Young man killed with sharp weapons Archives - TV Punjab | English News Channel https://en.tvpunjab.com/tag/young-man-killed-with-sharp-weapons/ Canada News, English Tv,English News, Tv Punjab English, Canada Politics Thu, 02 Sep 2021 11:49:00 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg Young man killed with sharp weapons Archives - TV Punjab | English News Channel https://en.tvpunjab.com/tag/young-man-killed-with-sharp-weapons/ 32 32 ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ https://en.tvpunjab.com/young-man-killed-with-sharp-weapons/ https://en.tvpunjab.com/young-man-killed-with-sharp-weapons/#respond Thu, 02 Sep 2021 11:49:00 +0000 https://en.tvpunjab.com/?p=9204 ਗੜ੍ਹਸ਼ੰਕਰ : ਇਥੋਂ ਦੇ ਵਾਰਡ ਨੰ. 2 ‘ਚ ਕੁੱਝ ਵਿਅਕਤੀਆਂ ਵੱਲੋਂ ਘਰ ‘ਚ ਦਾਖਲ ਹੋ ਕੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਮਾਮਲਾ ਆਪਸੀ ਰੰਜਸ਼ ਦਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਸੋਨੀ (28) ਪੁੱਤਰ ਚਰਨਜੀਤ ਸਿੰਘ ਵਜੋਂ ਹੋਈ ਹੈ। ਤੇਜ਼ਧਾਰ ਹਥਿਆਰਾਂ […]

The post ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ appeared first on TV Punjab | English News Channel.

]]>
FacebookTwitterWhatsAppCopy Link


ਗੜ੍ਹਸ਼ੰਕਰ : ਇਥੋਂ ਦੇ ਵਾਰਡ ਨੰ. 2 ‘ਚ ਕੁੱਝ ਵਿਅਕਤੀਆਂ ਵੱਲੋਂ ਘਰ ‘ਚ ਦਾਖਲ ਹੋ ਕੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਮਾਮਲਾ ਆਪਸੀ ਰੰਜਸ਼ ਦਾ ਦੱਸਿਆ ਜਾ ਰਿਹਾ ਹੈ।

ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਸੋਨੀ (28) ਪੁੱਤਰ ਚਰਨਜੀਤ ਸਿੰਘ ਵਜੋਂ ਹੋਈ ਹੈ। ਤੇਜ਼ਧਾਰ ਹਥਿਆਰਾਂ ਨਾਲ ਲਹੂ-ਲੁਹਾਨ ਕੀਤੇ ਗੁਰਪ੍ਰੀਤ ਸੋਨੀ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਲਿਜਾਇਆ ਗਿਆ।

ਜਿਥੋਂ ਉਸ ਨੂੰ ਹੁਸ਼ਿਆਰਪੁਰ ਲਈ ਰੈਫ਼ਰ ਕਰ ਦਿੱਤਾ ਗਿਆ। ਰਸਤੇ ਵਿਚ ਜਾਂਦਿਆਂ ਹੀ ਗੁਰਪ੍ਰੀਤ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗੁਰਪ੍ਰੀਤ ਸਿੰਘ ਪਹਿਲਾਂ ਕਿਸੇ ਮਾਮਲੇ ‘ਚ ਜੇਲ੍ਹ ਵੀ ਜਾ ਚੁੱਕਾ ਹੈ। ਗੜ੍ਹਸ਼ੰਕਰ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਟੀਵੀ ਪੰਜਾਬ ਬਿਊਰੋ

The post ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ appeared first on TV Punjab | English News Channel.

]]>
https://en.tvpunjab.com/young-man-killed-with-sharp-weapons/feed/ 0