ਸ਼੍ਰੀਨਗਰ : ਜੰਮੂ ਕਸ਼ਮੀਰ ਦੇ ਬੰਦੀਪੋਰਾ ਵਿਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਚੱਲ ਰਹੀ ਮੁੱਠਭੇੜ ‘ਚ ਦੋ ਅਣਪਛਾਤੇ ਅੱਤਵਾਦੀ ਮਾਰੇ ਗਏ। ਜੰਮੂ ਕਸ਼ਮੀਰ ਪੁਲਿਸ ਨੇ ਦੱਸਿਆ ਕਿ ਮੁਕਾਬਲਾ ਅਜੇ ਜਾਰੀ ਹੈ।
ਟੀਵੀ ਪੰਜਾਬ ਬਿਊਰੋ
ਜੰਮੂ ਕਸ਼ਮੀਰ ‘ਚ ਦੋ ਅਣਪਛਾਤੇ ਅੱਤਵਾਦੀ ਮਾਰੇ ਗਏ