youngsters protest Archives - TV Punjab | English News Channel https://en.tvpunjab.com/tag/youngsters-protest/ Canada News, English Tv,English News, Tv Punjab English, Canada Politics Thu, 15 Jul 2021 09:52:34 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg youngsters protest Archives - TV Punjab | English News Channel https://en.tvpunjab.com/tag/youngsters-protest/ 32 32 ਚੰਡੀਗੜ੍ਹ ‘ਚ ਕੈਨੇਡੀਅਨ ਅੰਬੈਸੀ ਬਾਹਰ ਨੌਜਵਾਨਾਂ ਦਾ ਰੋਸ ਪ੍ਰਦਰਸ਼ਨ https://en.tvpunjab.com/youngsters-protest-at-chandigarh-canadian-embassy/ https://en.tvpunjab.com/youngsters-protest-at-chandigarh-canadian-embassy/#respond Thu, 15 Jul 2021 09:33:52 +0000 https://en.tvpunjab.com/?p=4724 ਚੰਡੀਗੜ੍ਹ : ਕੈਨੇਡਾ ਵਿਚ ਸਪਾਊਜ ਓਪਨ ਵਰਕ ਪਰਮਿਟ ਨਾ ਮਿਲਣ ਕਾਰਨ ਚੰਡੀਗੜ੍ਹ ਵਿਖੇ ਅੱਜ ਨੌਜਵਾਨਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸਾਨੂੰ ਸਪਾਊਜ ਓਪਨ ਵਰਕ ਪਰਮਿਟ ਅਪਲਾਈ ਕੀਤੇ ਹੋਏ ਦੋ ਸਾਲ ਹੋ ਗਏ ਹਨ ਪਰ ਕੈਨੇਡਾ ਸਰਕਾਰ ਵੱਲੋਂ ਕੋਈ ਜਵਾਬ ਨਹੀਂ ਆ ਰਿਹਾ ਹੈ। ਇਸ ਦੇ ਵਿਰੋਧ ਵਿਚ ਅੱਜ […]

The post ਚੰਡੀਗੜ੍ਹ ‘ਚ ਕੈਨੇਡੀਅਨ ਅੰਬੈਸੀ ਬਾਹਰ ਨੌਜਵਾਨਾਂ ਦਾ ਰੋਸ ਪ੍ਰਦਰਸ਼ਨ appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ : ਕੈਨੇਡਾ ਵਿਚ ਸਪਾਊਜ ਓਪਨ ਵਰਕ ਪਰਮਿਟ ਨਾ ਮਿਲਣ ਕਾਰਨ ਚੰਡੀਗੜ੍ਹ ਵਿਖੇ ਅੱਜ ਨੌਜਵਾਨਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸਾਨੂੰ ਸਪਾਊਜ ਓਪਨ ਵਰਕ ਪਰਮਿਟ ਅਪਲਾਈ ਕੀਤੇ ਹੋਏ ਦੋ ਸਾਲ ਹੋ ਗਏ ਹਨ ਪਰ ਕੈਨੇਡਾ ਸਰਕਾਰ ਵੱਲੋਂ ਕੋਈ ਜਵਾਬ ਨਹੀਂ ਆ ਰਿਹਾ ਹੈ। ਇਸ ਦੇ ਵਿਰੋਧ ਵਿਚ ਅੱਜ ਕੈਨੇਡਾ ਅੰਬੈਸੀ ਚੰਡੀਗੜ੍ਹ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੇ ਮੰਗ ਕੀਤੀ ਹੈ ਕਿ ਕੈਨੇਡਾ ਇੰਮੀਰਗ੍ਰੇਸ਼ਨ ਸਾਡੀ ਫਾਈਲ ਨੂੰ ਜਲਦ ਤੋਂ ਜਲਦ ਰਿਵਿਊ ਕਰੇ।

ਟੀਵੀ ਪੰਜਾਬ ਬਿਊਰੋ

 

The post ਚੰਡੀਗੜ੍ਹ ‘ਚ ਕੈਨੇਡੀਅਨ ਅੰਬੈਸੀ ਬਾਹਰ ਨੌਜਵਾਨਾਂ ਦਾ ਰੋਸ ਪ੍ਰਦਰਸ਼ਨ appeared first on TV Punjab | English News Channel.

]]>
https://en.tvpunjab.com/youngsters-protest-at-chandigarh-canadian-embassy/feed/ 0