water level in Yamuna near danger mark Archives - TV Punjab | English News Channel https://en.tvpunjab.com/tag/water-level-in-yamuna-near-danger-mark/ Canada News, English Tv,English News, Tv Punjab English, Canada Politics Sun, 01 Aug 2021 09:40:56 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg water level in Yamuna near danger mark Archives - TV Punjab | English News Channel https://en.tvpunjab.com/tag/water-level-in-yamuna-near-danger-mark/ 32 32 ਦਿੱਲੀ ਵਿਚ ਪਿਆ ਜ਼ੋਰਦਾਰ ਮੀਂਹ, ਯਮੁਨਾ ‘ਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਕੋਲ https://en.tvpunjab.com/heavy-rains-in-delhi-water-level-in-yamuna-near-danger-mark/ https://en.tvpunjab.com/heavy-rains-in-delhi-water-level-in-yamuna-near-danger-mark/#respond Sun, 01 Aug 2021 09:40:56 +0000 https://en.tvpunjab.com/?p=6788 ਨਵੀਂ ਦਿੱਲੀ : ਰਾਜਧਾਨੀ ਦਿੱਲੀ ਵਿਚ ਅੱਜ ਜ਼ੋਰਦਾਰ ਮੀਂਹ ਪਿਆ ਹੈ। ਤੇਜ਼ ਮੀਂਹ ਕਾਰਨ ਮੌਸਮ ਬੇਸ਼ੱਕ ਸੁਹਾਵਣਾ ਹੋ ਗਿਆ ਪ੍ਰੰਤੂ ਇਸ ਕਾਰਨ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਭਾਰੀ ਪਾਣੀ ਜਮਾਂ ਹੋ ਗਿਆ ਹੈ। ਸੜਕਾਂ ਪਾਣੀ ‘ਚ ਡੁੱਬ ਗਈਆਂ ਅਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ। ਇਸ ਦੇ ਨਾਲ ਹੀ ਦਿੱਲੀ ਵਿਚੋਂ ਲੰਘਦੀ ਯਮੁਨਾ ਨਦੀ […]

The post ਦਿੱਲੀ ਵਿਚ ਪਿਆ ਜ਼ੋਰਦਾਰ ਮੀਂਹ, ਯਮੁਨਾ ‘ਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਕੋਲ appeared first on TV Punjab | English News Channel.

]]>
FacebookTwitterWhatsAppCopy Link


ਨਵੀਂ ਦਿੱਲੀ : ਰਾਜਧਾਨੀ ਦਿੱਲੀ ਵਿਚ ਅੱਜ ਜ਼ੋਰਦਾਰ ਮੀਂਹ ਪਿਆ ਹੈ। ਤੇਜ਼ ਮੀਂਹ ਕਾਰਨ ਮੌਸਮ ਬੇਸ਼ੱਕ ਸੁਹਾਵਣਾ ਹੋ ਗਿਆ ਪ੍ਰੰਤੂ ਇਸ ਕਾਰਨ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਭਾਰੀ ਪਾਣੀ ਜਮਾਂ ਹੋ ਗਿਆ ਹੈ। ਸੜਕਾਂ ਪਾਣੀ ‘ਚ ਡੁੱਬ ਗਈਆਂ ਅਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ। ਇਸ ਦੇ ਨਾਲ ਹੀ ਦਿੱਲੀ ਵਿਚੋਂ ਲੰਘਦੀ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਕੋਲ ਵਹਿ ਰਿਹਾ ਹੈ। ਜਿਸ ਕਾਰਨ ਆਸ-ਪਾਸ ਦੇ ਇਲਾਕੇ ਵਿਚ ਭਾਰੀ ਪਾਣੀ ਭਰ ਗਿਆ ਹੈ।

ਟੀਵੀ ਪੰਜਾਬ ਬਿਊਰੋ

The post ਦਿੱਲੀ ਵਿਚ ਪਿਆ ਜ਼ੋਰਦਾਰ ਮੀਂਹ, ਯਮੁਨਾ ‘ਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਕੋਲ appeared first on TV Punjab | English News Channel.

]]>
https://en.tvpunjab.com/heavy-rains-in-delhi-water-level-in-yamuna-near-danger-mark/feed/ 0