workers Archives - TV Punjab | English News Channel https://en.tvpunjab.com/tag/workers/ Canada News, English Tv,English News, Tv Punjab English, Canada Politics Thu, 29 Jul 2021 08:54:15 +0000 en-US hourly 1 https://en.tvpunjab.com/wp-content/uploads/2022/03/cropped-favicon-icon-32x32.jpg workers Archives - TV Punjab | English News Channel https://en.tvpunjab.com/tag/workers/ 32 32 ਕੈਪਟਨ ਦੇ ਸ਼ਹਿਰ ਪਟਿਆਲਾ ਵਿਚ ਮੁਲਾਜ਼ਮਾਂ ਦੀ ਮਹਾਂਰੈਲੀ https://en.tvpunjab.com/workers-protest-at-patiala/ https://en.tvpunjab.com/workers-protest-at-patiala/#respond Thu, 29 Jul 2021 08:03:28 +0000 https://en.tvpunjab.com/?p=6465 ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਵਿਚ ਅੱਜ 16 ਮੁਲਾਜ਼ਮ ਜਥੇਬੰਦੀਆਂ ਵੱਲੋਂ ਮਹਾਂਰੈਲੀ ਕੀਤੀ ਗਈ | ਜਿਸ ਨੂੰ ਵੇਖਦਿਆਂ 10 ਜ਼ਿਲ੍ਹਿਆਂ ਤੋਂ ਪੁਲਿਸ ਤਾਇਨਾਤ ਕੀਤੀ ਗਈ ਹੈ। ਮੁਲਾਜ਼ਮ ਜਥੇਬੰਦੀਆਂ ਦਾ ਦਾਅਵਾ ਹੈ ਕਿ ਰੈਲੀ ਵਿੱਚ 50 ਹਜ਼ਾਰ ਤੋਂ ਜਿ਼ਆਦਾ ਮੁਲਾਜ਼ਮ ਪਹੁੰਚਣਗੇ। ਰੈਲੀ ਅਨਾਜ ਮੰਡੀ ਸਰਹਿੰਦ ਰੋਡ ਵਿਖੇ ਰੱਖੀ ਗਈ […]

The post ਕੈਪਟਨ ਦੇ ਸ਼ਹਿਰ ਪਟਿਆਲਾ ਵਿਚ ਮੁਲਾਜ਼ਮਾਂ ਦੀ ਮਹਾਂਰੈਲੀ appeared first on TV Punjab | English News Channel.

]]>

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਵਿਚ ਅੱਜ 16 ਮੁਲਾਜ਼ਮ ਜਥੇਬੰਦੀਆਂ ਵੱਲੋਂ ਮਹਾਂਰੈਲੀ ਕੀਤੀ ਗਈ | ਜਿਸ ਨੂੰ ਵੇਖਦਿਆਂ 10 ਜ਼ਿਲ੍ਹਿਆਂ ਤੋਂ ਪੁਲਿਸ ਤਾਇਨਾਤ ਕੀਤੀ ਗਈ ਹੈ। ਮੁਲਾਜ਼ਮ ਜਥੇਬੰਦੀਆਂ ਦਾ ਦਾਅਵਾ ਹੈ ਕਿ ਰੈਲੀ ਵਿੱਚ 50 ਹਜ਼ਾਰ ਤੋਂ ਜਿ਼ਆਦਾ ਮੁਲਾਜ਼ਮ ਪਹੁੰਚਣਗੇ।

ਰੈਲੀ ਅਨਾਜ ਮੰਡੀ ਸਰਹਿੰਦ ਰੋਡ ਵਿਖੇ ਰੱਖੀ ਗਈ ਹੈ। ਉਂਝ ਮੁੱਖ ਮੰਤਰੀ ਦੀ ਨਿੱਜੀ ਰਿਹਾਇਸ਼ ਮੋਤੀ ਮਹਿਲ ਨੂੰ ਜਾਂਦੇ ਸਾਰੇ ਰਸਤੇ ਸੀਲ ਕਰ ਦਿੱਤੇ ਗਏ ਹਨ ਤੇ ਥਾਂ ਥਾਂ ਬੈਰੀਕੇਡਿੰਗ ਕੀਤੀ ਗਈ ਹੈ।ਇਸ ਦੌਰਾਨ ਮੈਡੀਕਲ ਤੇ ਡੈਂਟਲ ਟੀਚਰ ਐਸੋਸੀਏਸ਼ਨ ਨੇ ਵੀ ਅੱਜ ਮੌਸਮ ਦੇ ਹਾਲਾਤ ਮੁਤਾਬਕ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਹੋਇਆ ਹੈ।

ਟੀਵੀ ਪੰਜਾਬ ਬਿਊਰੋ 

 

WhatsAppXFacebookCopy LinkWeChatShare

The post ਕੈਪਟਨ ਦੇ ਸ਼ਹਿਰ ਪਟਿਆਲਾ ਵਿਚ ਮੁਲਾਜ਼ਮਾਂ ਦੀ ਮਹਾਂਰੈਲੀ appeared first on TV Punjab | English News Channel.

]]>
https://en.tvpunjab.com/workers-protest-at-patiala/feed/ 0
ਕੈਪਟਨ ਦੀ ਰਿਹਾਇਸ਼ ਘੇਰਣ ਪਹੁੰਚੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮ https://en.tvpunjab.com/prtc-employees-protest-at-captain-amrinder-singh-house/ https://en.tvpunjab.com/prtc-employees-protest-at-captain-amrinder-singh-house/#respond Tue, 29 Jun 2021 07:19:47 +0000 https://en.tvpunjab.com/?p=3038 ਪਟਿਆਲਾ : ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਨੇ ਪੱਕੇ ਕਰਨ ਲਈ ਤਿੰਨ ਰੋਜ਼ਾ ਹੜਤਾਲ ਦਾ ਐਲਾਨ ਕੀਤਾ ਹੋਇਆ ਹੈ ਜਿਸ ਦੇ ਚਲਦੇ ਅੱਜ ਹਜ਼ਾਰਾਂ ਠੇਕਾ ਮੁਲਾਜ਼ਮ ਹੜਤਾਲ ਦੇ ਦੂਜੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਵੱਲ ਮਾਰਚ ਕਰਨ ਤੋਂ ਪਹਿਲਾਂ ਫੁਹਾਰਾ ਚੌਕ ਵਿੱਚ ਇੱਕਠੇ ਹੋਏ। ਉਨ੍ਹਾਂ ਦੀ […]

The post ਕੈਪਟਨ ਦੀ ਰਿਹਾਇਸ਼ ਘੇਰਣ ਪਹੁੰਚੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮ appeared first on TV Punjab | English News Channel.

]]>

ਪਟਿਆਲਾ : ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਨੇ ਪੱਕੇ ਕਰਨ ਲਈ ਤਿੰਨ ਰੋਜ਼ਾ ਹੜਤਾਲ ਦਾ ਐਲਾਨ ਕੀਤਾ ਹੋਇਆ ਹੈ ਜਿਸ ਦੇ ਚਲਦੇ ਅੱਜ ਹਜ਼ਾਰਾਂ ਠੇਕਾ ਮੁਲਾਜ਼ਮ ਹੜਤਾਲ ਦੇ ਦੂਜੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਵੱਲ ਮਾਰਚ ਕਰਨ ਤੋਂ ਪਹਿਲਾਂ ਫੁਹਾਰਾ ਚੌਕ ਵਿੱਚ ਇੱਕਠੇ ਹੋਏ। ਉਨ੍ਹਾਂ ਦੀ ਇਸ ਕਾਰਵਾਈ ਨਾਲ ਸੜਕ ਜਾਮ ਹੋ ਗਈ। ਪੁਲਿਸ ਨੇ ਕਿਸੇ ਵੀ ਅਣਸੁਖਾਂਵੀ ਘਟਨਾ ਨੂੰ ਰੋਕਣ ਤੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਮਹਿਲ ਦੇ ਨੇੜੇ ਜਾਣ ਤੋਂ ਰੋਕਣ ਲਈ ਪੁਖਤਾ ਬੰਦੋਬਸਤ ਕਰਨ ਦਾ ਦਾਅਵਾ ਕੀਤਾ । ਉਧਰ ਇਸ ਹੜਤਾਲ ਕਾਰਨ ਜਿੱਥੇ ਆਮ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ ਉਥੇ ਹੀ ਪ੍ਰਾਈਵੇਟ ਟਰਾਂਸਪੋਟਰ ਇਸ ਹੜਤਾਲ ਦਾ ਪੂਰਾ ਲਾਹਾ ਲੈ ਰਹੇ ਹਨ। ਇਹ ਹੜਤਾਲ 30 ਜੂਨ ਨੂੰ ਵੀ ਜਾਰੀ ਰਹੇਗੀ। ਇਨ੍ਹਾਂ ਹੜਤਾਲੀ ਮੁਲਾਜ਼ਮਾਂ ਵੱਲੋਂ ਅੱਜ ਮੁੱਖ ਮੰਤਰੀ ਦੀ ਪਟਿਆਲਾ ਸਥਿਤ ਰਿਹਾਇਸ਼ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਸੀ।

ਦੱਸ ਦਈਏ ਕਿ ਪੀਆਰਟੀਸੀ, ਪੰਜਾਬ ਰੋਡਵੇਜ਼ ਤੇ ਪਨਬੱਸ ਨਾਲ਼ ਸਬੰਧਿਤ ਸਮੂਹ ਕੰਟਰੈਕਟ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਸਣੇ ਦਫ਼ਤਰੀ ਤੇ ਫੀਲਡ ਕਾਮਿਆਂ ਨੇ ਆਪੋ-ਆਪਣੀਆਂ ਯੂਨੀਅਨਾਂ ਨੂੰ ਇਕੱਠਾ ਕਰਦਿਆਂ ‘ਪੀਆਰਟੀਸੀ, ਪੰਜਾਬ ਰੋਡਵੇਜ਼ ਤੇ ਪਨਬਸ ਵਰਕਰ ਯੂਨੀਅਨ ਪੰਜਾਬ’ ਨਾਂ ਦੀ ਸਾਂਝੀ ਜਥੇਬੰਦੀ ਬਣਾਈ ਹੋਈ ਹੈ। ਇਸ ਦੀ ਅਗਵਾਈ ਹੇਠਾਂ ਹੀ ਇਨ੍ਹਾਂ ਵੱਲੋਂ ਇਹ ਤਿੰਨ ਰੋਜ਼ਾ ਸੂਬਾਈ ਹੜਤਾਲ਼ ਸ਼ੁਰੂ ਕੀਤੀ ਗਈ ਹੈ।
ਟੀਵੀ ਪੰਜਾਬ ਬਿਊਰੋ

WhatsAppXFacebookCopy LinkWeChatShare

The post ਕੈਪਟਨ ਦੀ ਰਿਹਾਇਸ਼ ਘੇਰਣ ਪਹੁੰਚੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮ appeared first on TV Punjab | English News Channel.

]]>
https://en.tvpunjab.com/prtc-employees-protest-at-captain-amrinder-singh-house/feed/ 0