਟਰ ਲਵ ਦਿਓੜਾ ਦਾ ਭਰਾ ਹੈ। ਲਵ ਦਿਓੜਾ ਨੂੰ ਲਾਰੈਂਸ ਬਿਸ਼ਨੋਈ ਗੈਂਗ ਨੇ ਕਤਲ ਕਰ ਦਿੱਤਾ ਸੀ। ਸੂਤਰਾਂ ਮੁਤਾਬਕ ਵਿਨੇ ਦਿਓੜਾ ਕੋਟਕਪੁਰਾ ਦਾ […]

The post ਵਿੱਕੀ ਮਿੱਡੂਖੇੜਾ ਕਤਲ ਕੇਸ ’ਚ ਇਕ ਸ਼ੂਟਰ ਦੀ ਹੋਈ ਸ਼ਨਾਖ਼ਤ appeared first on TV Punjab | English News Channel.

]]>
FacebookTwitterWhatsAppCopy Link


ਅਕਾਲੀ ਆਗੂ ਵਿੱਕੀ ਮਿੱਡੂਖੇੜਾ ਕਤਲ ਕੇਸ ਵਿਚ ਪੁਲਿਸ ਨੇ ਇਕ ਸ਼ੂਟਰ ਦੀ ਸ਼ਨਾਖ਼ਤ ਕਰ ਲਈ ਹੈ। ਸੂਤਰਾਂ ਮੁਤਾਬਕ ਇਸ ਸ਼ੂਟਆਊਟ ਵਿਚ ਖੱਬੇ ਹੱਥ ਨਾਲ ਗੋਲੀ ਚਲਾ ਰਿਹਾ ਗੈਂਗਸਟਰ ਵਿਨੇ ਦਿਓੜਾ ਹੈ ਜੋ ਗੈਂਗਸਟਰ ਲਵ ਦਿਓੜਾ ਦਾ ਭਰਾ ਹੈ। ਲਵ ਦਿਓੜਾ ਨੂੰ ਲਾਰੈਂਸ ਬਿਸ਼ਨੋਈ ਗੈਂਗ ਨੇ ਕਤਲ ਕਰ ਦਿੱਤਾ ਸੀ।
ਸੂਤਰਾਂ ਮੁਤਾਬਕ ਵਿਨੇ ਦਿਓੜਾ ਕੋਟਕਪੁਰਾ ਦਾ ਰਹਿਣ ਵਾਲਾ ਹੈ ਜਿਸ ਨੂੰ ਫੜਨ ਲਈ ਪੁਲਿਸ ਨੇ ਕੋਟਕਪੁਰਾ ਵਿਚ ਵੀ ਛਾਪੇਮਾਰੀ ਕੀਤੀ ਹੈ ਤੇ ਮੁਹਾਲੀ ਵਿਚ ਕਈ ਫਲੈਟਾਂ ਵਿਚ ਵੀ ਛਾਪੇਮਾਰੀ ਕੀਤੀ ਹੈ।

The post ਵਿੱਕੀ ਮਿੱਡੂਖੇੜਾ ਕਤਲ ਕੇਸ ’ਚ ਇਕ ਸ਼ੂਟਰ ਦੀ ਹੋਈ ਸ਼ਨਾਖ਼ਤ appeared first on TV Punjab | English News Channel.

]]>
https://en.tvpunjab.com/a-shooter-has-been-identified-in-the-vicky-midukhera-murder-case/feed/ 0